ਗੁਰਦੁਆਰਾ ਸਿੰਘਾ ਸ਼ਹੀਦਾਂ ਅਲੋਵਾਲ ਵਿਖੇ ਮਹੀਨਾਵਾਰੀ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ- ਬਾਬਾ ਸੁਖਵਿੰਦਰ ਸਿੰਘ
ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨਕਮਸਤਕ ਹੋਈਆਂ ਅਤੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣੇ ਮਨੁੱਖੀ ਜੀਵਨ ਸਫਲ ਨੂੰ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਤੇ ਧਾਰਮਿਕ ਦੀਵਾਨ ਸਜਾਏ ਗਏ ,ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਸਮੇਤ ਅਖੰਡ ਪਾਠ ਸ਼ਰਧਾਲੂਆਂ […]
Continue Reading

