ਕੇਜਰੀਵਾਲ ਜੇਕਰ ਸੱਚਾ ਹੈ ਤਾਂ ਉਸ ਨੂੰ ਈ.ਡੀ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਣ ਭੇਜ ਕੇ ਈ ਡੀ ਨੇ ਕਈ ਵਾਰ ਬੁਲਾਉਣ ਦੀ ਕੜੀ ਤਹਿਤ ਹੁਣ ਫਿਰ ਸੰਮਣ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਹੈ । ਇਹ ਵੀ ਰਹੇ ਹਨ ਕਿ ਅਗਰ ਕੇਜਰੀਵਾਲ ਸੱਚਾ ਹੈ ,ਤਾਂ ਉਸ ਨੂੰ ਈ ਡੀ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ ਤਾਂ […]

Continue Reading

ਬਟਾਲਾ ਚ ਅੰਮ੍ਰਿਤਸਰ ਰੋਡ ਤੇ ਸਟੀਲ ਇੰਡਸਟਰੀ ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ,,

ਬਟਾਲਾ, ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਬਟਾਲਾ ਚ ਅੰਮ੍ਰਿਤਸਰ ਰੋਡ ਤੇ ਮਜ਼ੂਦ ਸਵਾਤੀ ਸਟੀਲ ਇੰਡਸਟਰੀ ਅੰਦਰ ਅਚਾਨਕ ਭਿਆਨਕ ਅੱਗ ਲੱਗ ਗਈ ਇੰਡਸਟਰੀ ਅੰਦਰ ਪਏ ਤੇਲ ਦੇ ਟੈਂਕਰ ਜਿਸ ਵਿਚ 6 ਹਜਾਰ ਲੀਟਰ ਤੇਲ ਸੀ ਨੂੰ ਅੱਗ ਪੈਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ ਮੌਕੇ ਤੇ ਫਾਇਰ ਬਿਰਗੇਡ ਦੀਆਂ ਦੋ ਗੱਡੀਆ ਵਲੋਂ ਅੱਗ ਉੱਤੇ ਕਾਬੂ ਪਾਇਆ […]

Continue Reading

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰੀਵਾਲ ਵਿੱਚ ਕੱਢਿਆ ਗਿਆ ਨਗਰ ਕੀਰਤਨ

ਬਿਜਲੀ ਬੋਰਡ ਦੇ ਮੁਲਾਜ਼ਮਾ ਵੱਲੋਂ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ਗੁਰਦਾਸਪੁਰ 5 ਜਨਵਰੀ (ਸਰਬਜੀਤ ਸਿੰਘ)— ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਧਾਰੀਵਾਲ ਦੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ, ਬੜੀ ਹੀ ਸ਼ਰਧਾ ਪੂਰਵਕ ਢੰਗ ਨਾਲ ਕੱਢਿਆ ਗਿਆ। ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਧਾਰੀਵਾਲ […]

Continue Reading

ਸਹਿਕਾਰੀ ਸਭਾਵਾਂ ਰਾਹੀਂ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ- ਡਿਪਟੀ ਕਮਿਸ਼ਨਰ

ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 168 ਸਹਿਕਾਰੀ ਸਭਾਵਾਂ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਿਕਾਰਤਾ ਵਿਭਾਗ ਦੇ […]

Continue Reading

ਸਾਲ 2023 ਦੌਰਾਨ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਨੇ 2754 ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ

ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵੱਲੋਂ ਬੀਤੇ ਸਾਲ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ

5 ਅਤੇ 6 ਜਨਵਰੀ ਨੂੰ ਲੱਗਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ ਕੀਤਾ ਗੁਰਦਾਸਪੁਰ, 5 ਜਨਵਰੀ  (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ‘ਚ 95 ਥਾਵਾਂ ‘ਤੇ ਰੋਜ਼ਾਨਾਂ ਲੱਗ ਰਹੀਆਂ ਮੁਫ਼ਤ ਯੋਗਾ ਕਲਾਸਾਂ

ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ‘ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 95 ਥਾਵਾਂ ‘ਤੇ ਯੋਗਾ ਕਲਾਸਾਂ ਚੱਲ ਰਹੀਆ ਹਨ। ਇਹ ਯੋਗਾ ਕਲਾਸਾਂ ਬਿਲਕੁਲ […]

Continue Reading

ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਛਾਪੇਮਾਰੀ ਮੁਹਿੰਮ ਤੇਜ਼ ਕੀਤੀ

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 ‘ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ […]

Continue Reading

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਲੈ ਕੇ ਟੈਕਸੀ ਸਰਵਿਸ ਐਸੋਸੈਸ਼ਨ ਵੱਲੋਂ ਗੁਰਦਾਸਪੁਰ ਚ ਕੀਤਾ ਗਿਆ ਰੋਸ ਮਾਰਚ

ਕੇਂਦਰ ਸਰਕਾਰ ਦੇ ਨਾਮ ਤੇ ਐਸ.ਪੀ ਇਨਵੈਸਟੀਗੇਸ਼ਨ ਪ੍ਰਿਥੀਪਾਲ ਸਿੰਘ ਨੂੰ ਦਿੱਤਾ ਮੰਗ ਪੱਤਰ ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)– ਟੈਕਸੀ ਸਰਵਿਸ ਐਸੋਸੈਸ਼ਨ ਗੁਰਦਾਸਪੁਰ ਵਲੋਂ ਹਿੱਟ ਐਂਡ ਰਨ ਮਾਮਲੇ ਤੇ ਕੇਂਦਰ ਵਲੋਂ ਐਲਾਨੇ ਗਏ ਨਵੇਂ ਕਾਨੂੰਨ ਦੇ ਰੋਸ ਵਜੋਂ ਅੱਜ ਸ਼ਹਿਰ ਭਰ ਚ ਪੈਦਲ ਰੋਸ ਮਾਰਚ ਕੀਤਾ ਗਿਆ ਉਥੇ ਹੀ ਉਹਨਾਂ ਕਿਹਾ ਕਿ ਸਮੂਹ ਡ੍ਰਾਇਵਰਾਂ ਅਤੇ ਟੈਕਸੀ […]

Continue Reading

ਕੇਂਦਰ ਸਰਕਾਰ ਖਿਲਾਫ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਗੇਟ ਰੈਲੀ ਕੀਤੀ ਗਈ

ਹਿੱਟ ਐਂਡ ਰਨ’ ਕਾਨੂੰਨ ਦਾ ਕੀਤਾ ਕੜੇ ਸ਼ਬਦਾਂ ਚ ਵਿਰੋਧ ਬਟਾਲਾ, ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)- ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦੀ 2 ਘੰਟਿਆਂ ਦੀ ਹੋਣ ਵਾਲੀ ਹੜਤਾਲ ਨੂੰ ਜਿਥੇ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਇਸ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।ਉਥੇ ਹੀ ਭਾਵੇ ਅੱਜ ਬੱਸਾਂ ਦਾ ਚੱਕਾ ਜਾਮ ਨਹੀਂ ਹੋਇਆ […]

Continue Reading