ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 15 ਜੂਨ ਤੋਂ ਪਹਿਲਾਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼
ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਲਈ ਕਿਹਾ ਸ਼ਹਿਰਾਂ ਵਿੱਚ ਬਰਸਾਤੀ ਸੀਜ਼ਨ ਤੋਂ ਪਹਿਲਾਂ ਸੀਵਰੇਜ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 15 ਜੂਨ ਤੋਂ […]
Continue Reading

