ਸੂਰਤੀ ਉਪਰਾਲੇ ਵਾਯੂ ਮੰਡਲ ਕ੍ਰੋਮੋਸਫੀਅਰ ਅਤੇ ਕਰੋਨਾ ਦੀ ਗਤੀਸ਼ੀਲਤਾ ਦਾ ਆਯੋਜਨ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਸੂਰਤੀ ਉਪਰਾਲੇ ਵਾਯੂ ਮੰਡਲ ਕ੍ਰੋਮੋਸਫੀਅਰ ਅਤੇ ਕਰੋਨਾ ਦੀ ਗਤੀਸ਼ੀਲਤਾ ਦਾ ਆਯੋਜਨ ਕੀਤਾ ਗਿਆ। ਕ੍ਰੋਮੋਸਫੇਰਿਕ ਅਤੇ ਕੋਰੋਨਲ ਹੀਟਿੰਗ ਦਾ ਅਧਿਐਨ, ਅੰਸ਼ਕ ਤੌਰ ਤੇ ਆਇਓਨਾਈਜ਼ਡ ਪਲਾਜਮਾ ਦਾ ਭੌਤਿਕ ਵਿਗਿਆਨ, ਕੋੋਰੋਨਲ ਪੁੰਜ ਦੀ ਸੁਰੁਆਤ ਅਤੇ ਅਰਤ। ਸੂਰਜ਼ ਤੋਂ ਕਣ ਦੀ ਗਤੀਸ਼ੀਲਤਾ ਦੇ ਅਧਿਐਨ ਲਈ ਡੇਟਾ ਪ੍ਰਦਾਨ ਕਰਨ ਵਾਲੇ ਇਨ ਸੀਟੂ ਕਣ ਅਤੇ ਪਲਾਜ਼ਮਾ […]

Continue Reading

ਲੈਵਲ ਅੱਪ ਬਾਰੇ ਸਤਪਾਲ ਸਿੰਘ ਜੌਹਲ ਲਿਖਦੇ ਹਨ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)–ਅੱਜ 2023 ਦਾ 244ਵਾਂ ਦਿਨ, 2 ਸਤੰਬਰ ਹੈ। ਅਗਲਾ ਨਵਾਂ ਸਾਲ ਸ਼ੁਰੂ ਹੋਣ ਵਿੱਚ 121 ਦਿਨ ਹਨ। 2022 ਦੀ ਤਰ੍ਹਾਂ, ਇਸ ਸਾਲ ਦੌਰਾਨ ਵੀ ਸਰੀਰਾਂ ਦੇ ਭਾਰ ਘਟਾਉਣ ਦੇ ਨਾਲ-ਨਾਲ ਜੇਕਰ ਸਿਰਾਂ ਅੰਦਰ ਬੇਈਮਾਨੀਆਂ ਕਰੀ ਜਾਣ ਦੀਆਂ ਸਕੀਮਾਂ ਦੇ ਪੱਕੇ ਰੋਗ ਮੌਜੂਦ ਹਨ ਤਾਂ ਸਿਰ ਦੇ ਅੰਦਰੋਂ ਉਸ ਰੋਗ ਨੂੰ ਜੜ੍ਹ […]

Continue Reading

ਬਾਬਾ ਬਕਾਲਾ ਸਾਹਿਬ ਵਿਖੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)–30 ਅਗਸਤ ਤੋਂ ਲਗਾਤਾਰ ਚੱਲ ਰਹੇ ਲਾਚਾ ਗੁਰ ਲਾਧੋ ਰੇ ਦੇ ਸਲਾਨਾ ਜੋੜ ਮੇਲੇ ਬਾਬਾ ਬਕਾਲਾ ਸਾਹਿਬ ਵਿਖੇ ਆਖ਼ਰੀ ਅਤੇ ਚੌਥੇ ਰੋਜ਼’ਚ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਇਸ ਸਬੰਧੀ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੁਰਾਣਾ ਸ਼ਾਲਾ ਵਿਖੇ ਹੜ੍ਹ ਪੀੜ੍ਹਤਾਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਵੰਡੇ

ਮਾਨ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਪ੍ਰਭਾਵਤ ਵਿਅਕਤੀ ਨੂੰ ਦਿੱਤਾ ਜਾਵੇਗਾ ਮੁਆਵਜਾ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕੀਤੀ ਜਾਵੇਗੀ ਵਿਸ਼ੇਸ਼ ਗਿਰਦਾਵਰੀ – ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਔਖੀ ਘੜ੍ਹੀ ਵਿੱਚ ਬਾਂਹ ਫੜ੍ਹਦਿਆਂ ਉਨ੍ਹਾਂ ਨੂੰ ਮੁਆਵਜਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ […]

Continue Reading

ਸ਼ੂਗਰਫੈਡ ਦੇ ਪ੍ਰਬੰਧ ਨਿਰਦੇਸ਼ਕ ਨੇ ਖੰਡ ਮਿੱਲ ਪਨਿਆੜ ਦੇ ਲੱਗ ਰਹੇ ਨਵੇਂ ਪਲਾਂਟ ਦਾ ਜਾਇਜਾ ਲਿਆ

ਪ੍ਰਬੰਧ ਨਿਰਦੇਸ਼ਕ ਨੇ ਇਸ ਪਿੜਾਈ ਸੀਜ਼ਨ ਤੋਂ ਪਹਿਲਾਂ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੀ ਕਪੈਸਟੀ 2000 ਟੀ.ਸੀ.ਡੀ ਤੋਂ ਵਧਾ ਕੇ 5000 ਟੀ.ਸੀ.ਡੀ ਕਰਨ ਦਾ ਨਵਾਂ ਪਲਾਂਟ ਅਤੇ 28.5 ਕੋਜਨਰੇਸ਼ਨ ਪਲਾਂਟ ਲੱਗ ਰਿਹਾ ਹੈ। ਨਵੇ ਪਲਾਂਟ ਦੇ ਕੰਮ ਦਾ ਜਾਇਜਾ ਲੈਣ ਵਾਸਤੇ […]

Continue Reading

ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ‘ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਸਰਵੇਲੈਂਸ ਮੁਹਿੰਮ ਜਾਰੀ

ਪਿੰਡਾਂ-ਸ਼ਹਿਰਾਂ ਅੰਦਰ ਚਲਾਏ ਗਏ ਵਿਸ਼ੇਸ਼ ਅਭਿਆਨ ਡੇਂਗੂ ਮੱਛਰਾਂ ਦਾ ਲਾਰਵਾ ਮੌਕੇ ’ਤੇ ਨਸ਼ਟ ਕੀਤਾ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਵੱਖ-ਵੱਖ ਸਿਹਤ ਗਤੀਵਿਧੀਆਂ ਦੀ ਲੜੀ ਵਿੱਚ ਡੇਂਗੂ ਸੀਜਨ ਦੇ ਮੱਦੇਨਜ਼ਰ ਸਰਵੇਲੈਂਸ ਮੁਹਿੰਮ ਲਗਾਤਾਰ ਜਾਰੀ ਹੈ। ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਸਰਕਾਰ […]

Continue Reading

ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਖਿਲਾਫ ਸਰਕਾਰ ਸਖਤ ਹੋਈ

ਹੁਣ ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ ਜ਼ਿਲ੍ਹਾ ਗੁਰਦਾਸਪੁਰ ’ਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ […]

Continue Reading

ਛੱਡ ਚੱਲੇ 3193 ਸਰਕਲਾਂ ਦਾ ਵਾਧੂ ਚਾਰਜ ਸਮੂਹ ਪਟਵਾਰੀ ਸਾਥਿਓ

ਹੁਣ ਇਹ ਵਤਨ ਸੀ.ਐਮ ਦੇ ਲੇਖੇ ਦੋਸਤੋਂ-ਹਰਵੀਰ ਸਿੰਘ ਢੀਂਢਸਾ ਪੰਜਾਬ ਰੈਵੀਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧਾਮੀ ਨੇ ਕਿਹਾ ਕਿ ਐਸਮਾ ਲਗਾਉਣਾ ਸਰਕਾਰ ਦਾ ਗਲਤ ਫੈਸਲਾ ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)–ਹਰਵੀਰ ਸਿੰਘ ਢੀਢਸਾ ਸੂਬਾ ਪ੍ਰਧਾਨ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਸਮੁੱਚੇ ਪੰਜਾਬ ਦੇ ਵਾਧੂ ਪਟਵਾਰ/ਕਾਨੂੰਗੋ ਸਰਕਲਾਂ ਦੀ ਕਲਮ […]

Continue Reading

ਬਰੂਸ ਲੀ ਦਾ ਰਿਕਾਰਡ ਤੋੜਨ ਵਾਲੇ ਅੰਮ੍ਰਿਤਬੀਰ ਸਿੰਘ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਧਾਈ ਦਿੱਤੀ

ਗੁਰਦਾਸਪੁਰ ਜ਼ਿਲ੍ਹੇ ਦੇ ਅੰਮ੍ਰਿਤਬੀਰ ਸਿੰਘ ਨੇ 1 ਮਿੰਟ ਵਿੱਚ 20 ਪਾਊਂਡ ਭਾਰ ਚੱਕ ਕੇ ਤੇ 86 ਪੁਸ਼ ਅਪਸ ਕਰਕੇ ਬਰੂਸ ਲੀ ਦਾ ਰਿਕਾਰਡ ਤੋੜ ਕੇ ਬਣਾਇਆ ਆਪਣਾ ਵਿਸ਼ਵ ਰਿਕਾਰਡ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਮ੍ਰਿਤਬੀਰ ਸਿੰਘ ਨੂੰ ਜ਼ਿਲ੍ਹੇ ਦਾ ਯੂਥ ਆਇਕਾਨ ਨਿਯੁਕਤ ਕਰਨ ਦੀ ਕੀਤੀ ਜਾਵੇਗੀ ਸ਼ਿਫ਼ਾਰਸ਼ – ਡਿਪਟੀ ਕਮਿਸ਼ਨਰ ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ […]

Continue Reading

ਮਾਨ ਸਰਕਾਰ ਦਾ ਮੁਲਾਜ਼ਮਾਂ ਦੀ ਹੜਤਾਲ ਵਿਰੁੱਧ ਐਸਮਾ ਦਾ ਐਲਾਨ ਜਮਹੂਰੀਅਤ ਵਿਰੋਧੀ-ਬੱਖਤਪੁਰਾ

ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਅੱਜ ਫੈਜਪੁਰਾ ‌ਰੋਡ ਦੇ ਲਿਬਰੇਸ਼ਨ ਦਫ਼ਤਰ ਵਿਖੇ ਏਟਕ,ਸੀਟੂ,ਸੀ ਟੀ ਯੂ ਅਤੇ ਏਕਟੂ ਦੇ ਆਗੂਆਂ ਨੇ ਮੀਟਿੰਗ ਕਰਕੇ ਮਾਨ ਸਰਕਾਰ ਵਲੋਂ ਪਟਵਾਰੀਆਂ ਦੀ ਕਲਮ ਛੋੜ ਹੜਤਾਲ ਵਿਰੁੱਧ ਲਾਏ ਗਏ ਐਸਮਾ‌ ਕਨੂੰਨ ਨੂੰ ਜਮਹੂਰੀਅਤ ਵਿਰੋਧੀ ਦਸਦਿਆਂ ਟਰੇਡ ਯੂਨੀਅਨ ਆਗੂ ਰਣਬੀਰ ਸਿੰਘ ਵਿਰਕ‌, ਸ਼ਮਸ਼ੇਰ ਸਿੰਘ ਨਵਾਂ ਪਿੰਡ, ਜਰਨੈਲ ਸਿੰਘ ਅਤੇ ਕਾਮਰੇਡ ਗੁਰਮੀਤ ਸਿੰਘ […]

Continue Reading