ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਸਨਮਾਨ ਕੀਤਾ

ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ […]

Continue Reading

ਭਾਰਤ ਭੂਸ਼ਨ ਸ਼ਰਮਾਂ ਨੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੇਅਰਮੈਨ ਰਮਨ ਬਹਿਲ ਅਤੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਨੂੰ ਵਧਾਈ ਦਿੱਤੀ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ – ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਭਾਰਤ ਭੂਸ਼ਨ ਸ਼ਰਮਾਂ ਨੇ ਅੱਜ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਭਾਰਤ ਭੂਸ਼ਨ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਵੱਲੋਂ ਸੜਕ ਦੇ ਇਸ ਪ੍ਰੋਜੈਕਟ ਉੱਪਰ 10.73 ਕਰੋੜ ਰੁਪਏ ਖਰਚੇ ਜਾਣਗੇ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ – ਕੁਲਦੀਪ ਸਿੰਘ ਧਾਲੀਵਾਲ ਡੇਰਾ ਬਾਬਾ ਨਾਨਕ/ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ

ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਜਾਗਰੂਕ ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)–ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਜ਼ਿਲ੍ਹੇ […]

Continue Reading

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਲਾਨਾ 5 ਸਾਲ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ

“ਆਯੂਸ਼ਮਾਨ ਐਪ’’ ਰਾਹੀਂ ਸਿਹਤ ਬੀਮਾ ਕਾਰਡ ਹੁਣ ਮੁਫ਼ਤ ਉਪਲੱਬਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਯੋਗ ਲਾਭਪਾਤਰੀ ਆਪਣੇ ਕਾਰਡ ਬਣਾ ਕੇ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ। ਆਯੂਸ਼ਮਾਨ ਭਾਰਤ […]

Continue Reading

ਮਾਈਨਿਜ਼ ਅਤੇ ਜਿਆਲੋਜੀ ਵਿਭਾਗ ਨੇ ਹੜ੍ਹ ਪ੍ਰਭਾਵਤ ਖੇਤਰ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ 5 ਅਕਤੂਬਰ 2023 ਤੱਕ ਰੇਤ ਦੇ ਭੰਡਾਰਾਂ ਨੂੰ ਹਟਾਉਣ ਦੀ ਆਗਿਆ ਦਿੱਤੀ

ਇਸ ਸਬੰਧੀ ਕਿਸਾਨ ਜ਼ਿਲ੍ਹਾ ਮਾਈਨਿੰਗ ਅਫ਼ਸਰ ਨੂੰ ਸੂਚਿਤ ਕਰਨਗੇ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਸ. ਦਿਲਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ, ਗੁਰਦਾਸਪੁਰ, ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਆਲੋਜੀ, ਮੰਡਲ, ਜਲ ਸਰੋਤ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਮਾਈਨਜ਼ ਅਤੇ ਜਿਆਲੋਜੀ ਵਿਭਾਗ ਦੇ ਨੋਟੀਫਿਕੇਸ਼ਨ ਨੰਬਰ 6666-71 ਮਿਤੀ 03 ਅਕਤੂਬਰ 2023 ਦੇ ਅਨੁਸਾਰ ਪੰਜਾਬ ਮਾਈਨਰ […]

Continue Reading

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਵੱਡੇ ਤੋਂ ਵੱਡੇ ਲੀਡਰ ਨੂੰ ਵੀ ਰਾਹੁਲ ਗਾਂਧੀ ਵਾਂਗ ਮੀਡੀਏ ਤੋਂ ਦੂਰੀ ਬਣਾ ਕੇ ਰੱਖਣਾ ਸਮੇਂ ਦੀ ਮੰਗ ਹੈ- ਭਾਈ ਵਿਰਸਾ ਸਿੰਘ ਖਾਲਸਾ –

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)–ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਿਫ਼ਤੀ ਦਾ ਘਰ ਤੇ ਬਖਸ਼ਿਸ਼ ਦਾ ਵੱਡਾ ਭੰਡਾਰੀ ਹੈ ਅਤੇ ਇਥੇ ਨਿਮਾਣੇ ਬਣਕੇ ਆਉਣ ਨਾਲ ਹਰ ਇਨਸਾਨ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ ਅਤੇ ਜਨਮਾਂ ਜਨਮਾਂਤਰਾਂ ਦੇ ਕੀਤੇ ਪਾਪਾਂ ਤੋਂ ਛੁਟਕਾਰਾ ਮਿਲਦਾ ਹੈ ਜਦੋਂ ਕਿ ਇਥੇ ਚੜਾਈ ਕਰ ਕੇ ਆਉਣ ਵਾਲੇ ਵੱਡੇ ਵੱਡੇ ਹੰਕਾਰੀਆਂ ਨੂੰ ਮੂੰਹ ਦੀ ਮਾਰ […]

Continue Reading

ਸ਼ੇਖਪੁਰ ਸਕੂਲ ਵਿੱਚ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਸਿਹਤ ਸਬੰਧੀ ਜਾਗਰੂਕਤਾ ਕੈਂਪ

ਬਟਾਲਾ, ਗੁਰਦਾਸਪੁਰ 3 ਅਕਤੂਬਰ (ਸਰਬਜੀਤ ਸਿੰਘ)– ਨਸ਼ਿਆਂ ਦੀ ਬਿਰਤੀ ਨੂੰ ਠੱਲ ਪਾਉਣ ਦੀ ਕੋਸ਼ਿਸ਼ ਨੂੰ ਅੱਗੇ ਵਧਾਉਣ ਦੇ ਉਪਰਾਲੇ ਹੇਠ ਸਰਕਾਰੀ ਸੀਨੀ : ਸੈਕੰ: ਸਕੂਲ ਸ਼ੇਖਪੁਰ ਵਿਖੇ ਗਲੋਬਲ ਹਸਪਤਾਲ ਅੰਮ੍ਰਿਤਸਰ ਵੱਲੋਂ ਦੇ ਸਹਿਯੋਗ ਨਾਲ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਦਿਮਾਗ਼ ਰੋਗਾਂ ਦੇ ਮਾਹਿਰ ਡਾ.ਬਰਿੰਦਰ ਸਿੰਘ ਨੇ ਦੱਸਿਆ ਕਿਸੰਸਾਰ ਦੇ ਬਾਕੀ ਦੇਸ਼ਾਂ ਦੇ ਮੁਕਾਬਲੇ ਭਾਰਤ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮੈਡੀਕਲ ਕੈਂਪ ਲਗਾਇਆ

ਸੂਗਰ ਚੈੱਕ ਕੀਤੀ ਤੇ ਮੁਫਤ ਦਵਾਈਆਂ ਦਿੱਤੀਆਬਟਾਲਾ, ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਸਮਾਜਿਕ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਥਾਨਕ ਸਮਾਧ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਵੀ.ਡੀ.ਜੀ. 321 ਡੀ. ਲਾਇਨ ਵੀ.ਐਮ. ਗੋਇਲ ਵੱਲੋਂ ਵਿਸ਼ੇਸ਼ ਤੌਰ […]

Continue Reading

ਬਲੱਡ ਡੋਨਰ ਸੋਸਾਇਟੀ ਅਤੇ ਸਮਾਜਿਕ ਗਤੀਵਿਧੀਆਂ ਸੇਵਾ ਸੋਸਾਇਟੀ ਵੱਲੋਂ ਗੁਰਦਾਸਪੁਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਚੇਅਰਮੈਨ ਰਮਨ ਬਹਿਲ ਨੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਕੈਂਪ ਦੌਰਾਨ ਦਾਨੀਆਂ ਵੱਲੋਂ 200 ਤੋਂ ਵੱਧ ਯੂਨਿਟ ਖੂਨਦਾਨ ਕੀਤਾ ਗਿਆ ਸਮਾਜ ਨੂੰ ਆਪਣੇ ਵੱਲੋਂ ਕੁਝ ਬੇਹਤਰ ਮੋੜਨਾ ਹਰ ਵਿਅਕਤੀ ਦਾ ਫ਼ਰਜ਼ – ਰਮਨ ਬਹਿਲ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਸਮਾਜ ਦੀ ਬੇਹਤਰੀ ਲਈ ਅੱਗੇ ਆਉਣ ਦਾ ਸੱਦਾ ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਰਾਸ਼ਟਰ ਪਿਤਾ ਮਹਾਤਮਾ […]

Continue Reading