ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ
ਤਿਬੜੀ ਰੋਡ ’ਤੇ ਬਣ ਰਹੇ ਰੇਲਵੇ ਅੰਡਰ ਬ੍ਰਿਜ ਨੂੰ ਤਹਿ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ […]
Continue Reading
