ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦਾ ਮੋਰਚਾ ਰੇਲਵੇ ਸਟੇਸ਼ਨ ‘ਤੇ ਪਹੁੰਚਿਆ, ਕਿਸਾਨ ਆਗੂ 4 ਵਜੇ ਤੱਕ ਪਟੜੀਆਂ ‘ਤੇ ਬੈਠੇ ਰਹੇ

ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ।ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਚੱਲ ਰਹੀ ਹੜਤਾਲ ਨੂੰ 25 ਦਿਨ ਹੋ ਗਏ ਹਨ।ਅੱਜ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ‘ਚ ਰੇਲ ਮਾਰਗ ਜਾਮ ਕਰ ਦਿੱਤਾ ਹੈ।ਕਿਸਾਨਾਂ ਵੱਲੋਂ ਰੇਲ ਰੋਕੋ ਸ਼ੁਰੂ ਕੀਤਾ ਗਿਆ ਹੈ। ਇਹ ਧਰਨਾ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨੇ ਰੰਗ ਲਿਆਂਦਾ

ਪੰਜਾਬ ਸਰਕਾਰ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਗੁਰਦਾਸਪੁਰ ਲਈ 20 ਅਸਾਮੀਆਂ ਨੂੰ ਮਨਜ਼ੂਰੀ ਚੇਅਰਮੈਨ ਰਮਨ ਬਹਿਲ ਨੇ ਇਸ ਲੋਕ ਪੱਖੀ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਦੇ ਅਰਬਨ ਪ੍ਰਾਇਮਰੀ ਹੈਲਥ […]

Continue Reading

ਮੁਨਾਫ਼ਾਖੋਰ ਕਾਰਪੋਰੇਟ ਕੰਪਨੀਆਂ ਜ਼ਮੀਨ ਅਤੇ ਕਿਸਾਨਾਂ ਤੋਂ ਨਿਰਭਰਤਾ ਖ਼ਤਮ ਕਰਨ ਦੀ ਕੋਸ਼ਿਸ਼ ਵਿੱਚ-ਨੱਤ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਸੀਪੀਆਈ (ਐਮਐਲ) ਲਿਬਰੇਸ਼ਨ ਦੇ ਕੇਂਦਰ ਕਮੇਟੀ ਮੈਂਬਰ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਦੱਸਿਆ ਕਿ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦਿੰਦੇ ਹੋਏ ਖੇਤੀਬਾੜੀ ਵਿਗਿਆਨੀ ਦਵਿੰਦਰ ਸ਼ਰਮਾ ਨੇ ਇਹ ਸਪੱਸਟ ਕੀਤਾ ਹੈ ਕਿ ਸੈਂਥੇਟਿਕ ਖੁਰਾਕ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅਗਰ ਉਹ ਵਪਾਰਕ ਪੱਧਰ ਉਤੇ ਮਾਰਕੀਟ ਵਿਚ ਆ ਗਈ, ਤਾਂ ਕਿਸਾਨ […]

Continue Reading

ਕਿਸਾਨ ਮੋਰਚਾ ਗੈਰ ਸਿਆਸੀ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਦਿੱਲੀ ਕੂਚ ਕਰਨ ਦੀ ਬਜਾਏ ਹਰਿਆਣਾ ਬਾਰਡਰਾਂ ਤੇ ਧਰਨਾ ਦੇਣ ਦਾ ਫੈਸਲਾ ਸਲਾਘਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਕਿਸਾਨ ਸਯੁੱਕਤ ਗੈਰ ਸਿਆਸੀ ਮੋਰਚੇ ਦੇ ਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸਟ ਸਬਦਾ’ਚ ਐਲਾਨ ਕਰ ਦਿੱਤਾ ਹੈ ਕਿ ਜਿੰਨੀ ਦੇਰ ਤੱਕ ਕੇਂਦਰ ਅਤੇ ਹਰਿਆਣਾ ਸਰਕਾਰ ਉਹਨਾਂ ਲਈ ਬਾਰਡਰ ਪੂਰੀ ਤਰਾਂ ਨਾਲ ਖੋਲ ਕੇ ਦਿੱਲੀ ਜਾਣ ਲਈ ਹਰੀ ਝੰਡੀ ਨਹੀਂ ਦਿੰਦੇ ,ਉਹਨਾਂ ਦੇਰ ਤਕ ਮੋਰਚੇ ਨੂੰ ਉਹ ਦਿੱਲੀ ਜਾਣ ਲਈ […]

Continue Reading

ਮਾਝਾ ਦੁਆਬਾ ਚੋਂ ਪੰਜਾਬ ਕਿਸਾਨ ਯੂਨੀਅਨ ਦੇ ਸੈਂਕੜੇ ਵਰਕਰ 14 ਮਾਰਚ ਨੂੰ ਦਿਲੀਂ ਵਿਚ ਹੋ ਰਹੀ ਮਹਾਂਪੰਚਾਇਤ ਵਿਚ ਸ਼ਾਮਿਲ ਹੋਣਗੇ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ— ਪੰਜਾਬ ਕਿਸਾਨ ਯੂਨੀਅਨ ਦੀ ਮਾਝਾ ਦੁਆਬਾ ਪੱਧਰ ਦੇ ਆਗੂਆਂ ਦੀ ਦਿਲੀ ਜਾਣ ਦੀ ਤਿਆਰੀ ਵਜੋਂ ਵਿਸਥਾਰੀ ਮੀਟਿੰਗ ਲਖਬੀਰ ਸਿੰਘ ਅਜਨਾਲਾ, ਸ਼ਮਸ਼ੇਰ ਸਿੰਘ ਹੇਰ, ਹਰਪਾਲ ਸਿੰਘ ਰਾਮਦੀਵਾਲੀ ਅਤੇ ਚਰਨਜੀਤ ਸਿੰਘ ਭਿੰਡਰ‌ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਅਸ਼ੋਕ ਮਹਾਜਨ, ਸੁਖਦੇਵ ਸਿੰਘ ਭਾਗੋਕਾਵਾਂ, ਮੰਗਲ ਸਿੰਘ ਧਰਮਕੋਟ, ਬਲਬੀਰ ਸਿੰਘ ਮੂਧਲਅਤੇ ਲਿਬਰੇਸ਼ਨ […]

Continue Reading

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 4737 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 161234718 /- ਰੁਪਏ ਦੀ ਰਕਮ ਦੇ ਆਵਾਰਡ ਪਾਸ ਕੀਤੇ ਗਏ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਤਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸੁਮਿੱਤ ਭੱਲਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, […]

Continue Reading

ਅੱਜ ਸ਼ਹਿਰੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਐੱਸਡੀਉ ਕਲੇਰ

ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)—ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਸ਼ਹਿਰੀ ਇੰਜੀ. ਭੁਪਿੰਦਰ ਸਿੰਘ ਕਲੇਰ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ 11 ਕੇ.ਵੀ ਤ੍ਰਿਮੋ ਰੋਡ ਫੀਡਰ ਅਤੇ 11 ਕੇ.ਵੀ ਹਸਪਤਾਲ ਫੀਡਰ ਦੀ ਜਰੂਰ ਮੁਰੰਮਤ ਕਾਰਨ 9 ਮਾਰਚ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਇਸ […]

Continue Reading

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੁਰਦਾਸਪੁਰ `ਚ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ

ਪੰਜਾਬ `ਚ ਬਣਨਗੀਆਂ ਕੁੱਲ 3 ਲਬਾਰਟਰੀਆਂ, ਪਹਿਲਾਂ ਬਾਹਰਲੇ ਸੂਬਿਆਂ `ਚ ਭੇਜੇ ਜਾਂਦੇ ਸਨ ਸੈਂਪਲ ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਗੁਰਦਾਸਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੂਸੀ ਫ਼ੌਜ ਵਿੱਚ ਜ਼ਬਰੀ ਭਰਤੀ ਕੀਤੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਇਸ ਸੰਕਟ ਦੀ ਘੜ੍ਹੀ ਵਿੱਚ ਪਰਿਵਾਰਾਂ ਦੇ ਨਾਲ ਖੜ੍ਹੀ – ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵਿਦੇਸ਼ ਮੰਤਰਾਲੇ ਰਾਹੀਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਕਰ ਰਿਹਾ ਉਪਰਾਲੇ – ਧਾਲੀਵਾਲ ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ […]

Continue Reading

ਹਾਈ ਕੋਰਟ ਦੇ ਕਿਸਾਨ ਵਿਰੋਧੀ ਇਤਿਹਾਸਕ ਫੈਸਲਿਆਂ ਤੋਂ ਸਾਫ ਪਤਾ ਲੱਗ ਗਿਆ,ਕਿ ਕਿਸਾਨਾ ਦਾ ਦਿੱਲੀ ਪਹੁੱਚਣਾ ਆਸਾਨ ਨਹੀਂ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਆਲ ਇੰਡੀਆਂ ਸਿੱਖ ਸਟੂਡੈਟਸ ਫੈਡਰੇਸਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਚਿੰਤਾਂ ਜਾਹਰ ਕੀਤੀ ਕਿ ਹਾਈ ਕੋਰਟ ਦੇ ਕਿਸਾਨ ਆਗੂਆਂ ਲਈ ਲਏ ਗਏ ਸਖਤ ਇਤਿਹਾਸਕ ਫੈਸਲੇ ਤੋਂ ਸਾਫ ਹੋ ਰਿਹਾ ਹੈ ਕਿ ਭਵਿਖ’ਚ ਕਿਸਾਨ ਸੰਗਰਸੀ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਦਿੱਲੀ ਵਿਖੇ ਜਲਦੀ ਤੇ ਅਸਾਨੀ ਨਾਲ ਨਹੀਂ ਪਹੁੱਚ […]

Continue Reading