ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੀਨਾਨਗਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਪੰਜਾਬ ਸਰਕਾਰ ਨੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ ਕਟਾਰੂਚੱਕ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੀਨਾਨਗਰ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਖਰੀਦ […]
Continue Reading

