ਗਰੀਬ ਪਰਿਵਾਰਾਂ ਦੇ ਕਰਜ਼ਾ ਜਾਲ ਵਿਚ ਫਸਣ ਲਈ ਪੰਜਾਬ ਅਤੇ ਕੇਂਦਰ ਸਰਕਾਰਾਂ ਦੀ ਰੋਜ਼ਗਾਰਹੀਣ ਨੀਤੀ ਜਿੰਮੇਵਾਰ-ਬੱਖਤਪੁਰਾ
ਬੀਤੇ ਚਾਰ ਪੰਜ ਸਾਲ ਤੋਂ ਪਿੰਡਾਂ ਅਤੇ ਸ਼ਹਿਰਾਂ ਦੇ 90 ਫੀਸਦੀ ਮਜ਼ਦੂਰ ਪਰਿਵਾਰਾਂ ਨੂੰ ਮਾਈਕਰੋ ਫਾਈਨਾਂਸ ਕੰਪਨੀਆਂ ਕਰਜ਼ੇ ਦੇ ਮੱਕੜਜਾਲ ਵਿਚ ਫਸਾ ਲਿਆ ਹੈ ਫਤਿਹਗੜ੍ਹ ਚੂੜੀਆ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਫਤਿਹਗੜ੍ਹ ਚੂੜੀਆਂ ਦੀ ਅਨਾਜ ਮੰਡੀ ਵਿੱਚ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਵਲੋਂ ਮੋਰਚੇ ਦੇ ਜ਼ਿਲਾ ਪ੍ਰਧਾਨ ਦਲਬੀਰ ਭੋਲਾ ਮਲਕਵਾਲ […]
Continue Reading

