‘ਕੁਦਰਤੀ ਸੋਮੇ ਬਚਾੳ ਅਤੇ ਸਭ ਨੂੰ ਖੁਸ਼ਹਾਲ ਬਣਾਉਣ ’ਦੇ ਉਦੇਸ਼ ਨਾਲ ‘ਰਿਜ਼ਨਲ ਕਿਸਾਨ ਮੇਲਾ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਨੂੰ ਲੱਗੇਗਾ
ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ )—ਕੁਦਰਤੀ ਸੋਮੇ ਬਚਾੳ ਅਤੇ ਸਭ ਨੂੰ ਖੁਸ਼ਹਾਲ ਬਣਾਉਣ ’ਦੇ ਉਦੇਸ਼ ਨਾਲ ‘ਰਿਜ਼ਨਲ ਕਿਸਾਨ ਮੇਲਾ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਦਿਨ ਬੁੱਧਵਾਰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੇ ਮੁੱਖ ਮਹਿਮਾਨ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ, ਫੂਡ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਹੋਣਗੇ। ਇਸ ਸਬੰਧੀ […]
Continue Reading

