ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਗੁਰਦਾਸਪੁਰ  ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ ਗਰਾਊਂਡ ਬਣ ਕੇ ਤਿਆਰ

ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਉਦਘਾਟਨ ਕਰਕੇ ਦੋਵੇਂ ਖੇਡ ਮੈਦਾਨ ਖਿਡਾਰੀਆਂ ਨੂੰ ਸਮਰਪਿਤ ਕੀਤੇ ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ  ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਜਮਨੇਜ਼ੀਅਮ ਹਾਲ ਕੰਪਲੈਕਸ, ਜ਼ਿਲ੍ਹਾ ਖੇਡ ਦਫ਼ਤਰ, ਗੁਰਦਾਸਪੁਰ ਵਿਖੇ ਲਾਅਨ ਟੈਨਿਸ ਗਰਾਊਂਡ ਅਤੇ ਬਾਸਕਟਬਾਲ […]

Continue Reading

ਚੋਣ ਜ਼ਾਬਤਾ ਲੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਨੀਵਾਰ ਤੇ ਐਤਵਾਰ ਦਫ਼ਤਰ ਰਹਿਣ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)- ਭਾਰਤ ਚੋਣ ਕਮਿਸ਼ਨ ਜੀ ਵੱਲੋਂ ਲੋਕ ਸਭਾ ਚੋਣਾਂ ਦਾ ਐਲਾਨ ਕਰਨ ਲਈ ਮਿਤੀ 16.3.2024 ਨੂੰ ਸ਼ਾਮ 3.00 ਵਜੇ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ, ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ। ਚੋਣ ਕਮਿਸ਼ਨ ਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਗੁਰਦਾਸਪੁਰ ਤੋਂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ

ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ।  ਇਸ ਯਾਤਰੂ ਬੱਸ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ, ਸੀਨੀਅਰ ਆਗੂ ਯੋਗੇਸ਼ ਸ਼ਰਮਾ ਅਤੇ ਧਰੁਵ ਬਹਿਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਰਚਾ ਨਿਗਰਾਨ ਟੀਮਾਂ ਦੀ ਹੋਈ ਟ੍ਰੇਨਿੰਗ

ਪੰਚਾਇਤ ਭਵਨ ਵਿਖੇ ਐੱਸ.ਐੱਸ.ਟੀ ਅਤੇ ਐਫ.ਐੱਸ.ਟੀ ਟੀਮਾਂ ਨੂੰ ਦਿੱਤੀ ਟ੍ਰੇਨਿੰਗ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਖਰਚਾ ਨਿਗਰਾਨ ਟੀਮਾਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਗਈ।  ਐੱਸ.ਡੀ.ਐੱਮ ਬਟਾਲਾ ਸ਼ਾਇਰੀ ਮਲਹੋਤਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ ਸਰਵੀਲੈਂਸ ਟੀਮਾਂ (ਐੱਸ.ਐੱਸ.ਟੀ) ਅਤੇ ਫਲਾਇੰਗ ਸਕੂਐਡ […]

Continue Reading

ਗੁਰਦਾਸਪੁਰੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਦਾ ਵਰਚੂਅਲੀ ਤੌਰ ‘ਤੇ ਕੀਤਾ ਜਾਵੇਗਾ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)— ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਮਾਰਚ ਨੂੰ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ […]

Continue Reading

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਮੈਜਿਸਟੇਰੀਅਲ ਇਨਕੁਆਰੀ ਦੇ ਹੁਕਮ ਜਾਰੀ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਬੰਦ ਬੰਦੀਆਂ […]

Continue Reading

ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਹਾਂ ਪੰਚਾਇਤ ਲਈ ਦਿੱਲੀ ਵੱਲ ਰਵਾਨਾ

ਅੰਮ੍ਰਿਤਸਰ, ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਵੱਲੋਂ 14 ਮਾਰਚ ਨੂੰ ਨਵੀਂ ਦਿੱਲੀ ਰਾਮਲੀਲਾ ਮੈਦਾਨ ਵਿੱਚ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ,(ਕਿਸਾਨ ਮਜ਼ਦੂਰ ਰੈਲੀ) ਲਈ ਪੰਜਾਬ ਕਿਸਾਨ ਯੂਨੀਅਨ ਜ਼ਿਲਾ ਇਕਾਈ ਅੰਮ੍ਰਿਤਸਰ ਤਰਨ ਤਰਨ ਅਤੇ ਮਜ਼ਦੂਰ ਮੁਕਤੀ ਮੋਰਚਾ ਜ਼ਿਲਾ ਇਕਾਈ ਅੰਮ੍ਰਿਤਸਰ ਅਤੇ ਤਰਨ ਤਾਰਨ ਵੱਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਮਹਾਂ ਪੰਚਾਇਤ ਲਈ […]

Continue Reading

ਦਿੱਲੀ ਦੇ ਰਾਮਲੀਲਾ ਗਰਾਉਂਡ’ਚ ਐਸ.ਕੇ.ਐਮ ਵੱਲੋਂ ਕੀਤੀ ਜਾ ਰਹੀ ਮਹਾਂਪੰਚਾਇਤ ਰੈਲੀ’ਚ ਹਰ ਵਰਗ ਦੇ ਲੋਕਾਂ ਨੂੰ ਆਪਣੇ ਸੋਰਸਾ ਰਾਹੀਂ ਪਹੁੰਚਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)- ਕਿਸਾਨਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਲਾਏ ਮੋਰਚੇ ਨੂੰ ਅੱਜ 30 ਦਿੱਨ ਹੋ ਗਏ ਹਨ ਅਤੇ ਕਿਸਾਨ ਸੰਭੂ-ਖਨੌਰੀ ਬਾਰਡਰਾਂ ਤੇ ਡਟੇ ਹੋਏ ਹਨ ਕਿਉਂਕਿ ਕੇਂਦਰ ਦੀ ਭਾਜਪਾਈ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਸ਼ਪੱਸ਼ਟ ਕਹੇ ਦਿੱਤਾ ਸੀ ਕਿ ਅਗਰ ਉਹ (ਕਿਸਾਨ)ਗੱਲਬਾਤ ਕਰਨੀ ਚਾਹੁੰਦੇ ਹਨ […]

Continue Reading

ਇਨਰ ਵ੍ਹੀਲ ਕਲੱਬ ਗੁਰਦਾਸਪੁਰ ਚਿਰਾਗ ਨੇ ਕਿੰਨਰ ਸਮਾਜ ਦੇ ਮੁਖੀ ਮਹੰਤ ਬਾਬਾ ਪ੍ਰਵੀਨ ਨੂੰ ਸਨਮਾਨਿਤ ਕੀਤਾ

ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਇਨਰ ਵ੍ਹੀਲ ਕਲੱਬ ਗੁਰਦਾਸਪੁਰ ਚਿਰਾਗ ਨੇ ਲੋਕ ਭਲਾਈ ਦੇ ਕੰਮਾਂ ਦੇ ਨਾਲ-ਨਾਲ ਸਮਾਜ ਸੇਵੀਆਂ ਦਾ ਵੀ ਸਨਮਾਨ ਕੀਤਾ। ਸੰਸਥਾ ਦੀ ਪ੍ਰਧਾਨ ਸ਼ਰਧਾ ਮਹੰਤ ਨੇ ਦੱਸਿਆ ਕਿ ਅੱਜ ਕਲੱਬ ਵੱਲੋਂ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਮਹੰਤ ਬਾਬਾ ਪ੍ਰਵੀਨ ਜੀ ਅਤੇ ਨਗਰ ਕੌਂਸਲ ਦੀਨਾਨਗਰ ਦੇ ਮੀਤ ਪ੍ਰਧਾਨ ਨੂੰ ਕਲੱਬ ਦੇ ਹੋਰ ਮੈਂਬਰਾਂ […]

Continue Reading

ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ.) ਲਈ ਦਾਖ਼ਲਾ ਸ਼ੁਰੂ

31 ਮਾਰਚ 2024 ਤੱਕ ਦਾਖਲਾ ਪ੍ਰੀਖਿਆ ਲਈ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)– ਪੰਜਾਬ ਦੀ ਨੰਬਰ ਇੱਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਕਾਰਜਕਾਰੀ ਪ੍ਰਿੰਸੀਪਲ ਅਸ਼ਵਨੀ ਕਾਚਰੂ ਨੇ ਦੱਸਿਆ ਕਿ […]

Continue Reading