ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਸਕੀਮ ਨੇ ਸਰਕਾਰੀ ਸੇਵਾਵਾਂ ਲੈਣੀਆਂ ਕੀਤੀਆਂ ਬੇਹੱਦ ਆਸਾਨ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਟੋਲ ਫ਼ਰੀ ਨੰਬਰ 1076 ਜਰੀਏ ਘਰ ਬੈਠੇ ਲਿਆ ਜਾ ਸਕਦਾ ਹੈ ਸਰਕਾਰੀ ਸੇਵਾਵਾਂ ਦਾ ਲਾਭ ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ “ਭਗਵੰਤ ਮਾਨ ਸਰਕਾਰ, […]
Continue Reading

