31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ-ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਨੋਡਲ ਅਫ਼ਸਰ ਮੀਡੀਆ ਮੋਨੀਟਰਿੰਗ ਐਂਡ ਸਰਟੀਫ਼ਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ ਰੇਡੀਉ-ਟੈਲੀਵਿਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਜਾਂ ਇਸ਼ਤਿਹਾਰ ’ਤੇ ਵੀ […]
Continue Reading

