ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ
ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। 9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਅਗਰਵਾਲ, ਜ਼ਿਲਾ ਅਤੇ ਸੈਸ਼ਨ […]
Continue Reading

