ਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਫਿਲੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ’ਚ ਨਗਰ ਕੀਰਤਨ ਸਜਾਇਆ ਗਿਆ- ਭਾਈ ਖਾਲਸਾ
ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਗੁਰੂ ਰਵਿਦਾਸ ਮਹਾਰਾਜ ਜੀ ਦੇ 647 ਵੇਂ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਰਵਿਦਾਸ ਮੰਦਰ ਫਿਲੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਸ਼ਹਿਰ ਦੇ ਵੱਖ ਵੱਖ ਨਗਰਾਂ ਤੋਂ ਹੁੰਦਾ ਹੋਇਆਂ ਸ਼ਾਮ ਨੂੰ ਗੁਰੂ ਰਵਿਦਾਸ ਮੰਦਿਰ ਵਾਪਸ […]
Continue Reading

