ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ.) ਲਈ ਦਾਖ਼ਲਾ ਸ਼ੁਰੂ
31 ਮਾਰਚ 2024 ਤੱਕ ਦਾਖਲਾ ਪ੍ਰੀਖਿਆ ਲਈ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਪੰਜਾਬ ਦੀ ਨੰਬਰ ਇੱਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਕਾਰਜਕਾਰੀ ਪ੍ਰਿੰਸੀਪਲ ਅਸ਼ਵਨੀ ਕਾਚਰੂ ਨੇ ਦੱਸਿਆ ਕਿ […]
Continue Reading

