ਭਾਰਤ ਸਰਕਾਰ ਵੱਲੋਂ ਐਲਾਨਿਆ ਕਣਕ ਦਾ ਸਮਰਥਨ ਮੁੱਲ ਇੱਕ ਕੋਝਾ ਮਜਾਕ-ਉਗਰਾਹਾਂ

ਮੰਡੀਆਂ ਵਿੱਚ ਬਾਇਓਮੈਟ੍ਰਿਕ ਮਸ਼ੀਨਾਂ ਦਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਸੀ-2 ਫਾਰਮੂਲੇ ਅਨੁਸਾਰ ਵੀ ਕਣਕ ਦਾ ਘੱਟੋ ਘੱਟ ਭਾਅ 3200 ਰੁਪਏ ਕੁਇੰਟਲ ਬਣਦਾ ਹੈ ਜਦਕਿ ਕੇਂਦਰ ਸਰਕਾਰ 2275 ਰੁਪਏ ਦੇ ਕੇ ਹੀ ਵੱਡਾ ਵਾਧਾ ਕਰਨ ਦੀਆਂ ਸ਼ੇਖੀਆਂ ਮਾਰੀ ਜਾ ਰਹੀ ਹੈ। ਖਾਦਾਂ ਕੀਟਨਾਸ਼ਕਾਂ ਦੇ ਭਾਅ ਤੇ ਮਹਿੰਗਾਈ ਪਿਛਲੇ ਸਾਲ ਤੋਂ […]

Continue Reading

ਐਸ.ਜੀ.ਪੀ.ਸੀ ਦੀਆਂ ਪੰਜਾਬ ਚੋਣਾਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੋਣਾਂ ਲੜਨ ਦਾ ਐਲਾਨ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਾਰਾਂ ਸਾਲਾਂ ਤੋਂ ਬਾਅਦ ਹੋ ਰਹੀਆਂ ਚੋਣਾਂ ਵਾਸਤੇ 21 ਅਕਤੂਬਰ ਤੋਂ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਚੋਣਾਂ ਦੇ ਐਲਾਨ ਨਾਲ ਜਿਥੇ ਅਕਾਲੀ ਦਲ ਬਾਦਲ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਕਿਉਂਕਿ ਇਸ ਵਾਰ ਬਾਦਲਕਿਆਂ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ’ਚ […]

Continue Reading

ਗੁਰਦੁਆਰਾ ਅਮੋਲਗੜ ਦੇਵੀ ਗੜ੍ਹ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਤੋਂ ਚੱਲੀ ਆ ਰਹੀਆਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਗੁਰਬਾਣੀ ਬੇਅਦਬੀ ਵਾਲੀਆਂ ਘਟਨਾਵਾਂ ਅਜੇ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਬੀਤੀ ਦਿਨੀਂ ਕਸਬਾ ਦੇਵੀ ਗੜ੍ਹ ਦੇ ਗੁਰਦੁਆਰਾ ਅਮੋਲ ਗੜ੍ਹ ਵਿਖੇ ਹੋਈ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਘਟਨਾ ਤੇ ਆਲ ਇੰਡੀਆ ਸਿੱਖ […]

Continue Reading

23 ਨਵੰਬਰ ਤੋਂ ਲੈ ਕੇ 15 ਦਸੰਬਰ ਤੱਕ 35 ਲੱਖ ਤੇ ਹੋਣ ਵਾਲੇ ਵਿਆਹ ਤੇ 4.25 ਲੱਖ ਕਰੋੜ ਹੋਵੇਗਾ ਬਿਜਨੈਸ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–23 ਨਵੰਬਰ ਤੋਂ 15 ਦਸੰਬਰ ਤੱਕ ਸਿਰਫ 23 ਦਿਨਾਂ ਚ 35 ਲੱਖ ਵਿਆਹ ਹੋਣ ਵਾਲੇ ਹਨ, ਜਿਨਾਂ ਤੋਂ 4.25 ਲੱਖ ਕਰੋੜ ਰੁਪਏ ਦਾ ਬਿਜ਼ਨਸ ਹੋਵੇਗਾ। ਇੱਥੇ ਵਰਣਯੋਗ ਇਹ ਹੈ ਕਿ ਇਨ੍ਹਾਂ ਬਿਜਨੈਸਮੈਨਾਂ ਦੇ 4.25 ਲੱਖ ਕਰੋੜ ਰੂਪਏ ਇਸੇ ਸਾਲ ਵਿਆਹ ਤੇ ਖਰਚ ਹੋਣਗੇ। ਜਿਸ ਨੂੰ ਕਿ ਸੀ.ਏ.ਆਈ.ਟੀ ਦੀ ਰਿਪੋਰਟ ਫਜੂਲ ਖਰਚੀ […]

Continue Reading

ਡੀ.ਏ.ਪੀ. ਖਾਦ ਨਾਲ ਵਾਧੂ ਪ੍ਰੋਡੈਕਟਸ ਦੇਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਰਜਿਸਟਰਾਰ, ਸਾਹਿਕਾਰੀ ਸਭਾਵਾਂ, ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਤਾਇਨਾਤ ਇੰਸਪੈਕਟਰਾਂ ਅਤੇ ਸੈਕਟਰੀਆਂ ਦੀ ਡਿਊਟੀ ਲਗਾਈ ਜਾਵੇ ਕਿ ਜਦੋਂ ਵੀ ਕਿਸਾਨ ਸੁਸਾਇਟੀ ਜਾਂ ਪ੍ਰਾਈਵੇਟ ਦੁਕਾਨ ਵਿੱਚ ਡੀ.ਏ.ਪੀ. ਖਾਦ ਲੈਣ ਲਈ ਆਵੇ ਤਾਂ ਉਨ੍ਹਾਂ ਨੂੰ ਖਾਦ ਦੇ ਨਾਲ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 192070 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ

ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 390 ਕਰੋੜ ਰੁਪਏ ਮੰਡੀਆਂ ਵਿੱਚੋਂ 99586 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)–ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 197382 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ […]

Continue Reading

ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਰੁਪਏ ਦਾ ਨਗਦ ਇਨਾਮ ਪਾਓ : ਡਾ. ਹਿਮਾਂਸ਼ੂ ਅਗਰਵਾਲ

4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ’ਚ ਵਾਧਾ ਕਰਨ […]

Continue Reading

ਗੈਰ ਪੈਦਾਵਾਰੀ ਖਰਚੇ ਪਰਿਵਾਰਾਂ ਨੂੰ ਕਰਜ਼ਈ ਕਰ ਰਹੇ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)–23 ਨਵੰਬਰ ਤੋਂ 15 ਦਸੰਬਰ ਤੱਕ ਸਿਰਫ 23 ਦਿਨਾਂ ਚ 35 ਲੱਖ ਵਿਆਹ ਹੋਣ ਵਾਲੇ ਹਨ, ਜਿਨਾਂ ਤੋਂ 4.25 ਲੱਖ ਕਰੋੜ ਰੁਪਏ ਦਾ ਬਿਜ਼ਨਸ ਹੋਵੇਗਾ । ਕਿਵੇਂ ਬਿਜ਼ਨਸ ਮਾਡਲ ਬਣ ਗਏ ਨੇ ਅਤੇ ਅਤਿਅੰਤ ਖਰਚੀਲੇ ਹੋ ਚੁੱਕੇ ਹਨ ਭਾਰਤੀ ਵਿਆਹ,ਜਿਨਾਂ ਦੇ ਇਹ ਗੈਰ ਪੈਦਾਵਾਰੀ ਖਰਚੇ ਪਰਿਵਾਰਾਂ ਨੂੰ ਕਰਜ਼ਈ ਕਰ ਰਹੇ ਹਨ। […]

Continue Reading

ਸਰਬੱਤ ਭਲੇ ਤੇ ਪੰਥ ਦੀ ਚੜ੍ਹਦੀ ਕਲ੍ਹਾ ਲਈ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਧਾਰਮਿਕ ਦੀਵਾਨ ਸਜਾਏ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸੰਤ ਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਗੁਰੂ ਸਾਹਿਬਾਨਾਂ ਦੇ ਇਤਿਹਾਸਕ ਦਿਹਾੜੇ ਮਨਾਉਣ ਦੇ ਨਾਲ ਨਾਲ ਹਰ ਐਤਵਾਰ, ਮੱਸਿਆ,ਸੰਗਰਾਂਦ ਮੌਕੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਆਈਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ […]

Continue Reading

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਦਾ ਹੋਇਆ ਆਗਾਜ

ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਮਮਤਾ ਖੁਰਾਣਾ ਸੇਠੀ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪ੍ਰਕਾਸ਼ ਜੋਸ਼ੀ ਦੇ ਸਹਿਯੋਗ ਨਾਲ ਸਰਕਾਰੀ ਸੀਨੀ: ਸੈਕੰ: […]

Continue Reading