ਅਬਾਦ ਖੇਡ ਟੂਰਨਾਮੈਂਟ ਵਿੱਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਜਾਰੀ

ਹਾਕੀ ਅਤੇ ਫੁੱਟਬਾਲ ਦੀਆਂ ਟੀਮਾਂ ਦੇ ਸੈਮੀਫਾਈਨਲ ਮੈਚ ਮੁਕੰਮਲ ਹੋਏ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ […]

Continue Reading

ਗੁਰਦੁਆਰਾ ਸ਼ਹੀਦਾਂ ਮੱਖੂ ਵਿਖੇ 3 ਰੋਜਾ ਸਲਾਨਾ ਸ਼ਹੀਦੀ ਸਮਾਗਮ ਕੱਲ੍ਹ ਤੋਂ ਕਰਵਾਏ ਜਾਣਗੇ- ਬਾਬਾ ਅਵਤਾਰ ਸਿੰਘ ਚੰਦ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸ਼ਹੀਦਾਂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬਯਾਦੇ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਇੱਕ ਵੱਡਾ ਸਲਾਨਾ ਸ਼ਹੀਦੀ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸੰਤ ਮਹਾਂਪੁਰਸ਼ ਬਾਬਾ ਘੋਲਾ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ

ਉਲੰਘਣਾਂ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ […]

Continue Reading

ਮੰਡੀ ਬੋਰਡ ਦੇ ਦਫ਼ਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

ਸਾਹਿਬਜ਼ਾਦਿਆਂ ਦੀ ਸ਼ਹਾਦਤ ਲਾਸਾਨੀ ਸੀ ਜਿਸ ਦੀ ਇਤਿਹਾਸ ਵਿੱਚ ਹੋਰ ਕੋਈ ਮਿਸਾਲ ਨਹੀਂ ਮਿਲਦੀ – ਏ.ਡੀ.ਸੀ. ਸੁਭਾਸ਼ ਚੰਦਰ ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– – ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਬਲਦੇਵ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੂਹ ਸਟਾਫ਼ ਵੱਲੋਂ  ਅੱਜ ਗੁਰਦਾਸਪੁਰ ਸਥਿਤ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜਨਰਲ ਐਨੇਸਥੀਸੀਆ ਦੀ ਸਹੂਲਤ ਬਹਾਲ ਹੋਈ

ਹੁਣ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਮਰੀਜ਼ਾਂ ਦੇ ਆਪਰੇਸ਼ਨ ਕਰਨੇ ਹੋਣਗੇ ਅਸਾਨ ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਰੰਗ ਲਿਆਂਈਆਂ ਹਨ। ਬਹਿਲ ਦੇ ਯਤਨਾ ਸਦਕਾ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਜਨਰਲ ਐਨੇਸਥੀਸੀਆ ਦੀ ਸਹੂਲਤ ਬਹਾਲ ਹੋ ਗਈ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਐਸ ਡੀ ਐਮ ਡੇਰਾ ਬਾਬਾ ਨਾਨਕ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ

ਐਸ ਡੀ ਐਮ ਡੇਰਾ ਬਾਬਾ ਨਾਨਕ ਦਾ ਜਨਤਕ ਵਿਵਹਾਰ ਇਕ ਪਬਲਿਕ ਸਰਵੈਂਟ ਦਾ ਰੋਲ ਨਿਭਾਉਣ ਦੀ ਬਜਾਏ ਜਨਤਾ ਨਾਲ ਘਟੀਆ ਵਿਵਹਾਰ ਕਰਨਾ ਬਹੁਤ ਹੀ ਨਿੰਦਣਯੋਗ -ਬੱਖਤਪੁਰਾ ਡੇਰਾ ਬਾਬਾ ਨਾਨਕ, ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਐਸ ਡੀ ਐਮ ਡੇਰਾ ਬਾਬਾ ਨਾਨਕ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ। ਧਰਨੇ ਵਿੱਚ ਬੋਲਦਿਆਂ ਕਿਸਾਨ ਆਗੂ ਅਸ਼ਵਨੀ […]

Continue Reading

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ “ਵਾਤਾਵਰਨ ਦੇ ਰਾਖੇ “ ਵਜੋਂ ਕੀਤਾ ਗਿਆ ਸਨਮਾਨਿਤ

ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਝੋਨੇ ਦੀ ਕਟਾਈ ਦੇ ਸਮੇ ਪੰਜਾਬ ਦੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਇਕ ਵਿਸ਼ੇਸ ਮੁਹਿੰਮ ਚਲਾ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ ਅਤੇ ਇਸੇ ਮੁਹਿੰਮ ਤਹਿਤ ਜਿਲਾ ਗੁਰਦਾਸਪੁਰ ਚ ਬਹੁਤ ਵੱਡੀ ਗਿਣਤੀ ਚ ਕਿਸਾਨ ਐਸੇ ਸਨ ਜਿਹਨਾਂ ਵਲੋਂ ਆਪਣੇ ਖੇਤਾਂ […]

Continue Reading

ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਵਰਕਰਾਂ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਵਰਕਰਾਂ ਦਾ ਵਫ਼ਦ ਸਿਵਲ ਸਰਜਨ ਨੂੰ ਮੰਗ ਪੱਤਰ ਦੇਣ ਪਹੁੰਚਿਆ। ਪ੍ਰੈਸ ਨਾਲ਼ ਗੱਲ ਕਰਦਿਆਂ ਸੀ ਐਚ ਓ ਜੁਆਇੰਟ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਅੱਜ ਓਹ ਸਿਵਲ ਸਰਜਨ ਸਾਹਿਬ ਨੂੰ ਮਾਣਯੋਗ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਅਤੇ ਮਾਣਯੋਗ ਡਾਇਰੈਕਟਰ ਸਿਹਤ ਸੇਵਾਵਾਂ […]

Continue Reading

ਡਿਪਟੀ ਕਮਿਸ਼ਨਰ ਨੇ ਪਿੰਡ ਘੁੱਲਾ ਵਿਖੇ ਈ.ਵੀ.ਐੱਮ. ਅਤੇ ਵੀਵੀਪੈਟ ਦੀ ਸਟੋਰੇਜ਼ ਲਈ ਵੇਅਰਹਾਊਸ ਦਾ ਨੀਂਹ ਪੱਥਰ ਰੱਖਿਆ

ਅਗਲੇ 6 ਮਹੀਨੇ ਦੇ ਅੰਦਰ-ਅੰਦਰ ਵੇਅਰਹਾਊਸ ਦੀ ਉਸਾਰੀ ਮੁਕੰਮਲ ਹੋਵੇਗੀ ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਤਹਿਸੀਲ ਦੀਨਾਨਗਰ ਦੇ ਪਿੰਡ ਘੁੱਲਾ ਦੀ ਪੰਚਾਇਤੀ ਜ਼ਮੀਨ ’ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੀਵੀਪੈਟ ਦੀ ਜ਼ਿਲ੍ਹਾ ਪੱਧਰ ’ਤੇ ਸਟੋਰੇਜ਼ ਲਈ ਨਵੇਂ ਉਸਾਰੇ ਜਾਣ ਵਾਲੇ ਵੇਅਰਹਾਊਸ (ਗੁਦਾਮ) ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ […]

Continue Reading

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਅਬਾਦ ਖੇਡ ਟੂਰਨਾਮੈਂਟ ਦੀ ਹੋਈ ਸ਼ੁਰੂਆਤ

ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਹਾਕੀ ਮੁਕਾਬਲਿਆਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, […]

Continue Reading