ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਮੁਕਾਬਲੇ ਕਰਵਾਏ
ਗੁਰਦਾਸਪੁਰ,11 ਦਸੰਬਰ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਬਾਲ ਭਲਾਈ ਕੌਂਸਲ ਵੱਲੋਂ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਐਸ ਐਸ ਐਮ ਕਾਲਜ, ਦੀਨਾਨਗਰ ਵਿੱਚ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਆਰ.ਕੇ. ਤੁਲੀ ਨੇ ਕੀਤੀ, ਜਦਕਿ ਰੋਮੈਸ਼ ਮਹਾਜਨ (ਰਾਸ਼ਟਰੀ ਐਵਾਰਡੀ), ਆਨਰੇਰੀ ਸੈਕ੍ਰੇਟਰੀ, ਜ਼ਿਲ੍ਹਾ ਬਾਲ ਭਲਾਈ […]
Continue Reading

