ਪੰਜਾਬ ਸਰਕਾਰ ਵੱਲੋਂ ਬਣਾਏ ਗਏ ਮਾਰਕਿਟ ਕਮੇਟੀਆਂ ਦੇ 66 ਚੇਅਰਮੈਨ ਕੇਵਲ ਨਾਮ ਦੇ ਹੀ ਚੇਅਰਮੈਨ

ਕਮੇਟੀਆਂ ਨਾ ਬਣਨ ਕਰਕੇ ਚੇਅਰਮੈਨ ਆਪਣਾ ਅਹੁੱਦਾ ਨਹੀਂ ਸੰਭਾਲ ਸਕਦੇ ਨਾ ਵਾਇਸ ਚੇਅਰਮੈਨ, ਨਾ ਹੀ ਮੈਂਬਰਾਂ ਦਾ ਗਠਨ ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 66 ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਾਮਜਦ ਕੀਤੇ ਗਏ ਹਨ, ਪਰ 2 ਜੂਨ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਚੇਅਰਮੈਨਾਂ ਕੋਲ ਕੋਈ ਵੀ ਨਿਯੁਕਤੀ ਪੱਤਰ ਨਹੀਂ ਮਿਲਿਆ। ਕੇਵਲ ਮੀਡੀਆ […]

Continue Reading

ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਦੌਰਾਨ ਚੱਲ ਰਹੀ ਸਬਦੀ ਜੰਗ‌ ਨਾਲ ਪੰਜਾਬ ਦੇ ਹਿਤਾਂ ਦੀ ਅਣਦੇਖੀ ਹੋ ਰਹੀ-ਬੱਖਤਪੁਰਾ

ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਮਾਂਝਾ ਜੋਨ ਦੀ ਇਕੱਤਰਤਾ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕਰਨ ਪਿੱਛੋਂ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਦੌਰਾਨ ਚਲ ਰਹੀ ਸਬਦੀ ਜੰਗ‌ ਨਾਲ ਪੰਜਾਬ ਦੇ ਹਿਤਾਂ ਦੀ […]

Continue Reading

ਮੋਟਰਸਾਇਕਲ ਚੋਰੀ ਕਰਨ ਵਾਲਾ ਚੋਰ 4 ਮੋਟਰਸਾਇਕਲ ਅਤੇ 1 ਮੋਪੇਡ ਸਮੇਤ ਪੁਲਸ ਅੜਿੱਕੇ-ਐਸ.ਐਚ.ਓ ਮੇਜਰ ਸਿੰਘ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ ਤਹਿਤ ਸ਼ਰਾਰਤੀ ਅਨ੍ਹਸਰਾਂ ਨੂੰ ਨੱਥ ਪਾਉਣ ਲਈ ਪੁਲਸ ਜਿਲਾ ਗੁਰਦਾਸਪੁਰ ਵਿੱਚ ਹਰ ਸੰਵੇਦਨਸ਼ੀਲ ਥਾਵਾਂ ਨਿਰੰਤਰ ਨਾਕੇ ਜਾਰੀ ਹਨ। ਜਿਸ ਤਹਿਤ ਥਾਣਾ ਕਲਾਨੌਰ ਦੇ ਐਸ.ਐਚ.ਓ ਮੇਜਰ ਸਿੰਘ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ, ਜਦੋਂ ਉਨ੍ਹਾਂ ਪੁਲਸ ਪਾਰਟੀ ਸਮੇਤ ਬਾਰਡਰ ਤੇ […]

Continue Reading

ਚੰਦਰਯਾਨ -3 ਦੀ ਸਫਲਤਾ 140 ਕਰੋੜ ਦੇਸ਼ ਵਾਸੀਆਂ ਲਈ ਵੱਡੇ ਮਾਣ ਦੀ ਗੱਲ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)–ਭਾਰਤ ਦੇਸ਼ ਦੇ ਚੰਦਰਯਾਨ – 3 ਦੀ ਸਫਲ ਸਾਫਟ ਲੈਡਿੰਗ ਕਾਰਨ ਅਜ਼ਾਦ ਭਾਰਤ ਵਿੱਚ ਵੱਸ ਰਹੇ 140 ਭਾਰਤੀਆਂ ਲਈ ਵੱਡੇ ਮਾਣ ਤੇ ਇਤਿਹਾਸਕ ਪੱਲ ਹਨ ਇਸ ਨਾਲ ਪੂਰੇ ਦੇਸ਼ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਚੰਦਰਯਾਨ -3 […]

Continue Reading

ਮਾਸਟਰ ਬਾਰੂ ਸਤਵਰਗ ਦੇ ਵਿਛੋੜੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਬਰਨਾਲਾ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਪੰਜਾਬ ਦੀ ਇਨਕਲਾਬੀ ਲਹਿਰ ਵਿੱਚ ਜਾਣੀ ਪਹਿਚਾਣੀ ਇਮਾਨਦਾਰ ਅਤੇ ਬੇਦਾਗ਼ ਸ਼ਖਸੀਅਤ ਮਾਸਟਰ ਬਾਰੂ ਸਤਵਰਗ ਸਮੁੱਚੀ ਖੱਬੇ ਪੱਖੀ ਅਤੇ ਇਨਕਲਾਬੀ ਲਹਿਰ ਦੇ ਕਾਫ਼ਲੇ ਤੋਂ ਸਦਾ ਲਈ ਵਿੱਛੜ ਗਏ ਹਨ। ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਸੱਭਿਆਚਾਰ ਮੰਚ (ਕਸਮ) […]

Continue Reading

ਹੜ੍ਹ ਪ੍ਰਭਾਵਿਤ ਖੇਤਰ ਵਿੱਚ ਡੇਂਗੂ ਤੇ ਮੇਲਰੀਏ ਤੋਂ ਬਚਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਗਿੰਗ ਤੇ ਸਪਰੇਅ ਕਰਨ ਦੀ ਮੁਹਿੰਮ ਜਾਰੀ

ਸਿਹਤ ਵਿਭਾਗ ਵੱਲੋਂ ਪਿੰਡ-ਪਿੰਡ ਲਗਾਏ ਜਾ ਰਹੇ ਹਨ ਮੈਡੀਕਲ ਕੈਂਪ ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜਿਥੇ ਪਿੰਡਾਂ ਵਿੱਚ ਵਿਸ਼ੇਸ਼ ਟੀਮਾ ਬਣਾ ਕੇ ਮੱਛਰਾਂ ਨੂੰ […]

Continue Reading

ਨਸ਼ਾ ਵਿਰੋਧੀ ਮੁਹਿੰਮ ਸਬੰਧੀ ਅਤੇ ਸਰਕਾਰ ਤੋਂ ਕੁੱਝ ਅਹਿਮ ਮੰਗਾਂ ਦੀ ਮੰਗ ਕੀਤੀ-ਜੋਗਿੰਦਰ ਸਿੰਘ ਉਗਰਾਹਾਂ

ਗੁਰਦਾਸਪੁਰ,. 26 ਅਗਸਤ (ਸਰਬਜੀਤ ਸਿੰਘ)–ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਅਤੇ ਸਰਕਾਰ ਤੋਂ ਕੁੱਝ ਅਹਿਮ ਮੰਗਾਂ ਦੀ ਮੰਗ ਕੀਤੀ ਹੈ। ਜੋ ਕਿ ਇਸ਼ਤਿਹਾਰ ਰਾਹੀਂ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਪੀੜੀ ਸੁਚੇਤ ਹੋ ਕੇ ਨਸ਼ੇ ਦੀ ਲਾਹਨਤ ਤੋੰ ਦੂਰ ਰਹਿਣ

Continue Reading

ਲੋਂਗੋਵਾਲ’ਚ ਕਿਸਾਨ ਦੀ ਮੌਤ’ਚ ਲੱਗਾ ਧਰਨਾ ਸਾਰੀਆਂ ਮੰਗਾਂ ਪ੍ਰਵਾਨ ਤੋਂ ਉਪਰੰਤ ਸਮਾਪਤ ਕਰਨਾ ਸਹੀ ਫ਼ੈਸਲਾ — ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)–ਬੀਤੇ ਦਿਨੀਂ ਚੰਡੀਗੜ੍ਹ ਵਿਖੇ ਮੋਰਚਾ ਲਾਉਣ ਜਾਂ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਪੁਲਿਸ ਰਾਹੀਂ ਫੜੋ ਫੜਾਈ ਅਤੇ ਲਾਠੀਚਾਰਜ ਵੀ ਕੀਤਾ ਇਸ ਦਰਮਿਆਨ ਲੋਂਗੋਵਾਲ ਵਿਖੇ ਕਿਸਾਨਾਂ ਤੇ ਹੋਏ ਲਾਠੀਚਾਰਜ ਦੌਰਾਨ ਇਕ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਲੋਂਗੋਵਾਲ ਵਿਖੇ ਕੁਝ ਮੰਗਾਂ ਮਨਵਾਉਣ ਲਈ ਸ਼ਾਂਤਮਈ ਧਰਨਾ ਲਗਾ […]

Continue Reading

ਸਾਰੇ ਕਾਰਜ ਮੁਕੰਮਲ ਕਰਕੇ ਕੁਝ ਹੀ ਦਿਨਾਂ ‘ਚ ਸ਼ੁਰੂ ਕਰਾਂਗੇ ਗੁਰਦਾਸਪੁਰ ਦਾ ਨਵਾਂ ਬੱਸ ਅੱਡਾ-ਰਮਨ ਬਹਿਲ

ਪਿਛਲੀ ਸਰਕਾਰ ਨੇ ਸਿਰਫ ਪੈਸੇ ਖਰਚਣ ‘ਤੇ ਕੇਂਦ੍ਰਿਤ ਰੱਖਿਆ ਧਿਆਨ,ਨਿਰਧਾਰਿਤ ਲਾਗਤ ਤੋਂ ਡੇਢ ਕਰੋੜ ਜਿਆਦਾ ਖਰਚ ਕੇ ਵੀ ਮੁਕੰਮਲ ਨਹੀਂ ਕਰਵਾਇਆ ਕੰਮ ਹੁਣ ‘ਆਪ’ ਸਰਕਾਰ ਵੱਲੋਂ ਠੇਕੇਦਾਰ ਨੂੰ ਬਲੈਕ ਲਿਸਟ ਕਰਕੇ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ ਉਸਾਰੀ ਦੇ ਕੰਮ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)-ਗੁਰਦਾਸਪੁਰ ਸ਼ਹਿਰ ਅੰਦਰ ਲੰਮੇ ਸਮੇਂ ਤੋਂ ਅੱਧ ਵਿਚਾਲੇ ਲਟਕੇ ਨਵੇਂ […]

Continue Reading

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਡਿਸਏਬਲ ਨਾਗਰਿਕਾਂ ਦੀ ਵੀ ਬਣੇਗੀ ਵੋਟ : ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਨਿਊਰੋਲੋਜਿਕਲ ਤੇ ਇੰਟਲੈਕਚੁਅਲ ਤੌਰ ਤੇ ਡਿਸਏਬਲ ਨਾਗਰਿਕਾਂ ਨੂੰ ਵੀ ਵੋਟਰ ਸੂਚੀਆਂ ਵਿੱਚ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਪੈਸ਼ਲ ਸਹਾਇਤਾ […]

Continue Reading