ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੁੱਧ ਕੀਤੀ ਰੈਲੀ
ਅੰਮ੍ਰਿਤਸਰ, ਗੁਰਦਾਸਪੁਰ, 20 ਦਸੰਬਰ (ਸਰਬਜੀਤ ਸਿੰਘ)— ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਐਨ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਕੀਤੀ ਜਾ ਰਹੀ ਧਕੇਸਾਹੀ ਦੇ ਵਿਰੁੱਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਮੂਹਰੇ ਰੈਲੀ ਕੀਤੀ।ਇਸ ਸਮੇਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਛੱਜਲਵੱਡੀ, ਮੰਗਲ ਸਿੰਘ ਧਰਮਕੋਟ, ਪੰਜਾਬ […]
Continue Reading

