ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਅਗਲੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਵੇ – ਮੁੱਖ ਖੇਤੀਬਾੜੀ ਅਫ਼ਸਰ
ਜ਼ਿਲ੍ਹਾ ਵਾਸੀ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਦੇਣ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)–ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤੀ ਸੰਦਾਂ ਨਾਲ ਬੜੀ […]
Continue Reading

