10 ਗ੍ਰਾਮ ਹੈਰੋਇਨ, ਇੱਕ ਪਿਸਤੌਲ, ਇੱਕ ਸਿੰਗਲ ਬੈਰਲ ਰਾਈਫਲ ਅਤੇ ਕਾਰਤੂਸ ਸਮੇਤ 2 ਮੁਲਜ਼ਮ ਗ੍ਰਿਫਤਾਰ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ

ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਪੁਲਿਸ ਗੁਰਦਾਸਪੁਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸੀ.ਆਈ.ਏ ਸਟਾਫ਼ ਗੁਰਦਾਸਪੁਰ ਨੇ ਦੋ ਮੁਲਜ਼ਮਾਂ ਨੂੰ 10 ਗ੍ਰਾਮ ਹੈਰੋਇਨ, ਇੱਕ ਪਿਸਤੌਲ 32 ਬੋਰ ਮੈਗਜ਼ੀਨ, 8 ਕਾਰਤੂਸ, ਇੱਕ ਸਿੰਗਲ ਬੈਰਲ 12 ਬੋਰ ਰਾਈਫ਼ਲ, ਇੱਕ ਕੰਪਿਊਟਰ, ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ […]

Continue Reading

ਮਾਲ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਯੋਜਿਤ ਸਪੈਸ਼ਲ ਕੈਂਪ ਦੌਰਾਨ 2806 ਇੰਤਕਾਲ ਦਰਜ ਕੀਤੇ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕੋ ਥਾਂ ’ਤੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਕੰਮਾਂ ਦਾ ਨਿਪਟਾਰਾ ਕਰਨ ਲਈ ਯਤਨਸ਼ੀਲ ਹੈ। ਇਸੇ ਮਕਸਦ ਤਹਿਤ ਅੱਜ ਮਾਲ ਵਿਭਾਗ ਵੱਲੋਂ ਸੂਬੇ ਭਰ ਵਿੱਚ ਲੋਕਾਂ ਦੇ ਪੈਂਡਿੰਗ ਇੰਤਕਾਲ ਦਰਜ ਕਰਨ […]

Continue Reading

ਅਬਾਦ ਖੇਡ ਟੂਰਨਾਮੈਂਟ ਤਹਿਤ ਕ੍ਰਿਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਗੁਰਦਾਸਪੁਰ ਵਿਖੇ ਹੋਏ

ਕ੍ਰਿਕੇਟ ਦੇ ਫਾਈਨਲ ਮੈਚ ਵਿੱਚ ਗੁਰਦਾਸਪੁਰ ਕ੍ਰਿਕੇਟ ਐਸੋਸੀਏਸ਼ਨ ਦੀ ਬੀ ਟੀਮ ਜੇਤੂ ਰਹੀ ਬੈਡਮਿੰਟਨ ਵਿੱਚ ਅੰਗਦ ਸਿੰਘ ਕੁੰਡਲ ਪਹਿਲੇ, ਅਰਵਿੰਦਰ ਕੁਮਾਰ ਦੂਜੇ ਅਤੇ ਅਨੰਤ ਬਾਵਾ ਤੇ ਤੁਸ਼ਾਰ ਤੀਜੇ ਸਥਾਨ ‘ਤੇ ਰਹੇ ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪ੍ਰਧਾਨ ਸੁਰਿੰਦਰ ਅਗਰਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ  ਕੀਤੇ ਗੁਰਦਾਸਪੁਰ, […]

Continue Reading

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗਣਤੰਤਰ ਦਿਵਸ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ 19 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜੀਆਂ ਜਾਣ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– 26 ਜਨਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। […]

Continue Reading

ਮੋਦੀ ਸਰਕਾਰ ਨੇ ਪੰਜਾਬ ਦੀ ਝਾਕੀ ਨੂੰ ਰੱਦ ਕਰਕੇ ਪੰਜਾਬੀਆਂ ਦਾ ਨਿਰਾਦਰ ਕੀਤਾ – ਜਗਰੂਪ ਸਿੰਘ ਸੇਖਵਾਂ

ਰੱਖਿਆ ਮੰਤਰਾਲੇ ਦੇ ਖ਼ੁਲਾਸੇ ਨਾਲ ਸੁਨੀਲ ਜਾਖੜ ਦੇ ਝੂਠ ਦਾ ਪਰਦਾ ਫਾਸ਼ ਹੋਇਆ – ਸੇਖਵਾਂ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)- – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਰੱਦ ਕੀਤੇ ਜਾਣ […]

Continue Reading

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

ਅੱਜ ਪੰਜਾਬ ਭਰ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ […]

Continue Reading

ਡਾ. ਸੁਰਿੰਦਰਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ  ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਿਯੁਕਤ ਕੀਤੇ ਗਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਅੰਦਰ ਡਾ. ਕਿਰਪਾਲ ਸਿੰਘ ਢਿੱਲੋਂ ਮੁੱਖ ਖੇਤੀਬਾੜੀ […]

Continue Reading

ਬਾਬਾ ਅਕਾਲ ਜੀ ਬਾਬਾ ਸ਼ਹੀਦ ਜੀ ਦੀ 11ਵੀਂ ਬਰਸੀ ਗੁਰੂ ਹਰਿਗੋਬਿੰਦ ਸਾਹਿਬ ਢਾਬਸਰ ਵਿਖੇ ਮਨਾਈ ਗਈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਬਾਬਾ ਅਕਾਲ ਜੀ ਬਾਬਾ ਸ਼ਹੀਦ ਜੀ ਦੀ ਸਲਾਨਾ 11ਵੀਂ ਬਰਸੀ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਢਾਬਸਰ ਤਰਨਤਾਰਨ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਈ ਗਈ, ਅਖੰਡ ਪਾਠਾਂ ਦੇ ਭੋਗ ਪਾਏ ਗਏ,ਨਗਰ ਕੀਰਤਨ ਸਜਾਇਆ ਗਿਆ, ਧਾਰਮਿਕ ਦੀਵਾਨ ਸਜਾਏ ਗਏ, ਜਥੇਦਾਰ ਬਾਬਾ […]

Continue Reading

ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਕੀਤਾ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਮੰਗਾਂ ਸਬੰਧੀ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨਾਲ਼ ਗੱਲ ਕਰਦਿਆਂ ਸੀ ਐਚ ਓ ਜੁਆਇੰਟ ਕਮੇਟੀ ਦੇ ਆਗੂਆਂ ਡਾ ਸੁਨੀਲ ਤਰਗੋਟਰਾ ਅਤੇ ਡਾ ਰਵਿੰਦਰ ਸਿੰਘ […]

Continue Reading

146 ਮੈਂਬਰਾਂ ਨੂੰ ਪਾਰਲੀਮੈਂਟ ਚੋ ਬਾਹਰ ਕਰਕੇ ਬਿਨਾਂ ਤਿੰਨ ਫੌਜਦਾਰੀ ਕਾਨੂੰਨ ਪਾਸ ਕਰਨੇ‌ ਪਾਰਲੀਮੈਂਟ ਅਤੇ ਭਾਰਤੀ ਜਨਤਾ ਦੀ ਤੌਹੀਨ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਨੇ ਕਿਹਾ ਹੈ ਕਿ ਦੇਸ਼ ਭਰ ਦੇ ਟਰੱਕ ਡਰਾਈਵਰਾਂ‌‌ ਨੇ ‌ਕੇਦਰ‌‌ ਸਰਕਾਰ ਨੂੰ ਜਿਸ ਤਰ੍ਹਾਂ ਦੋ ਦਿਨਾਂ‌ ਦੀ ਹੜਤਾਲ ਦੌਰਾਨ ਗੋਡਿਆਂ ਭਰਨੇ ਕੀਤਾ ਹੈ ਇਹ ਕਿਸਾਨ ਸੰਘਰਸ਼ ਦੀ ਜਿੱਤ ਦੀ ਨਿਰੰਤਰਤਾ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]

Continue Reading