ਗੁਰਲਾਭ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਐਕਸ਼ਨ ਕਮੇਟੀ ਦੀ ਹੋਈ ਚੋਣ

ਦੋਸ਼ੀਆਂ ਦੀ ਜਲਦੀ ਗ੍ਰਿਫਤਾਰੀ ਲਈ ਵਫ਼ਦ ਭੁੱਚੋ ਪੁਲਿਸ ਪ੍ਰਸ਼ਾਸਨ ਨੂੰ ਮਿਲਿਆਭੁੱਚੋ ਮੰਡੀ, ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਨੌਜਵਾਨ ਗੁਰਲਾਭ ਸਿੰਘ ਨੂੰ ਚੋਰੀ ਦੇ ਸ਼ੱਕ ਵਿਚ ਬੇਰਹਿਮੀ ਨਾਲ ਕੁਟਾਪਾ ਚਾੜ ਕੇ ਮੌਤ ਦੇ ਘਾਟ ਉਤਾਰਨ ਵਾਲਿਆਂ ਨੂੰ ਗ੍ਰਿਫਤਾਰ ਕਰਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਕੇਸ ਦੀ ਪੈਰਵਾਈ ਕਰਨ […]

Continue Reading

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ-ਏ.ਡੀ.ਸੀ ਸਮੇਤ 7 ਖਿਲਾਫ਼ ਮਾਮਲਾ ਦਰਜ, ਦੋ ਔਰਤਾਂ ਕਾਬੂ

ਮਾਮਲਾ-734 ਕਨਾਲ ਅਤੇ 1 ਮਰਲੇ ਪੰਚਾਇਤੀ ਜਮੀਨ ਘੁਟਾਲੇ ਦਾ ਪਠਾਨਕੋਟ, ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ […]

Continue Reading

ਝੂਲਣਾ ਮਹਿਲਾ ਗੁਰਦਾਸਪੁਰ ਵਿਖੇ ਬਣੇਗਾ ਪੱਕਾ ਹਾਲ-ਚੇਅਰਮੈਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਸ਼ੁਰੂ ਕਰਵਾਇਆ ਹਾਲ ਦਾ ਕੰਮ, ਲੋਕਾਂ ਦੀ ਮੰਗ ਕੀਤੀ ਪੂਰੀਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਐਨ ਵਿਚਕਾਰ ਸਥਿਤ ਇਤਿਹਾਸਿਕ ਅਸਥਾਨ ਝੂਲਣਾ ਮਹਿਲ ਵਿਖੇ ਪ੍ਰਬੰਧਕਾਂ ਅਤੇ ਸ਼ਹਿਰ ਵਾਸੀਆਂ ਦੀ ਮੰਗ ਪੂਰੀ ਕਰਦੇ ਹੋਏ ਵੱਡਾ ਹਾਲ ਬਣਾਉਣ ਦਾ ਉਪਰਾਲਾ ਕੀਤਾ ਹੈ। […]

Continue Reading

11 ਅਗਸਤ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਪਿੰਡ ਜੌੜਾ ਛੱਤਰਾਂ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਗਸਤ ਪਿੰਡ ਜੌੜਾ ਛੱਤਰਾਂ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ […]

Continue Reading

ਡਿਪਟੀ ਕਮਿਸ਼ਨਰ ਨੇ ਅਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲਿਆ

ਵਿਦਿਆਰਥੀਆਂ ਨੇ ਸੱਭਿਆਚਾਕ ਪ੍ਰੋਗਰਾਮ ਦੀਆਂ ਤਿਆਰੀਆਂ ਵਿੱਚ ਦਿਖਾਇਆ ਜੋਸ਼ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਇਸ […]

Continue Reading

31 ਅਗਸਤ ਤੱਕ ਡਾ. ਕੇ.ਡੀ ਸਿੰਘ ਅੱਖਾਂ ਦੇ ਫਲੂ ਦੀ ਮੁੱਫਤ ਦਵਾਈਆਂ ਵੰਡਣਗੇ

ਕਰੋਨੇ ਦੇ ਸਮਾਂ ਉਹੀ ਪ੍ਰਹੇਜ਼ ਕਰਨ ਨਾਲ ਇਸ ਵਾਇਰਸ ਤੋਂ ਮਿਲ ਸਕਦੀ ਹੈ ਮੁੱਕਤੀ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)–ਅੱਖਾਂ ਦੇ ਵਿਸ਼ਵ ਪ੍ਰਸਿੱਧ ਡਾਕਟਰ ਕੇ.ਡੀ ਸਿੰਘ ਨੇ ਦੱਸਿਆ ਕਿ ਅੱਖਾਂ ਦੇ ਫਲੂ (ਕੰਨਜਕਟਿਵਾਇਟਿਸ) ਇੱਕ ਤਰ੍ਰਾਂ ਲਾਗ ਦੀ ਬੀਮਾਰੀ ਹੈ, ਜੋ ਵਾਇਰਸ ਜਾਂ ਬੈਕਟੀਰੀਆ ਕਾਰਨ ਹੁੰਦੀ ਹੈ। ਮੌਸਮ ਦੇ ਬਦਲਾਅ ਦੇ ਕਾਰਨ ਵੱਧ ਜਾਂਦਾ ਹੈ। ਆਈ ਫਲੂ […]

Continue Reading

ਮਾਲ ਮਹਿਕਮੇ ਵਿੱਚ ਪਾਰਦਰਸ਼ਤਾ ਨਾਲ ਕੰਮ ਕਰਨ ਲਈ ਤਹਿਸਲੀਦਾਰ ਅਤੇ ਨਾਇਬ ਤਹਿਸੀਲਦਾਰ ਨੇ ਦਿੱਤੇ ਨਿਰਦੇਸ਼

ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)–ਅੱਜ ਤਹਿਸੀਲਦਾਰ ਗੁਰਦਾਸਪੁਰ ਰਾਜਵਿੰਦਰ ਕੌਰ ਸੁਹਿਰਦ ਢੰਗ ਨਾਲ ਕੰਮ ਕਰਨ ਵਾਲੇ ਨਾਇਬ ਤਹਿਸੀਲਦਾਰ ਹਿਰਦੈਪਾਲ ਸਿੰਘ ਦੀ ਅਗੁਵਾਈ ਹੇਠ ਗੁਰਦਾਸਪੁਰ ਦੇ ਕਾਨੂੰਗੋ ਅਤੇ ਪਟਵਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਕਾਨੂੰਗੋ ਨੰਦ ਲਾਲ, ਬਲਕਾਰ ਸਿੰਘ, ਸੁਰਜੀਤ ਸਿੰਘ ਅਤੇ ਪਟਵਾਰੀ ਕਮਲਜੀਤ, ਜਸਵੰਤ ਸਿੰਘ, ਅਭਿਸ਼ੇਕ ਮਹਾਜਨ, ਅੰਮ੍ਰਿਤਬੀਰ ਸਿੰਘ, ਨਵਦੀਪ ਸਿੰਘ, ਸੁਮਨਜੀਤ ਕੌਰ, […]

Continue Reading

ਭਾਈ ਬਰਿੰਦਰ ਸਿੰਘ ਮਸੀਤੀ ਨੂੰ ਸਟੇਟ ਅਵਾਰਡ ਨਾਲ ਨਵਾਜਿਆ ਜਾਵੇ-ਸਾਬਕਾ ਡਿਪਟੀ ਡਾਇਰੈਕਟਰ ਕੇਵਲ ਸਿੰਘ ਟਾਂਡਾ

ਟਾਂਡਾ, ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਹੁਸ਼ਿਆਰਪੁਰ ਦੇ ਨਾਲ ਸਬੰਧਤ ਭਾਈ ਬਰਿੰਦਰ ਸਿੰਘ ਮਸੀਤੀ ਜੋ ਕਿ ਪਿੱਛਲੇ 21 ਸਾਲਾਂ ਤੋ ਸਮਾਜ ਸੇਵੀ ਰਾਜਾਂ ਨਾਲ ਜੁੜੇ ਹੋਏ ਹਨ, ਉਨ੍ਹਾਂ ਦਾ ਨੇਤਰਦਾਨ, ਸ਼ਰੀਰ ਦਾਨ ਤੋਂ ਅੰਗਦਾਨ ਕਰਵਾਉਣ ਦੇ ਖਿੱਤ ਵਿੱਚ ਵੱਡਮੁੱਲਾ ਯੋਗਦਾਨ ਹੈ। ਪੰਜਾਬ ਪੱਧਰ ਤੇ ਲੋਕਾਂ ਵੱਲੋਂ ਸਲਾਘਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੂੰ […]

Continue Reading

ਇੰਜੀ. ਜਤਿੰਦਰ ਸ਼ਰਮਾ ਦੀ ਅਗੁਵਾਈ ਹੇਠ ਕੀਤੀ ਗਈ ਮੁਲਾਕਾਤ

ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)—ਜੇਈਜ਼ ਕੌਂਸਲ ਸਰਕਲ ਵਰਕਿੰਗ ਕਮੇਟੀ ਗੁਰਦਾਸਪੁਰ ਇੰਜੀ ਜਸਵਿੰਦਰ ਸਿੰਘ ਬੇਦੀ ਨਿਗਰਾਨ ਇੰਜੀ ਹਲਕਾ ਗੁਰਦਾਸਪੁਰ ਨਾਲ ਸਵਾਗਤੀ ਮੀਟਿੰਗ ਮੌਕੇ ਇੰਜੀ ਜਤਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਮੁਲਾਕਾਤ ਕਰਦੇ ਹੋਏ । ਇਸ ਮੌਕੇ ਇੰਜੀ ਵਿਮਲ ਕੁਮਾਰ ਜਨਰਲ ਸਕੱਤਰ ਬਾਰਡਰ ਜੋਨ ਅਮ੍ਰਿਤਸਰ, ਇੰਜੀ ਗੁਰਮੀਤ ਸਿੰਘ, ਇੰਜੀ ਤਰਸੇਮ ਲਾਲ, ਇੰਜੀ ਹਿਰਦੇ ਪਾਲ ਸਿੰਘ ਬਾਜਵਾ ਸਰਕਲ ਆਗੂ, […]

Continue Reading

ਸਰਕਾਰ ਆਪਣੀ ਇਸ ਬੱਜਰ ਭੁੱਲ ਨੂੰ ਦਰੁੱਸਤ ਕਰੇ ਅਤੇ ਸਿੱਖ ਮਰਿਆਦਾ ਅਨੁਸਾਰ ਗੈਰ ਸਿੱਖ ਲਾਏ ਪ੍ਰਸ਼ਾਸਕ ਨੂੰ ਤੁਰੰਤ ਹਟਾਏ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਕਿਸੇ ਗੈਰ ਸਿੱਖ ਨੂੰ ਪ੍ਰਸ਼ਾਸਕ ਨਿਯੁਕਤ ਕਰਨਾ ਸਰਕਾਰ ਦੀ ਸਿਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜੀ ਹੈ ਅਤੇ ਇਸ ਦਖ਼ਲ ਅੰਦਾਜੀ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰ ਸਕਦੀ, ਇਸੇ ਹੀ ਕਰਕੇ ਅਕਾਲੀ ਦਲ ਤੇ ਹੋਰ ਪੰਥਕ ਸ਼ਖਸ਼ੀਅਤਾਂ ਵੱਲੋਂ ਇਸ ਦਾ […]

Continue Reading