ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰ ਅੱਜ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)– ਸੀ ਐਚ ਓ ਜੁਆਇੰਟ ਕਮੇਟੀ ਦੇ ਆਗੂਆਂ ਡਾ ਸੁਨੀਲ ਤਰਗੋਟਰਾ ਅਤੇ ਡਾ ਰਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ 4 ਜਨਵਰੀ ਨੂੰ ਜ਼ਿਲ੍ਹੇ ਦੇ ਸਮੂਹ ਸੀ ਐਚ ਓ ਗੁਰਦਾਸਪੁਰ ਸਿਵਲ ਸਰਜਨ ਦਫ਼ਤਰ ਵਿਖੇ ਇਕੱਠੇ ਹੋਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸਿਵਲ ਸਰਜਨ ਸਾਹਿਬ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਗੇ।ਉਹਨਾਂ ਦੱਸਿਆ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਗੁਰਦਾਸਪੁਰ,4 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਮਮਤਾ ਖੁਰਾਣਾ ਸੇਠੀ ਵੱਲੋਂ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਬੁਲਖੈਰ, ਸਰਕਾਰੀ ਮਿਡਲ ਸਕੂਲ ਧਾਰੋਚੱਕ, ਸਰਕਾਰੀ ਪ੍ਰਾਇਮਰੀ ਸਕੂਲ ਧਾਰੋਚੱਕ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਰ ਦੇ ਨਿਰੀਖਣ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਚੈੱਕ ਕੀਤੀ ਗਈ। ਇਸਦੇ […]

Continue Reading

15 ਜਨਵਰੀ ਤੱਕ ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤੀ ਤਬਦੀਲੀ

ਸਵੇਰੇ 09:00 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ 2024 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ਼੍ਰਸ਼ਾਸਕੀ ਸੁਧਾਰ ਵੱਲੋਂ ਜਾਰੀ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਲੁੱਟ ਵਿਰੁੱਧ ਰੈਲੀ ਅਤੇ ਪ੍ਰਦਰਸ਼ਨ ਕੀਤਾ

ਪ੍ਰਾਇਵੇਟ ਫਾਈਨਾਂਸ ਕੰਪਨੀਆਂ ਕਰਜਾਧਾਰਕਾ ਨੂੰ ਘਰਾਂ ਵਿੱਚ ਪੁੱਜ ਕੇ ਡਰਾ ਧਮਕਾ ਰਹੀਆਂ-ਕਾਮਰੇਡ ਬੱਖਤਪੁਰਾ ਪਠਾਨਕੋਟ, ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਪਠਾਨਕੋਟ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਲੁੱਟ ਵਿਰੁੱਧ ਰੈਲੀ ਅਤੇ ਪ੍ਰਦਰਸ਼ਨ ਕੀਤਾ ਗਿਆ।ਇਸ ਸਮੇਂ ਬੋਲਦਿਆਂ ਵਿਜੇ ਕੁਮਾਰਸੋਹਲ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ […]

Continue Reading

ਭਾਈ ਕਾਉਂਕੇ ਮਾਮਲੇ’ ਚ ਲਾਪਰਵਾਹੀ ਦੇ ਦੋਸ਼’ਚ ਬਾਦਲ ਨੂੰ ਦਿਤੇ ਗਏ ਪੰਥ ਰਤਨ,ਫਕਰ-ਏ-ਕੌਮ ਸਾਰੇ ਸਨਮਾਨ ਵਾਪਸ ਲਏ ਜਾਣ- ਏ ਆਈ ਐਸ ਐਸ ਐਫ ਖਾਲਸਾ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਵੱਲੋਂ ਮੌਜੂਦਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਸੌਪ ਕਿ ਮੰਗ ਕਰਨੀ ਕਿ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ ‘ਚ ਮਰਹੂਮ ਬਾਦਲ ਲਾਪਰਵਾਹੀ ਕਰਨ ਦੇ ਦੋਸ਼ੀ ਹਨ ,ਇਸ ਕਰਕੇ ਬਾਦਲ ਨੂੰ ਅਕਾਲ ਤਖਤ ਸਾਹਿਬ […]

Continue Reading

ਧਰਮ ਨਿਰਪੱਖ ਦੇਸ਼ ਵਿਚ ਸਰਕਾਰ ਦਾ ਧਰਮ ਰਾਜ ਧਰਮ ਹੁੰਦਾ ਹੈ ਨਾ ਕਿ ਕੋਈ ਇੱਕ ਧਰਮ-ਕਾਮਰੇਡ ਬੱਖਤਪੁਰਾ

ਪਠਾਨਕੋਟ, ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਅਯੁਧਿਆ ਵਿਚ 22 ਜਨਵਰੀ ਨੂੰ ਕੀਤੇ ਜਾ ਰਹੇ ਰਾਮ ਮੰਦਰ ਦੇ ਉਦਘਾਟਨੀ ਸਮਾਰੋਹ ਦਾ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਰਾਜਸੀਕਰਣ ਦਾ ਗੰਭੀਰ ਨੋਟਿਸ ਲਿਆ ਹੈ ।ਇਸ ਬਾਬਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ […]

Continue Reading

ਟਰੱਕ ਯੂਨੀਅਨ ਦੇ ਸਮਰਥਨ ਚ ਆਏ ਪ੍ਰਾਈਵੇਟ ਬੱਸ ਓਪਰੇਟਰ ਅਤੇ ਟੈਕਸੀ ਯੂਨੀਅਨ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)— ਟਰੱਕ ਯੂਨੀਅਨਾਂ ਦੀ ਹੜਤਾਲ ਤੋਂ ਬਾਅਦ ਪੈਟਰੋਲ-ਡੀਜ਼ਲ ਦੀ ਕਿੱਲਤ ਵੱਧਣ ਲੱਗੀ ਹੈ।ਉਥੇ ਹੀ ਡਰਾਈਵਰਾਂ ਦੇ ‘ਹਿੱਟ ਐਂਡ ਰਨ’ ਮਾਮਲਿਆਂ ਨਾਲ ਸਬੰਧਿਤ ਨਵੇਂ ਕਾਨੂੰਨ ਦੇ ਵਿਰੋਧ ‘ਚ ਹੁਣ ਪ੍ਰਾਈਵੇਟ ਬੱਸ ਓਪਰੇਟਰ ਅਤੇ ਟੈਕਸੀ ਯੂਨੀਅਨ ਵੀ ਸਮਰਥਨ ਚ ਉਤਰਨ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਗੁਰਦਾਸਪੁਰ ਚ ਬਸ ਸਟੈਂਡ ਅਤੇ ਟੈਕਸੀ […]

Continue Reading

ਪੈਟਰੋਲ ਪੰਪਾਂ ਤੇ ਲੱਗੀਆਂ ਲੰਬੀਆਂ ਲਾਈਨਾਂ, ਪੈਟਰੋਲ ਪੰਪਾਂ ਤੇ ਮੁਕਿਆ ਪੈਟਰੋਲ ਡੀਜ਼ਲ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਅੱਜ ਸਵੇਰ ਤੋਂ ਹੀ ਜਿਵੇ ਟਰੈਕ ਡਰਾਈਵਰ ਦੀ ਹੜਤਾਲ ਦੀ ਖ਼ਬਰ ਲੋਕਾਂ ਨੂੰ ਮਿਲੀ ਤਾ ਜਿਲਾ ਗੁਰਦਾਸਪੁਰ ਦੇ ਪੈਟਰੋਲ ਪੰਪ ਤੇ ਲੱਗਿਆ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਲੋਕ ਚ ਪੈਟਰੋਲ ਅਤੇ ਡੀਜ਼ਲ ਨੂੰ ਲੈਕੇ ਹਾਹਾਕਾਰ ਮੱਚੀ ਹੋਈ ਹੈ ਅਤੇ ਇਹ ਹਾਲਾਤ ਹਨ ਕਿ ਪੰਪਾਂ ਤੇ ਜੋ ਤੇਲ […]

Continue Reading

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ

ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਉਸ ਡੋਰ ਨਾਲ ਪਤੰਗਬਾਜ਼ੀ ਕਰਨ ਅਤੇ ਉਸਦੀ ਵਿਕਰੀ […]

Continue Reading

ਚੇਅਰਮੈਨ ਰਮਨ ਬਹਿਲ ਨੇ  ਨਵ-ਨਿਯੁਕਤ  ਹਾਉਸ ਸਰਜਨਾਂ ਨੂੰ ਨਿਯੁਕਤੀ ਪੱਤਰ ਵੰਡੇ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨੌਂਕਰੀਆਂ ਦੇਣ ਦਾ ਵਾਅਦਾ ਪੂਰਾ ਕੀਤਾ – ਰਮਨ ਬਹਿਲ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਸਿਹਤ ਵਿਭਾਗ ਪੰਜਾਬ ਵਿਚ ਨਵੀਂਆਂ ਭਰਤੀਆਂ ਦਾ ਸਿਲਸਿਲਾ ਨਵੇਂ ਸਾਲ ਵੀ ਜਾਰੀ ਹੈ। ਸਾਲ ਦੀ ਸ਼ੁਰੂਆਤ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਵਿਚ ਹਾਉਸ ਸਰਜਨਾਂ ਦੀ ਭਰਤੀ ਹੋਈ ਹੈ, ਜਿਸ ਤਹਿਤ ਅੱਜ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ […]

Continue Reading