ਕਾਂਗਰਸ ਵਰਗੀਆਂ ਵੱਡੀਆਂ ਪਾਰਟੀਆਂ ਆਪਣੇ ਘਮੰਡ ਵਿਚ ਖੱਬੀਆਂ ਪਾਰਟੀਆਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕਰ ਰਹੀਆਂ-ਕਾਮਰੇਡ ਬੱਖਤਪੁਰਾ
ਬਟਾਲਾ, ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)– ਮਾਰਕਸਵਾਦੀ ਲੈਨਿਨਵਾਦੀ ਪਾਰਟੀ ਲਿਬਰੇਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਫੈਜਪੁਰਾ ਰੋਡ ਪਾਰਟੀ ਦਫਤਰ ਵਿਖੇ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਵੱਖ ਵੱਖ ਏਜੰਡਿਆਂ ਤੇ ਚਰਚਾ ਕਰਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਭਾਵੇਂ ਸਾਡੀ […]
Continue Reading

