ਫਾਸ਼ੀ ਹਮਲਿਆਂ ਦੀ ਮਾਰ ਹੇਠ ਪੱਤਰਕਾਰਤਾ-ਨਰਾਇਣ ਦੱਤ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਵਾਸ਼ਿੰਗਟਨ ਪੋਸਟ ਵਿੱਚ ਛਪੀ ਜਾਂ ਛਪਵਾਈ ਗਈ ਇੱਕ ਕਥਿਤ ਰਿਪੋਰਟ ਨੂੰ ਆਧਾਰ ਬਣਾਕੇ ਮੋਦੀ ਹਕੂਮਤ ਨੇ ਬੁੱਧੀਮਾਨ ਲੇਖਿਕਾ ਤੀਸਤਾ ਸੀਤਲਵਾੜ ਸਮੇਤ ਨਿਊਜ਼ ਕਲਿਕ ਦੀ ਟੀਮ ਦੇ ਉੱਘੇ ਵਿਦਵਾਨ ਕਾਮਿਆਂ ਅਭਿਸ਼ਾਰ ਸ਼ਰਮਾ, ਪ੍ਰਮੁੱਖ ਅਤੇ ਸੀਨੀਅਰ ਪੱਤਰਕਾਰ ਭਾਸ਼ਾ ਸਿੰਘ, ਨਾਮਵਰ ਪੱਤਰਕਾਰ ਉਰਮਲੇਸ਼, ਪ੍ਰਬੀਰ ਪੁਰਕਿਆਸਥ, ਲੇਖਕ ਗਿੱਥਾ ਹਰੀਹਰਨ, ਰਾਜਨੀਤਕ ਅਰਥ ਸ਼ਾਸਤਰ ਦੇ ਉੱਘੇ […]

Continue Reading

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢਣ ਦੀ ਸ਼ੁਰੂਆਤ ਸ਼੍ਰੀ ਹਰਿਮੰਦਰ ਤੋਂ ਬੱਚਿਆਂ ਨਾਲ ਅਰਦਾਸ ਕਰਕੇ ਕਰਨੀ ਸ਼ਲਾਘਾਯੋਗ ਧਾਰਮਿਕ ਨੀਤੀ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)–ਆਪ ਸਰਕਾਰ ਨਸ਼ਿਆਂ ਨੂੰ ਦੋ ਮਹੀਨੇ’ਚ ਖਤਮ ਕਰਨ ਦੇ ਦਾਅਵੇ ਤੋਂ ਡੇਢ ਸਾਲ ਬਾਅਦ ਵੀ ਨਸ਼ਿਆਂ ਵਿਰੁੱਧ ਲੜਨ ਲਈ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਅਤੇ ਲੋਕਾਂ ਨੇ ਸਰਕਾਰ ਦੀ ਅਸਫਲਤਾ ਕਾਰਨ ਪਿੰਡਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਨਸ਼ਾ ਤਸਕਰਾਂ ਨੂੰ ਆਪਣੇ ਤੌਰ ਤੇ ਠੱਲ੍ਹ ਪਾਉਣ ਲਈ ਇਤਿਹਾਸਕ ਮੁਹਿੰਮ ਵਿੱਢੀ, […]

Continue Reading

ਇਜ਼ਰਾਈਲ ਨੂੰ ਫਲੀਸਤੀਨੀਆ ਦੀ ਨਸਲਕੁਸ਼ੀ ਬੰਦ ਕਰਨ ਲਈ ਕਿਹਾ-ਲਿਬਰੇਸ਼ਨ ਕਾ. ਬੱਖਤਪੁਰਾ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਵਿਸ਼ਵ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਇਜ਼ਰਾਈਲ ਦੁਆਰਾ ਫਲਸਤੀਨ ਦੀ ਨਸਲਕੁਸ਼ੀ ਬੰਦ ਕਰਾਉਣ ਲਈ ਅਮਰੀਕਾ ਤੇ ਦਬਾਅ ਪਾਇਆ ਜਾਵੇ। ਇਸ ਸਬੰਧੀ ਪਾਰਟੀ ਵਰਕਰਾਂ ਨਾਲ ਵਿਚਾਰ ਚਰਚਾ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਅਤੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ […]

Continue Reading

ਚੇਅਰਮੈਨ ਰਮਨ ਬਹਿਲ ਨੂੰ ਸੌਂਪੀ ਗੁਰਦਾਸਪੁਰ ਦੇ ਹਲਕਾ ਇੰਚਾਰਜ ਦੀ ਜਿੰਮੇਵਾਰੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ, ਹਾਈਕਮਾਨ ਦਾ ਕੀਤਾ ਧੰਨਵਾਦ

ਸਿਆਸੀ ਪਰਿਵਾਰ ਦੀ ਸਾਫ ਸੁਥਰੀ ਅਕਸ਼ ਵਾਲੇ ਆਗੂ ਨੂੰ ਸੀ.ਐਮ ਭਗਵੰਤ ਮਾਨ ਨੇ ਦਿੱਤੀ ਜਿੰਮੇਵਾਰੀ ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੂੰ ਹਲਕਾ ਇੰਚਾਰਜ ਦੀ ਅਹਿਮ ਜਿੰਮੇਵਾਰੀ ਸੌਂਪੀ ਹੈ। ਇਸ ਨਿਯੁਕਤੀ ਸਬੰਧੀ ਪਾਰਟੀ ਵੱਲੋਂ ਬਕਾਇਦਾ ਪੱਤਰ ਵੀ ਜਾਰੀ ਕਰ […]

Continue Reading

ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ 1553 ਪੋਲਿੰਗ ਸਟੇਸ਼ਨਾਂ ਦੀ ਅੰਤਿਮ ਪ੍ਰਕਾਸ਼ਨ ਕੀਤੀ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਲਈ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਹੋਈ ਪ੍ਰਵਾਨਗੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਅੰਤਿਮ ਪ੍ਰਕਾਸ਼ਨਾਂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ […]

Continue Reading

ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਫਸਟ ਲੈਵਲ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।         ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ […]

Continue Reading

ਅੱਜ ਦੇਸ਼ ਨੂੰ ਧਰਮ ਦੀ ਨਹੀਂ, ਪੜਾਈ ਦੀ ਲੋੜ ਹੈ-ਕਾਮਰੇਡ ਹਰਵਰਿਆਮ ਸਿੰਘ ਐਨ.ਆਰ.ਆਈ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਕਾਮਰੇਡ ਹਰਵਰਿਆਮ ਸਿੰਘ ਐਨ.ਆਰ.ਆਈ ਨੇ ਕਿਹਾ ਕਿ ਪੰਜਾਬ ਵਿੱਚ ਨਹੀਂ ਬਲਕਿ ਪੂਰੇ ਭਾਰਤ ਵਿੱਚ ਲੰਬੇ ਸਮੇਂ ਤੋਂ ਜਗਰਾਤਿਆਂ, ਰਾਤ-ਜਗ੍ਹਾਂ ਚੌਂਕੀਆਂ ਰਹਿਣ ਸੂਬਾਈ ਕੀਰਤਨਾ ਨਾਲ ਸਮਾਜ ਨਹੀਂ ਬਦਲਿਆ। ਜੇਕਰ ਇਹੋ ਸਮੇਂ ਐਨਰਜੀ ਪੜਨ ਲਿਖਣ ਤੇ ਲਗਾਈ ਜਾਵੇ ਤਾਂ ਗਿਣਵੇਂ ਦਿਨ੍ਹਾਂ ਵਿੱਚ ਭਾਰਤ ਦਾ ਨਕਸ਼ਾ ਬਦਲਿਆ ਜਾ ਸਕਦਾ ਹੈ। ਅੱਜ ਦੇਸ਼ ਨੂੰ […]

Continue Reading

ਕਾਮਰੇਡ ਬਾਰੂ ਸਤਵਰਗ – ਇਕ ਜਾਣ ਪਹਿਚਾਣ

ਨਕਸਲਬਾੜੀ ਦੇ ਰਾਹ ’ਤੇ ਆਖ਼ਰੀ ਸਾਹਾਂ ਤੱਕ ਡਟੇ ਰਹੇ ਇਨਕਲਾਬੀ ਲੇਖਕ ਅਤੇ ਬੁੱਧੀਜੀਵੀ ਕਾਮਰੇਡ ਬਾਰੂ ਸਤਵਰਗ ਨੂੰ ਲਾਲ ਸਲਾਮ।ਉਹ ਸਹੀ ਮਾਅਨਿਆਂ ਵਿੱਚ ਆਪਣੀ ਕਹਿਣੀ ਤੇ ਕਰਨੀ ਵਿੱਚ ਲੋਕਾਂ ਦੇ ਬੁੱਧੀਜੀਵੀ ਸਨ। ਉਹ ਦੱਬੇ –ਕੁਚਲੇ ਵਰਗਾਂ ਲਈ ਸਿਰਫ਼ ਲਿਖਦੇ ਹੀ ਨਹੀਂ ਸਨ, ਉਨ੍ਹਾਂ ਦੇ ਸੰਘਰਸ਼ਾਂ ਦੀ ਅਗਵਾਈ ਵੀ ਕਰਦੇ ਸਨ। ਬਠਿੰਡਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– […]

Continue Reading

ਕੱਤਕ ਦੀ ਸੰਗਰਾਂਦ ਤੇ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਵਿਖੇ ਧਾਰਮਿਕ ਦੀਵਾਨ ਸਜਾਏ ਗਏ- ਸੰਤ ਬਾਬਾ ਅਮਰੀਕ ਸਿੰਘ

ਗੁਰਦਾਸਪੁਰ, 18 ਅਕਤੂੂਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਕਪੂਰਥਲਾ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕੱਤਕ ਦੀ ਸੰਗਰਾਦ ਮੌਕੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ […]

Continue Reading

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ

ਅਧਿਕਾਰੀਆਂ ਨੂੰ ਫੂਡ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਬੇਨਿਯਮੀਆਂ ਕਰਨ ਵਾਲੇ ਰਾਸ਼ਨ ਡੀਪੂ ਨੂੰ ਕੀਤਾ ਸਸਪੈਂਡ ਪੰਜਾਬ ਰਾਜ ਫੂਡ ਕਮਿਸ਼ਨ ਦੇ ਹੈਲਪ ਲਾਈਨ ਨੰਬਰ 98767-64545 ਉੱਪਰ ਕੀਤਾ ਜਾ ਹੈ ਸੰਪਰਕ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) […]

Continue Reading