ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਸਿੱਖਿਆ ਖੇਤਰ ਵਿੱਚ ਬਣੇਗਾ ਦੇਸ਼ ਦਾ ਮੋਹਰੀ ਸੂਬਾ – ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 11 ਅਪ੍ਰੈਲ ( ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉੱਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਸਿੱਖਿਆ ਖੇਤਰ ਵਿੱਚ ਦੇਸ਼ ਦਾ […]
Continue Reading

