ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ 1 ਦਸੰਬਰ 2023 ਤੋਂ ਸ਼ੁਰੂ
ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਕਮਾਂਡਰ ਬਲਜਿੰਦਰ ਵਿਰਕ (ਰਿਟਾ:), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਗੁਰਦਾਸਪੁਰ ਨੇ ਦੱਸਿਆ ਕਿ ਤਿਬੜੀ ਕੈਂਟ ਵਿਖੇ ਆਰਮੀ ਦੀ ਭਰਤੀ ਰੈਲੀ ਸਮਪਤ ਹੋ ਚੁੱਕੀ ਹੈ ਅਤੇ ਅਗਲੀ ਭਰਤੀ ਦਾ ਨਵਾਂ ਦੌਰ ਜਲਦੀ ਸ਼ੁਰੂ ਹੋ ਰਿਹਾ ਹੈ। ਉਨ੍ਹਾ ਦੱਸਿਆ ਕਿ ਸੈਨਾ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਸੀ.ਆਈ.ਐਸ.ਐੱਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹਿੱਤ ਅਗਲਾ ਟ੍ਰੇਨਿੰਗ […]
Continue Reading

