ਧੁੱਸੀ ਬੰਨ ਦੇ ਪਾੜ ਨੂੰ ਭਰਨ ਅਤੇ ਹੜ੍ਹ ਪ੍ਰਭਾਵਤ ਖੇਤਰ `ਚ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਿੱਠ ਥਾਪੜੀ

ਹੜ੍ਹਾਂ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਮਿਸਾਲੀ ਕੰਮ ਕੀਤਾ – ਕੈਬਨਿਟ ਮੰਤਰੀ ਧਾਲੀਵਾਲਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਗੁਰਦਾਸਪੁਰ ਦੇ ਬੇਟ ਇਲਾਕੇ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਭਰਪੂਰ […]

Continue Reading

`ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੁੜਨ ਦਾ ਸੁਨੇਹਾ ਦੇਵੇਗੀ : ਚੇਅਰਮੈਨ ਸੇਖਵਾਂ

24 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹੁੰਚੇਗੀ ਮਸ਼ਾਲ ਯਾਤਰਾਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ […]

Continue Reading

ਸਹਿਕਾਰੀ ਖੰਡ ਮਿਲ ਗੁਰਦਾਸਪੁਰ ਦੇ ਬੋਰਡ ਆਫ ਡਾਇਰੈਕਟਰ ਅਤੇ ਜਨਰਲ ਮੈਨੇਜਰ ਨੇ ਗੰਨਾਂ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਤਿੰਨ ਕਿਸਾਨਾਂ ਦੀ ਕਿਸਾਨ ਵੈਲਫੇਅਰ ਫੰਡ ਵਿਚੋਂ ਕੀਤੀ ਮਾਲੀ ਇਮਦਾਦ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਹਿਕਾਰੀ ਖੰਡ ਮਿਲ ਗੁਰਦਾਸਪੁਰ ਦੇ ਬੋਰਡ ਆਫ ਡਾਇਰੈਕਟਰ ਸ੍ਰੀ ਵਰਿੰਦਰ ਸਿੰਘ, ਜਨਰਲ ਮੈਨੇਜਰ ਸਰਬਜੀਤ ਸਿੰਘ ਹੁੰਦਲ ਅਤੇ ਅਮਰਜੀਤ ਸਿੰਘ ਸਹਾਇਕ ਗੰਨਾ ਵਿਕਾਸ ਅਫ਼ਸਰ, ਸੰਦੀਪ ਸਿੰਘ ਇੰਜੀਨੀਅਰ-ਕਮ-ਪ੍ਰਚੇਜ ਅਫ਼ਸਰ, ਰਾਜ ਕਮਲ ਸੀ.ਸੀ.ਡੀ.ਓ. ਅਤੇ ਮਿੱਤਰਮਾਨ […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਮੈਜਿਸਟਰੇਟ ਤਾਇਨਾਤ ਕੀਤਾ

ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਹਾਲ ਰੱੱਖਣ ਅਤੇ ਲੋਕਾਂ ਦੀ ਸੁਰੱਖਿਆ ਲਈ ਹੋਣਗੇ ਜਿੰਮੇਵਾਰ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰ ਨੂੰ ਮੈਜਿਸਟ੍ਰੇਟ ਤਾਇਨਾਤ ਕਰਨ ਦੇ ਹੁਕਮ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾ ਰਹੀ ਹੈ। […]

Continue Reading

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜੌੜਾ ਛੱਤਰਾਂ `ਚ ਵਿਸ਼ੇਸ਼ ਕੈਂਪ ਆਯੋਜਿਤ

ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਸਬੰਧੀ ਦਿੱਤੀ ਸਿਖਲਾਈਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਅਹਿਦ ਚੁਕਾਇਆਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਸਬੰਧੀ ਸਿਖਲਾਈ ਦੇਣ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ […]

Continue Reading

ਕਿਸਾਨ ਜਥੇਬੰਦੀਆਂ ਤੇ ਲਾਠੀਚਾਰਜ ਇੱਕ ਨੂੰ ਮਾਰਨ,ਕਈ ਜ਼ਖ਼ਮੀ ਤੇ ਝੂਠੇ ਪਰਚੇ ਲੋਕਤੰਤਰ ਦਾ ਚਿੱਟੇ ਦਿਨ ਕਤਲੇਆਮ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਉਤਰੀ ਭਾਰਤ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਲੋਂਗੋਵਾਲ ਪੁਲਸ ਵੱਲੋਂ ਲਾਠੀਚਾਰਜ ਕਰਕੇ ਇੱਕ ਨੂੰ ਮਾਰਨ, ਕਈਆਂ ਨੂੰ ਜ਼ਖ਼ਮੀ ਅਤੇ ਕਿਸਾਨਾਂ ਤੇ ਹੀ ਝੂਠੇ ਪਰਚੇ ਦਰਜ ਕਰਨੇ ਸਰਕਾਰ ਦੀ ਅੱਤ ਨਿੰਦਣਯੋਗ ਕਿਸਾਨ ਅਤੇ ਲੋਕ ਵਿਰੋਧੀ ਭੈੜੀ ਕਾਰਵਾਈ ਹੈ ਅਤੇ ਇਸ ਲੋਕਤੰਤਰ ਵਿਰੋਧੀ ਵਰਤਾਰੇ ਦੀ ਆਮ ਲੋਕਾਂ ਅਤੇ ਵਿਰੋਧੀਆਂ ਵੱਲੋਂ […]

Continue Reading

ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਨਾਲ ਮਾਨ ਸਰਕਾਰ ਦੇ ਅਸਲ ਚਿਹਰਾ ਆਏ ਸਾਹ੍ਹਮਣੇ-ਬੱਖਤਪੁਰਾ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)–ਇੱਥੇ ਫੈਜਪੁਰਾ ‌ਰੋਡ ਬਟਾਲਾ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਵਰਕਰਾਂ ਦੀ ਇਕੱਤਰਤਾ ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਆਗੂ ਗੁਲਜ਼ਾਰ ਸਿੰਘ ਭੁੰਬਲੀ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਪੁਲਿਸ […]

Continue Reading

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਗਿੱਲ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ

ਬਟਾਲਾ, ਗੁਰਦਾਸਪੁਰ 23 ਅਗਸਤ (ਸਰਬਜੀਤ ਸਿੰਘ)–ਸੁਤੰਤਰਤਾ ਦਿਵਸ ਦੇ ਮੌਕੇ ਤੇ ਸ਼ਹੀਦ ਨਵਦੀਪ ਸਿੰਘ ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ , ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਰਮਨ ਬਹਿਲ ਅਤੇ ਜਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵੱਲੋਂ ਬਲਵਿੰਦਰ ਸਿੰਘ […]

Continue Reading

ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਸ਼ੂ ਧੰਨ ਦੀ ਸੇਵਾ ਲਈ ਪਸ਼ੂ ਪਾਲਣ ਵਿਭਾਗ ਨੇ ਮੋਰਚਾ ਸੰਭਾਲਿਆ

ਪਸ਼ੂ ਪਾਲਣ ਵਿਭਾਗ ਦੀਆਂ 16 ਵੈਟਨਰੀ ਟੀਮਾਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪਸ਼ੂਆਂ ਦਾ ਕਰ ਰਹੀਆਂ ਹਨ ਇਲਾਜਪਸ਼ੂਆਂ ਲਈ ਫੀਡ ਦੇ ਨਾਲ ਸੁੱਕੇ ਤੇ ਹਰੇ ਚਾਰੇ ਦੀ ਵੀ ਕੀਤੀ ਜਾ ਰਹੀ ਹੈ ਵੰਡਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)-ਹੜ੍ਹਾਂ ਪ੍ਰਭਾਵਿਤ ਖੇਤਰ ਵਿੱਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂ ਧੰਨ ਨੂੰ ਬਚਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਡਿਪਟੀ […]

Continue Reading