ਨਵੇਂ ਸਾਲ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੀ ਨਸ਼ਿਆਂ ਦੇ ਖਾਤਮੇ ਲਈ ਨਵੀਂ ਪਹਿਲਕਦਮੀ

 ਜ਼ਿਲ੍ਹੇ ਦੀਆਂ 636 ਪੰਚਾਇਤਾਂ ਨੇ ਨਸ਼ਿਆਂ ਵਿਰੁੱਧ ਮਤੇ ਪਾ ਕੇ ਨਵੇਂ ਸਾਲ ਦਾ ਅਹਿਦ ਲਿਆ  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਚਾਇਤਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰੇਰਨਾ […]

Continue Reading

ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਲਗਾਇਆ ਲੰਗਰ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਅੱਜ ਪੁਰਾਣੀ ਤਹਿਸੀਲ ਗੁਰਦਾਸਪੁਰ ਕੰਪਲੈਕਸ ਵਿਖੇ ਸਮੂਹ ਵਸੀਕਾ ਨਵੀਸ ਅਤੇ ਸਬੰਧਤ ਲੋਕਾਂ ਨੂੰ ਮਿਲਣ ਵਾਲੀਆਂ ਪੰਜਾਬ ਸਰਕਾਰ ਦੀਆਂ ਸਹੂਲਤਾਂ ਦੇ ਦਸਤਾਵੇਜ ਤਿਆਰ ਕਰਨ ਵਾਲੇ ਦੁਕਾਨਦਾਰਾਂ ਨੇ ਮਿਲ ਕੇ ਚਾਹ ਪਕੌੜਿਆ ਦਾ ਲੰਗਰ ਲਗਾਇਆ ਗਿਆ। […]

Continue Reading

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗਰੌਢਾ ਹਰਿਆਣਾ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ- ਭਾਈ ਖਾਲਸਾ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਤੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਗਰੌਢਾ ਹਰਿਆਣਾ ਵਿਖੇ ਸ਼ਾਨਦਾਰ ਨਗਰ ਕੀਰਤਨ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ,ਪੰਜ ਪਿਆਰਿਆਂ ਦੀ ਅਗਵਾਈ ਅਤੇ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ […]

Continue Reading

ਸਿਪਾਹੀ ਕਪਿਲ ਦੇਵ ਸ਼ਰਮਾ ਦਾ 18ਵਾਂ ਸ਼ਹੀਦੀ ਦਿਹਾੜਾ ਪਿੰਡ ਪੰਡੋਰੀ ਬੈਂਸਾ ਵਿਖੇ ਸ਼ਹੀਦ ਦੇ ਨਾਂ ‘ਤੇ ਬਣਾਇਆ ਗਿਆ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਸੈਕਟਰ ਵਿੱਚ ਪਾਕਿ ਸਿਖਲਾਈ ਪ੍ਰਾਪਤ ਅੱਤਵਾਦੀਆਂ ਨਾਲ ਲੜਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਫੌਜ ਦੀ ਤੀਜੀ ਡੋਗਰਾ ਰੈਜੀਮੈਂਟ ਦੇ ਸਿਪਾਹੀ ਕਪਿਲ ਦੇਵ ਸ਼ਰਮਾ ਦਾ 18ਵਾਂ ਸ਼ਹੀਦੀ ਦਿਹਾੜਾ ਸਰਕਾਰੀ ਮਿਡਲ ਸਮਾਰਟ ਸਕੂਲ ਪਿੰਡ ਪੰਡੋਰੀ ਬੈਂਸਾ ਵਿਖੇ ਸ਼ਹੀਦ ਦੇ ਨਾਂ ‘ਤੇ ਬਣਾਇਆ ਗਿਆ। ਜਿਸ ਵਿੱਚ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ […]

Continue Reading

ਕਾਰਜਕਾਰੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਕਰਾਰ ਨਾਲ ਨਿਵਾਜਣਾ ਐਸ.ਜੀ.ਪੀ.ਸੀ ਦਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਵਰਗੀ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਮਹਾਨ ਸ਼ਹੀਦੀ ਨੂੰ ਯਾਦ ਕਰਦਿਆਂ ਐਸ.ਜੀ.ਪੀ.ਸੀ ਵੱਲੋਂ ਪਰਸੋਂ ਦੇ ਰੋਜ਼ ਤੋਂ ਦਰਬਾਰ ਸਾਹਿਬ ਵਿਖੇ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਵੱਖ ਵੱਖ ਪੰਥਕ ਬੁਲਾਰਿਆਂ ਤੇ ਹੋਰਾਂ ਵੱਲੋਂ ਸਰਧਾ ਦੇ ਫੁੱਲ ਭੇਂਟ ਕਰਨ ਤੋਂ ਉਪਰੰਤ […]

Continue Reading

ਅਮਰੀਕਾ ਆਪਣੇ ਹਥਿਆਰਾ ਦੀ ਵਿਕਰੀ ਕਰਨ ਲਈ ਫਲੀਸਤੀਨੀਆ ‌ਦੀ‌ ਜ਼ਿੰਦਗੀ ਮੌਤ ਦੀ ਖੇਡ ਰਹੀ ਖੇਡ-ਕਾਮਰੇਡ ਬੱਖਤਪੁਰਾ

ਪੁਰਾਣੇ ਬੱਸ ਸਟੈਂਡ ਵਿਖੇ ਕੀਤਾ ਗਿਆ ਰੋਹ ਪ੍ਰਦਰ੍ਸ਼ਨ ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਪੰਜਾਬ ਦੇ ਸਮੂਹ ਜ਼ਿਲ੍ਹਾ ਜਾਂ ਤਹਿਸੀਲ ਕੇਂਦਰਾਂ ਵਿੱਚ ਫਾਸ਼ੀਵਾਦੀ ਘਟਨਾਵਾਂ ਵਿਰੋਧੀ ਮੋਰਚੇ ਅਤੇ ਖ਼ਬੀਆਂ ਧਿਰਾਂ ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਗੁਰਦਾਸਪੁਰ ਪੁਰਾਣੇ ਬੱਸ ਸਟੈਂਡ ਵਿਖੇ ਵੀ ਪੱਛਮੀ ਸਾਮਰਾਜੀਆਂ ਦੁਆਰਾ ਇਜ਼ਰਾਈਲ ਵੱਲੋਂ ਫ਼ਲਸਤੀਨੀਆਂ ਦੀ ਕਰਵਾਈ ਜਾ ਰਹੀ ਨਸਲਕੁਸ਼ੀ ਦੇ ਵਿਰੁੱਧ […]

Continue Reading

ਭਾਸ਼ਾ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਅੱਜ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ

ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜੁਲਾਈ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ […]

Continue Reading

ਨਵੇਂ ਸਾਲ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਕਾਨਫਰੰਸ ਹਾਲ ਦਾ ਖੂਬਸੂਰਤ ਤੋਹਫ਼ਾ ਮਿਲਿਆ

100 ਸੀਟਰ ਇਹ ਕਾਨਫਰੰਸ ਹਾਲ ਆਧੁਨਿਕ ਸਹੂਲਤਾਂ ਨਾਲ ਹੈ ਲੈਸ ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)– ਨਵੇਂ ਸਾਲ ਦੇ ਸ਼ੁਭ ਅਵਸਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਨੂੰ ਇੱਕ ਨਵਾਂ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ 46 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ ਬਲਾਕ ਵਿਖੇ 100 ਸੀਟਰ ਕਾਨਫਰੰਸ ਹਾਲ ਤਿਆਰ ਕੀਤਾ ਗਿਆ ਹੈ, […]

Continue Reading

3 ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਦੀ ਜਿਲ੍ਹਾਂ ਪੱਧਰੀ ਦਫਤਰਾਂ ਵਿੱਚ ਕਰਵਾਈ ਐਕਸਪੋਜਰਵਿਜਟ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਸਕੱਤਰ ਸਕੁਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਸਹਿਯੋਗ ਨਾਲ ਜਿਲੇ ਦੇ ਕੁੱਲ 03 ਸਕੂਲ ਆਫ ਐਮੀਨੈਂਸ ਬਟਾਲਾ, ਗੁਰਦਾਸਪੁਰ ਅਤੇ ਸ਼੍ਰੀਹਰਗੋਬਿੰਦਰਪੁਰ ਸਾਹਿਬ ਦੇ ਵਿਦਿਆਰਥੀਆਂ ਦੀ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਵਿੱਚ ਐਕਸਪੋਜਰਵਿਜਟ ਦਾ ਆਯੋਜਨ ਕੀਤਾ ਗਿਆ । ਇਸ ਸੰਬੰਧੀ ਜਾਣਕਾਰੀ […]

Continue Reading

ਤਰਨਤਾਰਨ ਪੁਲਿਸ ਤੇ ਬੀ.ਐਸ.ਐਫ ਵੱਲੋਂ ਸਾਂਝੇ ਆਪ੍ਰੇਸ਼ਨ ਰਾਹੀਂ ਬੀਤੇ ਦਿਨੀਂ ਪਾਕਿਸਤਾਨ ਤੋਂ ਡ੍ਰੋਨ ਰਾਹੀਂ ਆਈ ਹੈਰੋਇਨ ਤੇ ਹੋਰ ਨਸ਼ੀਲੇ ਖੇਪ ਫੜ ਕੇ ਸ਼ਲਾਘਾਯੋਗ ਕਾਰਵਾਈ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)–ਨਸ਼ਿਆਂ ਰਾਹੀਂ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਦੀ ਵਿਉਂਤਬੰਦੀ ਰਾਹੀਂ ਪਾਕਿਸਤਾਨ ਨੇ ਹੁਣ ਨਸ਼ਿਆਂ ਦੀ ਸਪਲਾਈ ਡ੍ਰੋਨਾ ਰਾਹੀਂ ਹੋਰ ਤੇਜ਼ ਕਰ ਦਿੱਤੀ ਹੈ ਅਤੇ ਬੀਤੇ ਸਾਲ ਪੰਜਾਬ ਪੁਲਿਸ ਅਤੇ ਬੀ ਐਸ ਐਫ ਵੱਲੋਂ ਸਾਂਝੇ ਆਪਰੇਸ਼ਨਾਂ ਤਹਿਤ ਇਨ੍ਹਾਂ ਡ੍ਰੋਨਾ ਰਾਹੀਂ ਨਸ਼ਿਆਂ ਦੀ ਸਪਲਾਈ ਨੂੰ ਅਸਫ਼ਲ ਬਣਾ ਕੇ ਪਿਛਲੇ ਸਾਲ ਤੋਂ ਪਾਕਿਸਤਾਨ […]

Continue Reading