ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਵਾਲੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ੍ਹ੍ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਵਾਲੀ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ […]
Continue Reading

