‘ਸਵੱਛਤਾ ਹੀ ਸੇਵਾ ਮੁਹਿੰਮ-2023’ ਤਹਿਤ ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਸਫ਼ਾਈ ਕਰਮੀਆਂ ਦਾ ਸਨਮਾਨ ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ ਮੁਹਿੰਮ-2023’ ਤਹਿਤ ਕੋਰਟ ਕੰਪਲੈਕਸ ਗੁਰਦਾਸਪੁਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ, ਜਿਸਦਾ ਨਿਰੀਖਣ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ, ਗੁਰਦਾਸਪੁਰ, ਰਜਿੰਦਰ ਅਗਰਵਾਲ ਵੱਲੋਂ […]
Continue Reading

