ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ

ਹੁਣ ਐੱਸ.ਜੀ.ਪੀ.ਸੀ. ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 30 ਅਪ੍ਰੈਲ ਤੱਕ ਲਏ ਜਾਣਗੇ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 2 ਮਾਰਚ (ਸਰਬਜੀਤ ਸਿੰਘ)– ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ […]

Continue Reading

ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 1614367 ਵੋਟਰ ਰਜਿਸਟਰਡ ਹੋਏ

18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਅਜੇ ਵੀ ਬੀ.ਐੱਲ.ਓ. ਕੋਲ ਫਾਰਮ ਨੰਬਰ 6 ਭਰ ਕੇ ਬਣਾ ਸਕਦੇ ਹਨ ਆਪਣੀ ਵੋਟ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਲਈ 01 ਗੁਰਦਾਸਪੁਰ ਲੋਕ ਸਭਾ ਹਲਕੇ ਲਈ 1895 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ 22 ਜਨਵਰੀ 2024 ਨੂੰ ਜਾਰੀ ਕੀਤੀ ਗਈ ਫਾਈਨਲ […]

Continue Reading

ਇਸ ਵਾਰ 70 ਪਾਰ” ਦੇ ਨਾਅਰੇ ਨੂੰ ਹਕੀਕੀ ਰੂਪ ਦੇਣ ਲਈ ਸਵੀਪ ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਵੱਲੋਂ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– – ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ “ਇਸ ਵਾਰ 70 ਪਾਰ” ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਨ੍ਹਾਂ ਯਤਨਾਂ ਤਹਿਤ ਜ਼ਿਲ੍ਹੇ ਦੇ […]

Continue Reading

ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ ਗੁਰਦਾਸਪੁਰ ਪੁਲਿਸ ਨੂੰ 14 ਹਾਈ-ਟੈੱਕ ਵਾਹਨਾਂ ਦਿੱਤੇ  

ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਥਾਣਿਆਂ ਲਈ ਰਵਾਨਾ ਕੀਤਾ ਗੁਰਦਾਸਪੁਰ, 1 ਮਾਰਚ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ 410 ਨਵੇਂ ਹਾਈ-ਟੈੱਕ ਵਾਹਨਾਂ ਦਿੱਤੇ ਗਏ ਹਨ ਜਿਨ੍ਹਾਂ ਵਿੱਚੋਂ 14 ਹਾਈ-ਟੈੱਕ ਵਾਹਨ […]

Continue Reading

35 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ

ਬਟਾਲਾ, ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)- ਥਾਣਾ ਰੰਗੜ ਨੰਗਲ ਅਧੀਨ ਪੈਂਦੀ ਚੌਂਕੀ ਪੰਜਗਰਾਈਆਂ ਵੱਲੋਂ 35 ਗ੍ਰਾਮ ਹੈਰੋਇਨ ਸਣੇ ਇੱਕ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਰੰਗਣ ਦੇ ਐਸ ਐਚ ਓ ਮਨਜੀਤ ਸਿੰਘ ਅਤੇ ਏ ਐਸ ਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪੁਲਿਸ ਪਾਰਟੀ ਸਮੇਤ ਟੀ […]

Continue Reading

ਗੁਰਦਾਸਪੁਰ ‘ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਪੁਜਾਰੀ ‘ਤੇ ਹੋਈ ਕੁੱਟਮਾਰ ਦੇ ਮਾਮਲੇ ‘ਚ ਕੋਈ ਕਾਰਵਾਈ ਨਾ ਹੋਣ ਕਾਰਨ ਬੀਸੀ ਭਾਈਚਾਰੇ ਦੇ ਲੋਕਾਂ ਨੇ ਦਿੱਤਾ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ

ਐੱਸਐੱਸਪੀ ਦਫ਼ਤਰ ਦੇ ਬਾਹਰ ਮੁਲਜ਼ਮਾਂ ਨੂੰ ਦੇਖ ਕੇ ਪ੍ਰਦਰਸ਼ਨਕਾਰੀ ਗੁੱਸੇ ‘ਚ ਆ ਗਏ ਅਤੇ ਹੰਗਾਮਾ ਕੀਤਾ ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)—ਗੁਰਦਾਸਪੁਰ ਦੇ ਪਿੰਡ ਭੰਗਵਾ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਪੁਜਾਰੀ ਮੋਹਨ ਲਾਲ ‘ਤੇ ਹੋਈ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਬੀਸੀ ਭਾਈਚਾਰੇ ਦੇ ਲੋਕਾਂ ਨੇ ਐੱਸਐੱਸਪੀ […]

Continue Reading

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ- ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਪਿੰਡ ਤਿੱਬੜ ਅਤੇ ਗਹੋਤ ਪੋਖਰ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਦੇ ਰਹੇ ਹਨ ਸਿਹਤ ਸੇਵਾਵਾਂ – ਰਮਨ ਬਹਿਲ -ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)– ਪੰਜਾਬ […]

Continue Reading

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ – ਸੁਭਾਸ਼ ਚੰਦਰ ਗੁਰਦਾਸਪੁਰ, 29 ਫਰਵਰੀ (ਸਰਬਜੀਤ ਸਿੰਘ)— ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ […]

Continue Reading

ਉਹ ਦੇਸ਼ ਅਲੋਪ ਹੋ ਜਾਂਦੇ ਹਨ ਜੋ ਆਪਣੇ ਬਹਾਦਰਾਂ ਦੀਆਂ ਕੁਰਬਾਨੀਆਂ ਨੂੰ ਯਾਦ ਨਹੀਂ ਕਰਦੇ- ਰੰਧਾਵਾ

ਸੈਂਕੜੇ ਲੋਕਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਸੁਖਵਿੰਦਰ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦਿੱਤੀ ਕਲਾਨੌਰ, ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਭਾਰਤੀ ਫੌਜ ਦੀ 22 ਪੰਜਾਬ ਰੈਜੀਮੈਂਟ ਦੇ ਜਵਾਨ ਸੁਖਵਿੰਦਰ ਸਿੰਘ ਦਾ 24ਵਾਂ ਸ਼ਹੀਦੀ ਦਿਹਾੜਾ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਪੈਟਰੋਲ ਪੰਪ ਵਿਖੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ […]

Continue Reading

ਚੇਅਰਮੈਨ ਰਮਨ ਬਹਿਲ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਤਿੰਨ ਦਿਨਾਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ ਸੜਕ ਦਾ ਇਹ ਕੰਮ – ਰਮਨ ਬਹਿਲ   ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਸਥਿਤ ਡੇਰਾ ਬਾਬਾ ਨਾਨਕ ਰੋਡ ਤੋਂ ਨਬੀਪੁਰ ਬਾਈਪਾਸ ਤੱਕ ਸੜਕ ਉੱਪਰ ਲੁੱਕ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।  ਸੜਕ ਉੱਪਰ […]

Continue Reading