ਗੁਰਦਾਸਪੁਰ ‘ਚ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਰ ਮੌਕੇ ਕੱਢੀ ਵਿਸ਼ਾਲ ਸ਼ੋਭਾ

ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਵੱਲੋਂ ਹਿੰਦੂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਦੀ ਅਗਵਾਈ ‘ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸ ‘ਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਡੀ.ਆਈ.ਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਸਮੇਤ ਜ਼ਿਲ੍ਹਾ ਮੈਜਿਸਟਰੇਟ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦਾਸਪੁਰ ਇੰਡਸਟਰੀਅਲ ਏਰੀਏ ਦੇ ਸਨਅਤਕਾਰਾਂ ਨਾਲ ਆਪਣਾ ਵਾਅਦਾ ਨਿਭਾਇਆ

10 ਦਿਨਾਂ ਦੇ ਅੰਦਰ ਹੀ ਪੰਜਾਬ ਸਰਕਾਰ ਨੇ ਇੰਡਸਟਰੀਅਲ ਏਰੀਆ ਗੁਰਦਾਸਪੁਰ ਦੀਆਂ ਸਮੱਸਿਆਵਾਂ ਦੇ ਹੱਲ ਲਈ 2.82 ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ ਪੰਜਾਬ ਸਰਕਾਰ ਵੱਲੋਂ ਇੰਡਸਟਰੀਅਲ ਏਰੀਆ ਲਈ ਬਿਜਲੀ ਦੇ ਨਵੇਂ ਫੀਡਰ ਲਈ ਭੇਜੇ 95.73 ਲੱਖ ਰੁਪਏ ਦੇ ਡਿਮਾਂਡ ਡਰਾਫ਼ਟ ਨੂੰ ਚੇਅਰਮੈਨ ਰਮਨ ਬਹਿਲ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਸੌਂਪਿਆ ਗੁਰਦਾਸਪੁਰ ਦੇ ਸਨਅਤਕਾਰਾਂ ਵਿੱਚ ਖ਼ੁਸ਼ੀ […]

Continue Reading

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਲੜਕੀਆਂ ਦੇ ਸਸ਼ਕਤੀਕਰਨ ਲਈ ਇੱਕ ਪਹਿਲਕਦਮੀ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਨੌਕਰੀਆਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ 5 ਮਹੀਨੇ ਦੇ ਪਹਿਲੇ ਬੈਚ ਵਿੱਚ 41 ਲੜਕੀਆਂ ਲੈਣਗੀਆਂ ਕੋਚਿੰਗ ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੜਕੀਆਂ ਦੇ ਸਸ਼ਕਤੀਕਰਨ ਲਈ ਇੱਕ […]

Continue Reading

ਪੰਜਾਬ ਬਜਟ ਸਿਹਤ, ਸਿੱਖਿਆ, ਖੇਤੀ ਸਮੇਤ ਵਪਾਰ ਲਈ ਉਸਾਰੂ ਰਚਨਾਤਮਿਕ-ਵਿਧਾਇਕ ਅਮਰਪਾਲ ਸਿੰਘ

ਸਾਬਕਾ ਸਰਕਾਰਾਂ ਵਾਂਗੂੰ ਖ਼ਜ਼ਾਨਾ ਖ਼ਾਲੀ ਹੋਣ ਦੀ ਥਾਂ ਟੈਕਸਾਂ ਦਾ ਬੋਝ ਪਾਏ ਜਾਣ ਦੀ ਉਲਟ ਮਾਨ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਬੀਤੇ ਕੱਲ੍ਹ […]

Continue Reading

‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਪੂਰਾ ਕਰਨ ਦੇ ਮੰਤਵ ਤਹਿਤ ਗੁਰਦਾਸਪੁਰ ਵਿਖੇ ਸਵੀਪ ਫ਼ੈਸਟੀਵਲ ਕਰਵਾਇਆ

ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਤਹਿਤ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਪ੍ਰੇਰਨ ਦੀ ਕੀਤੀ ਅਪੀਲ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਪੋਲਿੰਗ ਦੇ ਮਿਥੇ ਗਏ ਟੀਚੇ ‘ਇਸ ਵਾਰ, 70 ਪਾਰ’ ਨੂੰ ਪੂਰਾ ਕਰਨ […]

Continue Reading

ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਲੇਖ ਮੁਕਾਬਲੇ ਕਰਵਾਏ ਜਾਣਗੇ

ਵਧੀਆ ਲੇਖ ਲਿਖਣ ਵਾਲੀਆਂ ਮਹਿਲਾਵਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)– ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ ਵਰਕਰ ਅਤੇ ਚੋਣ ਸਾਖਰਤਾ ਕਲੱਬ ਦੀਆਂ ਵਿਦਿਆਰਥਣਾਂ ਦਾ […]

Continue Reading

ਬਾਦਲ ਢੀਂਡਸਾ ਇਕੱਤਰਤਾਂ ਬਾਦਲਾਂ ਦੀ ਡੁੱਬੀ ਬੇੜੀ ਨੂੰ ਪਾਰ ਨਹੀਂ ਕਰ ਸਕਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)- ਸੁਖਦੇਵ ਸਿੰਘ ਢੀਡਸਾਂ ਨੇ ਸੱਤਾ ਦੀ ਭੁੱਖ ਕਾਰਨ ਸਿੱਖ ਪੰਥ ਦੀ ਸਰਗਰਮ ਸਿਆਸਤ ਤੋਂ ਨਿਕਾਰੇ ਬਾਦਲਾਂ ਨਾਲ ਇਸ ਕਰਕੇ ਸਮਝੌਤਾ ਕੀਤਾ ਹੈ ਭਾਜਪਾ ਹਾਈ ਕਮਾਡ ਹੁਣ ਬਾਦਲਾਂ ਨਾਲ ਸਮਝੌਤਾ ਕਰਨ ਦੇ ਆਖਰੀ ਪੜਾਅ’ਚ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਸੰਗਰੂਰ ਤੋਂ ਲੋਕ ਸਭਾ ਦੀ ਸੀਟ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਡਸਾਂ ਨੂੰ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਲੋਕ ਪੱਖੀ ਤੇ ਵਿਕਾਸ ਪੱਖੀ ਬਜਟ ਪੇਸ਼ ਕਰਨ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਰਾਜ […]

Continue Reading

ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪੰਜਾਬ ਦੇ ਕਮਿਊਨਿਟੀ ਹੈਲਥ ਅਫਸਰਾਂ ਨੂੰ ਨੌਕਰੀ ਤੋਂ ਕੱਢਣ ਦੀ ਧਮਕੀ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਬੀਤੀ 4 ਮਾਰਚ ਨੂੰ ਇੱਕ ਤੁਗਲਕੀ ਫਰਮਾਨ ਜਾਰੀ ਕੀਤਾ ਗਿਆ ਜਿਸ ਵਿੱਚ ਇੱਕ ਆਨਲਾਈਨ ਪੋਰਟਲ ਈ-ਸੁਸ਼ਰੁਤ ਉਪਰ ਕੰਮ ਕਰਨ ਲਈ ਕਿਹਾ ਗਿਆ । ਉਪਰੋਕਤ ਪੋਰਟਲ ਤੇ ਕੰਮ ਨਾ ਕਰਨ ਦੀ ਸੁਰਤ ਵਿੱਚ ਤਨਖਾਹ ਕੱਟਣ ਅਤੇ ਨੌਕਰੀ ਤੋਂ ਕੱਢਣ ਦੀ ਧਮਕੀ ਦਿੱਤੀ ਗਈ ਹੈ। ਹੈਰਾਨੀ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜ਼ਿਲ੍ਹੇ ਵਿੱਚ ਰੋਜ਼ਾਨਾ ਲੱਗ ਰਹੇ ਹਨ ਵਿਸ਼ੇਸ਼ ਕੈਂਪ

ਚੇਅਰਮੈਨ ਰਮਨ ਬਹਿਲ ਨੇ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਦੇ ਤਹਿਤ ਲਗਾਤਾਰ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸੇ ਲੜੀ […]

Continue Reading