ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੰਟਰੋਲ ਰੂਮ ਸਥਾਪਤ
ਜਨਤਾ ਲਈ ਕੰਟਰੋਲ ਰੂਮ ਦਾ ਨੰਬਰ 01874-266376 ਜਾਰੀ ਕੀਤਾ ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ) ਭਾਰਤ-ਪਾਕਿਸਤਾਨ ਸਰਹੱਦ ਉੱਪਰ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਈ.ਸੀ.ਸੀ.ਸੀ. ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਕੰਟਰੋਲ ਰੂਮ ਦਾ […]
Continue Reading

