Category: ਮਾਝਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
32 ਬੋਰ ਪਿਸਟਲ ਸਮੇਤ ਮੈਗਜੀਨ ਨਾਲ ਇੱਕ ਵਿਅਕਤੀ ਨੂੰ ਗਿ੍ਰਫਤਾਰ
ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਦੀ ਪੁਲਸ ਨੇ 32 ਬੋਰ ਪਿਸਟਲ ਸਮੇਤ ਮੈਗਜੀਨ ਨਾਲ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ।ਐਸ.ਆਈ ਹਰਜੀਤ ਸਿੰਘ ਨੇ ਦੱਸਿਆ ਕਿ ਨਾਰਕੋਟਿਕ ਕਰਮਚਾਰੀਆਂ ਨੇ ਨਾਕਾਬੰਦੀ ਅਤੇ ਚੇੈਕਿੰਗ ਵਹੀਕਲਾ ਦੇ ਸਬੰਧ ਵਿੱਚ ਹਰਦੋਛੰਨੀਆ ਬਾਈਪਾਸ ਚੋਕ ਗੁਰਦਾਸਪੁਰ ਤੋਂ ਦੋਸੀ ਅੰਮਿ੍ਰਤਪਾਲ ਸਿੰਘ ਉਰਫ ਅੰਬਾ ਪੁੱਤਰ ਨਿਰਮਲ ਸਿੰਘ ਵਾਸੀ ਆਦੀਆਂ ਥਾਣਾ ਦੋਰਾਂਗਲਾ ਨੂੰ […]
Continue ReadingCBA Infotech
Gurdaspur, 20 october (sarabjit singh)-
Continue Readingਕਲੈਰੀਕਲ ਕੈਡਰ ਦੀ ਹੜਤਾਲ ਅੱਗੇ ਵਧੀ, 26 ਅਕਤੂਬਰ ਤੱਕ ਜਾਰੀ ਰਹੇਗੀ ਹੜਤਾਲ
ਆਪਣੇ ਕੰਮਕਾਜ ਕਰਵਾਉਣ ਲਈ ਲੋਕਾਂ ਨੂੰ ਕਰਨਾ ਪਵੇਗਾ ਹੋਰ ਇੰਤਜਾਰਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)- ਪੀ.ਐਸ.ਐਸ.ਐਸ.ਯੂ ਪੰਜਾਬ ਵੱਲੋ ਲਏ ਫੈਸਲੇ ਦੇ ਹੱਕ ਵਿੱਚ ਜਿਲਾ ਗੁਰਦਾਸਪੁਰ ਦੇ ਸਾਰੇ ਵੱਖ ਵੱਖ ਵਿਭਾਗਾਂ ਦੇ ਸਾਥੀਆਂ ਨੂੰ 10 ਤੋ 15 ਅਕਤੂਬਰ ਤੱਕ ਕੰਮ ਠੱਪ ਰੱਖਣ ਤੋ ਬਾਅਦ ਕਲੈਰੀਕਲ ਅਮਲੇ ਵੱਲੋ 26 ਤੱਕ ਸਰਕਾਰ ਵਲੋਂ ਮੰਗਾ ਨਾ ਮੰਨਣ ਤੇ ਹੜਤਾਲ ਵਿੱਚ […]
Continue Readingਮਾਨ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰੇ ਦੌਰਾਨ 129.29 ਕਰੋੜ ਰੁਪਏ ਦੀ ਰਾਸ਼ੀ ਵੰਡੀ-ਚੇਅਰਮੈਨ ਬਹਿਲ
ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਚਾਲੂ ਵਰੇ ਵਾਸਤੇ 161.31 ਕਰੋੜ ਰੁਪਏ ਦਾ ਬਜਟ ਰੱਖਿਆਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਪਿੱਛਲੀਆ ਸਰਕਾਰਾਂ ਨਾਲੋਂ ਦੁਗਣਾ ਬਜਟ 161.31 ਕਰੋੜ ਰੁਪਏ ਰੱਖਿਆ […]
Continue Readingਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਕੋਸ਼ਿਸ਼ਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਨੌਜਵਾਨਾਂ ਦੇ ਸਮੂਹ ਵੱਲੋਂ ਖੇਤਾਂ ਵਿੱਚੋਂ ਪਰਾਲੀ ਨੂੰ ਬੇਲਰ ਦੀ ਮਦਦ ਨਾਲ ਗੱਠਾਂ ਬਣਾ ਕੇ ਚੁੱਕਿਆ ਜਾ ਰਿਹਾਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ) – ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰੇਰਨਾ ਤੇ ਸਹਿਯੋਗ ਨਾਲ ਕਿਸਾਨ ਇਸ ਵਾਰ ਝੋਨੇ ਦੀ ਪਰਾਲੀ ਨੂੰ […]
Continue Readingਦੀਵਾਲੀ ਮੌਕੇ ਪਟਾਖੇ ਵੇਚਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ 15 ਆਰਜ਼ੀ ਲਾਇਸੰਸ ਜਾਰੀ
ਸਿਰਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ ’ਤੇ ਹੀ ਆਰਜ਼ੀ ਲਾਇਸੰਸ ਧਾਰਕ ਵੇਚ ਸਕਣਗੇ ਪਟਾਖੇ ਬਿਨ੍ਹਾਂ ਆਰਜ਼ੀ ਲਾਇਸੰਸ ਤੋਂ ਜੇਕਰ ਕਿਸੇ ਦੁਕਾਨਦਾਰ ਨੇ ਪਟਾਖੇ ਵੇਚੇ ਜਾਂ ਸਟੋਰ ਕੀਤੇ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਦੀਵਾਲੀ ਮੌਕੇ ਪਟਾਖੇ ਵੇਚਣ/ਸਟੋਰ ਕਰਨ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ। ਇਸਦੇ ਨਾਲ […]
Continue Readingਗੁਰਦਾਸਪੁਰ ਜ਼ਿਲੇ ਦੀਆਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 256679 ਮੀਟਰਕ ਟਨ ਝੋਨਾ ਖਰੀਦਿਆ-ਮੁਹੰਮਦ ਇਸ਼ਫਾਕ
ਖਰੀਦ ਕੀਤੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ ਪਾਏ ਗਏ 527.66 ਕਰੋੜ ਰੁਪਏ ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ ) – ਗੁਰਦਾਸਪੁਰ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 256679 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
Continue Readingਪਿੰਡ ਡੱਲਾ ਗੋਰੀਆ ਵਿਖੇ ਪਾਣੀ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰਕਤਾ ਕੈਂਪ ਲਗਾਇਆ
ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ) – ਪਿੰਡ ਡੱਲਾ ਗੋਰਿਆ ਵਿਖੇ ਪਾਣੀ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖ਼ੇਤਰੀ ਖੋਜ ਕੇਂਦਰ ਗੁਰਦਾਸਪੁਰ ਅਤੇ ਫਾਰਮ ਸਲਾਹਕਰ ਸੇਵਾ ਸੰਸਥਾ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਸਕੀਮ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਡੱਲਾ ਗੋਰੀਆ ਵਿਖੇ ਨਾਲ ਲਗਦੇ ਪਿੰਡਾਂ ਦੇ 150 ਤੋਂ ਵੱਧ ਕਿਸਾਨਾਂ ਨੇ […]
Continue Readingਰਾਜਨਾਥ ਸਿੰਘ ਦਾ ਬਿਆਨ ਨਿਆਂ ਪਾਲਿਕਾ, ਮੀਡੀਆ ਤੇ ਲੋਕਤੰਤਰ ਦੀ ਆਜਾਦੀ ਲਈ ਖਤਰਨਾਕ – ਨੱਤ
ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)–ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਰਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਕੱਲ ਗਾਂਧੀਨਗਰ ਵਿਖੇ ਦਿੱਤੇ ਉਸ ਬਿਆਨ ਨੂੰ ਦੇਸ਼ ਦੀ ਨਿਆਂ ਪਾਲਿਕਾ, ਸੋਸ਼ਲ ਮੀਡੀਆ, ਐਨਜੀਓਜ਼ ਤੇ ਲੋਕਤੰਤਰ ਦੀ ਪਹਿਲੋਂ ਹੀ ਸੀਮਤ ਆਜ਼ਾਦੀ ਲਈ ਅਤਿਅੰਤ ਘਾਤਕ ਕਰਾਰ ਦਿੱਤਾ ਹੈ, ਜਿਸ ਵਿਚ ਉਨਾਂ ਨੇ ਕਿਹਾ […]
Continue Reading
