ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 28 ਨਵੰਬਰ 2023 ਤੋਂ ਸ਼ੁਰੂ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 28 ਨਵੰਬਰ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿਆਮ ਸਿੰਘ, […]

Continue Reading

ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ : ਡਿਪਟੀ ਕਮਿਸ਼ਨਰ

ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਪਹਿਲਾਂ ਸ਼ਹਿਰ ਨੂੰ ਦਿੱਤੀਆ ਮਿਆਰੀ ਸਿਹਤ ਸਹੂਲਤਾਂ ਤੇ ਹੁਣ ਪਿੰਡਾਂ ਤੱਕ ਪਹੁੰਚ ਰਹੀ ਇਹ ਸਹੂਲਤਾਂ

ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਤਿੱਬੜ, ਹਯਾਤਨਗਰ ਅਤੇ ਗਹੋਤ ਪੋਖਰ ਵਿਖੇ ਆਮ ਆਦਮੀ ਕਲੀਨਿਕ ਮਨਜ਼ੂਰ ਹੋਏ ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਅੰਤਰਰਾਸ਼ਟਰੀ ਪੱਧਰ ਤੱਕ ਚਰਚਾ ਹੋਈ – ਰਮਨ ਬਹਿਲ ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ […]

Continue Reading

ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ 1 ਦਸੰਬਰ 2023 ਤੋਂ ਸ਼ੁਰੂ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਕਮਾਂਡਰ ਬਲਜਿੰਦਰ ਵਿਰਕ (ਰਿਟਾ:), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਗੁਰਦਾਸਪੁਰ ਨੇ ਦੱਸਿਆ ਕਿ ਤਿਬੜੀ ਕੈਂਟ ਵਿਖੇ ਆਰਮੀ ਦੀ ਭਰਤੀ ਰੈਲੀ ਸਮਪਤ ਹੋ ਚੁੱਕੀ ਹੈ ਅਤੇ ਅਗਲੀ ਭਰਤੀ ਦਾ ਨਵਾਂ ਦੌਰ ਜਲਦੀ ਸ਼ੁਰੂ ਹੋ ਰਿਹਾ ਹੈ। ਉਨ੍ਹਾ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ ਟ੍ਰੇਨਿੰਗ […]

Continue Reading

ਪੰਜਾਬ ਸਰਕਾਰ ਨੇ ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ : ਡਿਪਟੀ ਕਮਿਸ਼ਨਰ

ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ’ਤੇ ਉਪਲੱਬਧ ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ […]

Continue Reading

ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੋ ਧੜੇ ਹੋਏ ਆਹਮੋ-ਸਾਹਮਣੇ

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਅਬਲ ਖੈਰ ‘ਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਦੋ ਧੜੇ ਆਹਮੋ-ਸਾਹਮਣੇ ਹੋ ਗਏ ਅਤੇ ਇਕ ਧੜੇ ਦੀ ਮਦਦ ਨਾਲ ਉਨ੍ਹਾਂ ਨੇ ਜ਼ਮੀਨ ‘ਤੇ ਹੀ ਧਰਨਾ ਦੇ ਦਿੱਤਾ।ਪਹਿਲੇ ਧੜੇ ਦਾ ਕਹਿਣਾ ਹੈ ਕਿ ਇਹ 9 ਕਨਾਲ ਜ਼ਮੀਨ ਉਨ੍ਹਾਂ ਦੀ ਹੈ। […]

Continue Reading

ਡਿਊਟੀ ਦੌਰਾਨ ਇਕ ਹੋਰ ਫੌਜ਼ੀ ਜਵਾਨ ਦੇਸ਼ ਲਈ ਹੋਇਆ ਕੁਰਬਾਨ ,ਸਰਕਾਰੀ ਸਨਮਾਨਾਂ ਨਾਲ ਜੱਦੀ ਪਿੰਡ ਚ ਕੀਤਾ ਅੰਤਿਮ ਸੰਸਕਾਰ

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਰੰਗੜ ਨੰਗਲ ਦਾ ਫੌਜੀ ਜਵਾਨ ਨਾਇਕ ਗਗਨਦੀਪ ਸਿੰਘ ਨੇ ਡਿਉਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਲਿਆ। 16 ਸਿੱਖ ਰੈਜੀਮੈਂਟ ਵਿੱਚ ਅਸਾਮ ਦੇ ਰੰਗੀਆਂ ਚ ਤੈਨਾਤ ਸੀ। ਡਿਊਟੀ ਦੌਰਾਨ ਤਬੀਅਤ ਖਰਾਬ ਹੋਣ ਦੇ ਕਾਰਨ ਸ਼ਹੀਦ ਹੋ ਗਿਆ। ਸ਼ਹੀਦ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ ਪਤਨੀ ਅਤੇ ਦੋ […]

Continue Reading

ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨ ਪੁਰ ਲੋਧੀ ਵਿਖੇ ਲੱਗਣ ਵਾਲੀਆਂ ਸਿਆਸੀ ਸਟੇਜਾਂ ਤੇ ਪੰਜਾਬ ਸਰਕਾਰ ਲਾਵੇ ਰੋਕ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਇਤਿਹਾਸਕ ਜੋੜ ਮੇਲਿਆਂ ਤੇ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਧਾਰਮਿਕ ਦੀਵਾਨ’ਚ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਅਤੇ ਸਿਆਸੀਆਂ ਦੇ ਕੂੜ ਪ੍ਰਚਾਰ ਤੋਂ ਮੁਕਤ ਕਰਵਾਉਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨ ਪੁਰ ਲੋਧੀ ਵਿਖੇ ਲੱਗਣ ਵਾਲੀਆਂ ਸਿਆਸੀ […]

Continue Reading

ਐਲੀਮੈਂਟਰੀ ਟੀਚਰਜ ਯੂਨੀਅਨ ਦੀ ਨਵੀਂ ਬਣੀ ਜ਼ਿਲ੍ਹਾ ਕਮੇਟੀ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ( ਐਲੀ: ) ਨਾਲ ਪਲੇਠੀ ਮੀਟਿੰਗ ਹੋਈ

ਗੁਰਦਾਸਪੁਰ 24 ਨਵੰਬਰ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ:) ਇਕਾਈ ਗੁਰਦਾਸਪੁਰ ਦੀ ਨਵੀਂ ਬਣੀ ਜ਼ਿਲ੍ਹਾ ਕਮੇਟੀ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨਾਲ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ […]

Continue Reading

ਚੇਅਰਮੈਨ ਸੇਖਵਾਂ ਨੇ ਪਿੰਡਾਂ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਪਿੰਡ ਠੱਕਰ ਸੰਧੂ ਵਿਖੇ ਨਵੀਂ ਜਿੰਮ ਨੂੰ ਨੌਜਵਾਨਾਂ ਦੇ ਸਪੁਰਦ ਕੀਤਾ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਠੱਕਰ ਸੰਧੂ, ਕੋਟ ਟੋਡਰਮੱਲ ਅਤੇ ਖੁਸ਼ਹਾਲਪੁਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ […]

Continue Reading