ਮੋਦੀ ਸਰਕਾਰ ਨੇ ਦੇਸ਼ ਦੀਆਂ ਅਹਿਮ ਸਰਕਾਰੀ ਸੰਸਥਾਵਾਂ ਨੂੰ ਕਾਰਪੋਰੇਟਾ ਦੇ ਹਵਾਲੇ ਕੀਤਾ-ਕਾਮਰੇਡ ਬੱਖਤਪੁਰਾ
ਪਿੰਡ ਬੱਦੋਵਾਲ ਕਲਾਂ ਵਿਖੇ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਇਲਾਕਾ ਪੱਧਰੀ ਰੈਲੀ ਕੀਤੀ ਫਤਿਹਗੜ ਚੂੜੀਆਂ, ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਫਤਿਹਗੜ ਚੂੜੀਆਂ ਦੇ ਨੇੜਲੇ ਪਿੰਡ ਬੱਦੋਵਾਲ ਕਲਾਂ ਵਿਖੇ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਇਲਾਕਾ ਪੱਧਰੀ ਰੈਲੀ […]
Continue Reading

