ਗੁਰਦਾਸਪੁਰ ਵਿੱਚ ਬੀਐਸਐਫ ਜਵਾਨ ਦੀ ਪਤਨੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਉਤਾਰਿਆ ਮੌਤ ਦੇ ਘਾਟ

ਦੋ ਬੱਚਿਆਂ ਦੀ ਮਾਂ ਸੀ ਜਵਾਨ ਦੀ ਪਤਨੀ ਗੁਰਦਾਸਪੁਰ, 4 ਮਈ ( ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ ਵਿੱਚ ਕੁਝ ਦਿਨਾਂ ਤੋਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਇੱਕ ਵਿਆਹੁਤਾ ਔਰਤ ਨੂੰ ਸਵੇਰੇ ਤੜਕਸਾਰ ਖੁੰਖਾਰ ਅਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਵੱਲੋਂ ਉਸ ਵੇਲੇ ਨੋਚ ਨੋਚ ਕੇ ਮਾਰ ਮੁਕਾਇਆ ਜਦੋਂ ਉਹ ਸਵੇਰੇ 5 ਵਜੇ ਦੇ […]

Continue Reading

ਅੱਜ ਇਹਨਾਂ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ -ਇੰਜੀਨੀਅਰ ਹਿਰਦੇਪਾਲ ਬਾਜਵਾ

ਗੁਰਦਾਸਪੁਰ 4 ਮਈ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀਨੀਅਰ ਹਿਰਦੇਪਾਲ ਬਾਜਵਾ ਨੇ ਦੱਸਿਆ ਕਿ 66 ਕੇਵੀ ਸਬ ਸਟੇਸ਼ਨ ਰਣਜੀਤ ਬਾਗ ਤੋਂ ਚਲਦੇ 11 ਕੇਵੀ ਪੁੱਡਾ ਕਲੋਨੀ ਫੀਡਰ ਦੀ ਬਿਜਲੀ ਸਪਲਾਈ 4 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ।‌ ਜਿਸ ਕਾਰਨ ਇਸ ਫੀਡਰ ਤੋਂ […]

Continue Reading

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਬੀਜੇਪੀ ਦੇ ਚੋਣ ਬਾਈਕਾਟ ਸਬੰਧੀ ਸੁਲਤਾਨ ਵਿੰਡ ਅੰਮ੍ਰਿਤਸਰ’ਚ ਬੋਰਡ ਲਾਉਣੇ ਸਹੀ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਬੀਜੇਪੀ ਵਲੋਂ ਕਿਸਾਨਾਂ ਨਾਲ ਦਿੱਲੀ ਸਮਝੌਤੇ ਸਮੇਂ ਮੰਗੀਆਂ ਮੰਗਾਂ ਨਾ ਮੰਨਣ ਦੇ ਵੱਡੇ ਵਿਰੋਧ ਵਜੋਂ ਜਿਥੇ ਹਰਿਆਣਾ ਬਾਰਡਰਾਂ ਤੇ ਲਗਾਤਾਰ ਸੰਘਰਸ਼ ਜਾਰੀ ਹੈ, ਉਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਗੈਰ ਰਾਜਨੀਤਕ ਅਤੇ ਰਾਜਨੀਤਕ ਵੱਲੋਂ ਭਾਜਪਾ ਦੇ ਉਮੀਦਵਾਰਾ ਦਾ ਪੰਜਾਬ’ਚ ਚੋਣਾਂ ਸਮੇਂ ਵੱਡਾ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਸੀ ਅਤੇ ਇਸ […]

Continue Reading

25 ਸਾਲ ਬਾਅਦ ਹੋਈ ਅੰਮ੍ਰਿਤਸਰ ਦੀ ਕਲਾਕਾਰ ਰਮਾ ਸੇਖੋਂ ਦੀ ਮੰਚ ਤੇ ਵਾਪਸੀ

ਅੰਮ੍ਰਿਤਸਰ, ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਅੰਮ੍ਰਿਤਸਰ ਵਿੱਚ ਹੋਏ 23ਵੇਂ ਕੌਮੀ ਨਾਟਕ ਮੇਲੇ ਦੇ ਆਖਰੀ ਦਿਨ ਨਾਟਕ “ਮਹਾਰਾਣੀ ਜਿੰਦਾਂ” ਵਿੱਚ ਪੰਜਾਬ ਦੇ ਇਤਿਹਾਸ ਨੂੰ ਬੜੇ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ ਗਿਆ ।ਇਸ ਵਿੱਚ ਰਾਣੀ ਜਿੰਦਾਂ ਦਾ ਸ਼ਾਨਦਾਰ ਰੋਲ ਮੈਲਬਰਨ ਦੀ ਕਲਾਕਾਰ ਰਮਾ ਸੇਖੋਂ ਨੇ ਨਿਭਾਇਆ, ਉਸ ਦੀ ਅਦਾਕਾਰੀ ਤੇ ਉਸ ਦੀ ਅਵਾਜ਼ ਵਿੱਚ ਅੱਜ ਵੀ […]

Continue Reading

2 ਸਾਲ ਬਾਅਦ ਮਾਨਸਾ ਦੀ ਅਦਾਲਤ ਨੇ ਸੁਭਦੀਪ ਮੂਸੇਵਾਲੇ ਦੇ ਕਾਤਲ ਡੇਢ ਦਰਜਨ ਮੁਲਜ਼ਮਾਂ ਤੇ ਕਈ ਧਰਾਵਾਂ ਦਾ ਚਾਰਜ ਲਾ ਟ੍ਰਾਇਲ ਸ਼ੁਰੂ ਹੋਣ ਤੇ ਪਰਿਵਾਰ ਨੇ ਰਾਹਤ ਮਹਿਸੂਸ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਅਖਿਰ 24 ਮਹੀਨੀਆਂ ਤੋਂ ਉਪਰੰਤ ਮਾਨਸਾ ਦੀ ਇੱਕ ਅਦਾਲਤ ਨੇ ਮਰਹੂਮ ਗਾਇਕ ਸੁਖਦੀਪ ਸਿੰਘ ਮੂਸੇਵਾਲੇ ਦੇ ਡੇਢ ਦਰਜਨ ਤੋਂ ਵੱਧ ਮੁਲਜ਼ਮਾਂ ਤੇ ਕਤਲ ਅਤੇ ਹੋਰ ਕਾਨੂੰਨ ਦੀਆਂ ਕਈ ਸਖਤ ਧਰਾਵਾਂ ਲਾ ਕੇ ਟਰਾਇਲ ਸ਼ੁਰੂ ਕਰ ਦਿੱਤਾ ਹੈ ਅਤੇ ਨਾਲ ਹੀ ਮਾਨਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ,ਜੱਗੂ ਭਗਵਾਨ ਪੁਰੀਆਂ ਤੇ ਹੋਰਾਂ ਦੀਆਂ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਹੋਈ

ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)–  ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ- ਜ਼ਿਲ੍ਹਾ ਚੋਣ ਅਫ਼ਸਰ

ਵੋਟਾਂ ਬਣਵਾਉਣ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 […]

Continue Reading

ਮਾਰਕਿਟ ਕਮੇਟੀ ਕਲਾਨੌਰ ਦੇ ਸਮੂਹ ਮੰਡੀਆਂ ਵਿੱਚ ਨਿਰੰਤਰ ਖਰੀਦ ਜਾਰੀ, ਜਿੰਮੀਦਾਰਾਂ ਨੂੰ ਨਾਲੋਂ ਨਾਲ ਕੀਤੀ ਜਾ ਰਹੀ ਅਦਾਇਗੀ-ਚੇਅਰਮੈਨ ਬਾਠ

ਕਲਾਨੌਰ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਨੇ ਦੱਸਿਆ ਕਿ ਮੁੱਖ ਯਾਰਡ ਕਲਾਨੌਰ ਤੋਂ ਲੈ ਕੇ ਫੌਕਲ ਪੁਆਇੰਟ ਭਿਖਾਰੀਵਾਲ, ਵਡਾਲਾ ਬਾਂਗਰ, ਰੁਡਿਆਣਾ, ਖਰੀਦ ਕੇਂਦਰ ਹਰਦੋਛੰਨੀ, ਦੋਸਤਪੁਰ, ਬੁੱਚੇਨੰਗਲ ਅਤੇ ਕਾਲੇ ਨੰਗਲ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰੰਤਰ ਖਰੀਦ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਲਈ ਛਾਂ ਅਤੇ ਪੀਣ ਵਾਲੇ […]

Continue Reading

ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦਾ ਕਲਾਨੌਰ ਵਿੱਚ ਕਿਸਾਨਾਂ ਨੇ ਕੀਤਾ ਵਿਰੋਧ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੀ ਬੁੱਧਵਾਰ ਨੂੰ ਕਲਾਨੌਰ ਫੇਰੀ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ 354 ‘ਤੇ ਤਿੱਖਾ ਵਿਰੋਧ ਕੀਤਾ ਗਿਆ। ਕਲਾਨੌਰ ਨੈਸ਼ਨਲ ਹਾਈਵੇ ਪੁਲਸ ਵੱਲੋਂ ਸੈਂਕੜੇ ਜਵਾਨਾਂ ਸਮੇਤ ਨਾਕਾਬੰਦੀ ਕੀਤੀ ਹੋਈ ਸੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ […]

Continue Reading

ਭਾਜਪਾ ਸਰਕਾਰ ਵੱਲੋਂ 12 ਘੰਟੇ ਦੀ ਦਿਹਾੜੀ ਕਰਨ ਅਤੇ 40 ਕਿਰਤ ਕਨੂੰਨਾਂ ਨੂੰ ਚਾਰ ਕੋਡਾ ਵਿਚ ਬਦਲਣ ਦੀ ਨਿੰਦਾ-ਕਾਮਰੇਡ ਬੱਖਤਪੁਰਾ

ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ (ਏਕਟੂ) ਵੱਲੋਂ ਮਈ ਦਿਵਸ ਮਨਾਇਆ ਬਟਾਲਾ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਫੈਜਪੁਰਾ ਰੋਡ ਬਟਾਲਾ ਵਿਖੇ ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨਜ (ਏਕਟੂ) ਵਲੋਂ ਮਈ ਦਿਵਸ ਮਨਾਇਆ ਗਿਆ।ਜਿਸਦੀ ਪ੍ਰਧਾਨਗੀ ਵਿਜੇ ਕੁਮਾਰ ਸੋਹਲ, ਦਲਬੀਰ ਭੋਲਾ ਮਲਕਵਾਲ ਅਤੇ ਗੁਰਮੁਖ ਸਿੰਘ ਲਾਲੀ ਭਾਗੋਵਾਲ ਨੇਂ ਸਾਂਝੇ ਤੌਰ ਤੇ ਕੀਤੀ। ਇਸ ਸਮੇਂ ਬੋਲਦਿਆਂ […]

Continue Reading