ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਵਾਸਤੇ ਰਜਿਸਟ੍ਰੇਸ਼ਨ ਸ਼ੁਰੂ – ਏ.ਡੀ.ਸੀ. ਸੁਭਾਸ਼ ਚੰਦਰ
ਗੁਰਦਾਸਪੁਰ, 23 ਨਵਬੰਰ (ਸਰਬਜੀਤ ਸਿੰਘ)–ਸੁਭਾਸ਼ ਚੰਦਰ , ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਹੈ ਕਿ ਫਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ 2024 ਸਬੰਧੀ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਵੱਖ-ਵੱਖ ਪੱਧਰਾਂ ’ਤੇ ਸਹੀ ਉਮੀਦਵਾਰਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ […]
Continue Reading

