ਚੇਅਰਮੈਨ ਰਮਨ ਬਹਿਲ ਵੱਲੋਂ ਮਾਲ ਵਿਭਾਗ ਵੱਲੋਂ ਲਗਾਏ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪ ਜ਼ਮੀਨੀ ਵਿਵਾਦ ਖਤਮ ਕਰਨਗੇ- ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 16 ਜਨਵਰੀ ( ਸਰਬਜੀਤ ਸਿੰਘ)– ਮਾਲ ਵਿਭਾਗ ਨਾਲ ਸਬੰਧਤ ਇੰਤਕਾਲ ਤੇ ਤਸਦੀਕੀ ਦੇ ਮਾਮਲਿਆਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ […]

Continue Reading

ਗੰਨੇ ਦੇ ਖੇਤ ‘ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਥਾਣਾ ਪੁਰਾਣਾਸ਼ਾਲਾ ਅਧੀਨ ਪੈਂਦੇ ਇਲਾਕੇ ‘ਚ ਗੰਨੇ ਦੇ ਖੇਤ ‘ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸਹਾਇਕ ਸਬ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਖੇਤਾਂ ‘ਚ ਸੈਰ ਕਰਨ ਗਿਆ ਸੀ। ਇਸੇ ਦੌਰਾਨ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਉਸ ਦੇ ਗੰਨੇ ਦੇ […]

Continue Reading

22 ਜਨਵਰੀ ਨੂੰ ਛੁੱਟੀ ਦਾ ਐਲਾਨ ਕਰੇਂ ਪੰਜਾਬ ਸਰਕਾਰ-ਵੇਦ ਪ੍ਰਕਾਸ,ਕਿਸ਼ਨ ਚੰਦਰ ਮਹਾਜ਼ਨ

ਪਠਾਨਕੋਟ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਰਾਮ ਭਗਤਾਂ ਦੀ ਮੀਟਿੰਗ ਚੇਅਰਮੈਨ ਵਪਾਰ ਮੰਡਲ ਪਠਾਨਕੋਟ ਵੇਦ ਪ੍ਰਕਾਸ ਤੇ ਮਨਮਹੇਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪੰਕਜ ਸ਼ਰਮਾ ਵਿਸੇ਼ਸ ਤੌਰ ਤੇ ਹਾਜ਼ਰ ਹੋਏ ਮੀਟਿੰਗ ਵਿਚ ਨਿਰਮਾਣ ਸੰਸਥਾ ਦੇ ਪ੍ਰਧਾਨ ਸੰਜੀਵ ਮਹਾਜ਼ਨ ,ਹੈਪੀ ਮੌਰਨਿੰਗ ਕਲੱਬ ਦੇ ਯੋਗ ਗੁਰੂ ਸਰਦਾਰੀ ਗੁਪਤਾ ,ਰੈਡੀਮੇਡ ਗਾਰਮੈਂਟਸ ਮਨਮੋਹਨ ਕਾਲਾ,ਜੀ ਟਵੰਟੀ ਅਵੇਰਨਸ ਕਮੇਟੀ […]

Continue Reading

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ ਅੱਜ ਇੱਕ ਹੋਰ ਲਗੇਗਾ ਵਿਸ਼ੇਸ਼ ਕੈਂਪ-ਡੀ.ਸੀ

ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ […]

Continue Reading

ਰਾਮ ਮੰਦਿਰ ਦਾ ਉਦਘਾਟਨ ਕਰਨਾ ਮੋਦੀ ਸਰਕਾਰ ਦਾ ਨਹੀਂ ਹਿੰਦੂ ਧਰਮ ਗੁਰੂਆਂ ਦਾ ਕੰਮ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਲਿਬਰੇਸ਼ਨ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਲਿਬਰੇਸ਼ਨ ਨੇ ਕਿਹਾ ਹੈ ਕਿ ਮੋਦੀ ਸਰਕਾਰ 22‌ ਜਨਵਰੀ ਨੂੰ ਅਯੁਧਿਆ ਵਿਚ ਸ਼੍ਰੀ ਰਾਮ ਮੰਦਰ ਦੇ ਉਦਘਾਟਨ ਦੇ ਪ੍ਰੋਗਰਾਮ ਦਾ ਏਲਾਨ ਕਰਕੇ ਦੇਸ਼ ਦੇ ਧਰਮ ਨਿਰਪੱਖ ਸੰਵਿਧਾਨ ਵਿਰੁੱਧ ਗਹਿਰੀ ਸਾਜ਼ਿਸ਼ ਰੱਚ ਰਹੀ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]

Continue Reading

ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਭਾਰਤੀ ਫ਼ੌਜ ਦੇ ਜਵਾਨ ਗੁਰਪ੍ਰੀਤ ਸਿੰਘ ਦਾ ਉਸ ਦੇ ਜੱਦੀ ਪਿੰਡ `ਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਦਿੱਤੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ ਅਤੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਵੀ ਸ਼ਰਧਾਂਜਲੀ ਭੇਂਟ ਕੀਤੀ ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)— ਸਰਹੱਦੀ ਜਿਲਾ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦੇ ਜੰਮਪਲ ਅਤੇ ਭਾਰਤੀ ਫੌਜ ਦੀ 18 ਆਰ.ਆਰ. 73 ਫੀਲਡ ਰੈਜ਼ੀਮੈਂਟ ਦੇ ਸਿਪਾਹੀ ਗੁਰਪ੍ਰੀਤ […]

Continue Reading

ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਤਸ਼ੱਦਦ ਕਰਕੇ ਸ਼ਹੀਦ ਕੀਤੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ’ਚ ਸਰਕਾਰ ਤੋਂ ਰਿਪੋਰਟ ਮੰਗਣਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਸਿੱਖ ਵਿਰੋਧੀ ਜ਼ਾਲਮ ਕਾਂਗਰਸ ਸਰਕਾਰ ਵੇਲੇ ਸ਼ਹੀਦ ਕੀਤੇ ਅਤੇ ਬਾਦਲ ਸਰਕਾਰ ਵੱਲੋਂ ਤਿਵਾੜੀ ਕਮਿਸ਼ਨ ਦੀ ਰਿਪੋਰਟ ਨੂੰ 30 ਸਾਲਾਂ ਤੱਕ ਦਬਾ ਕੇ ਰੱਖਣ ਵਾਲਾ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਮਾਮਲਾ ਹੁਣ ਦਿਨੋਂ ਦਿਨ ਤੂਲ ਫੜਦਾ ਜਾ ਰਿਹਾ ਹੈ ਅਤੇ ਇਸ ਸਬੰਧੀ ਜਿਥੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਿੰਡ ਗਹੋਤ ਪੋਕਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਤੀਸਰੀ […]

Continue Reading

ਨਹਿਰੂ ਯੁਵਾ ਕੇਂਦਰ ਨੇ ਕਲਾ ਕੇਂਦਰ, ਗੁਰਦਾਸਪੁਰ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਵਿਕਸਿਤ ਭਾਰਤ-2047 ਵਿੱਚ ਆਜ਼ਾਦੀ ਦੇ 100ਵੇਂ ਸਾਲ ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਮੰਤਵ ਅਤੇ ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ ਦੇ ਮੌਕੇ ਤੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਾਂਝੇ ਸਹਿਯੋਗ ਨਾਲ ਕਲਾ ਕੇਂਦਰ ਗੁਰਦਾਸਪੁਰ  ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਬਾਦ ਹੁਨਰ ਹੱਟ ਤੋਂ ਖ਼ਰੀਦਦਾਰੀ ਕੀਤੀ

ਅਬਾਦ ਹੁਨਰ ਹੱਟ ਵਿੱਚ ਸਵੈ ਸਹਾਇਤਾ ਸਮੂਹਾਂ ਵੱਲੋਂ ਵੇਚਿਆ ਜਾਂਦਾ ਸਮਾਨ ਕੁਆਲਿਟੀ ਪੱਖੋਂ ਸਭ ਤੋਂ ਬਿਹਤਰ ਅਤੇ ਬਜ਼ਾਰ ਨਾਲੋਂ ਸਸਤਾਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਬਾਦ ਹੁਨਰ ਹੱਟ ਤੋਂ ਸਮਾਨ ਖ਼ਰੀਦਣ ਦੀ ਅਪੀਲ ਕੀਤੀ ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ‘ਅਬਾਦ ਹੁਨਰ ਹੱਟ’ ਤੋਂ ਖ਼ਰੀਦਦਾਰੀ ਕੀਤੀ ਗਈ। […]

Continue Reading