Category: ਮਾਝਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਪੁਰਾਣੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਸੱਤਵਾਂ ਆਯੂਰਵੈਦ/ਧੰਨਵੰਤਰੀ ਦਿਵਸ
ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਗੁਰਦਾਸਪੁਰ ਡਾ. ਸੁਖਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਦਫ਼ਤਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਗੁਰਦਾਸਪੁਰ ਵਿਖੇ ਸੀਨਿਅਰ ਆਯੂਵੈਦਿਕ ਫੀਜੀਸ਼ੀਆਨ, ਆਯੂਵਰਵੈਦਿਕ ਮੈਡੀਕਲ ਅਫ਼ਸਰ, ਦਫਤਰੀ ਸਟਾਫ ਤੇ ਹੋਰਨਾਂ ਨਾਲ ਇਕ ਮੀਟਿੰਗ ਹੋਈ, ਜਿਸ ਵਿੱਚ ਮਿਤੀ 22-23 ਅਕਤੂਬਰ 2022 ਨੂੰ ਸੱਤਵਾਂ ਆਯੂਰਵੈਦ ਦਿਵਸ/ਧੰਨਵੰਤਰੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ […]
Continue Readingਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਕੀਤਾ ਜਾ ਰਿਹਾ ਜਾਗਰੂਕ
ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸੇ ਵੀ ਪੱਖ ਤੋਂ ਫਾਇਦੇਮੰਦ ਨਹੀਂ : ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ […]
Continue Readingਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ
ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਲਾਸ਼ ਸਤਿਆਰਥੀ, ਚਿਲਡਰਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਚਾਇਲਡ ਮੈਰਿਜ਼ ਫਰੀ ਇੰਡੀਆ-ਸੇਫ ਚਾਇਲਡਹੁਡ ਸੇਫ ਇੰਡੀਆ ਤਹਿਤ ਵਿਸ਼ੇਸ਼ ਮੁਹਿੰਮ ਦੀ ਸ਼ੂਰਆਤ ਕੀਤੀ ਗਈ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਐਚ.ਆਰ.ਏ […]
Continue Reading21 ਤੇ 22 ਅਕਤੂਬਰ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ-ਘਰ ਜਾ ਕੇ ਅਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨਗੇ
ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2023 ਦੀ ਯੋਗਤਾ ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨਾਂ ਵਿਸ਼ੇਸ਼ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ […]
Continue Readingਅਬਜ਼ਰਵਰਾਂ ਦੀ ਨਿਗਰਾਨੀ ਹੇਠ ਖਰੀਦ ਏਜੰਸੀਆਂ ਵੱਲੋਂ ਜਾਰੀ ਕੀਤੇ ਗਏ ਆਰ.ਓ.
ਅਬਜ਼ਰਵਰਾਂ ਨੇ ਸਾਰੀ ਪ੍ਰੀਕ੍ਰਿਆ ਨੂੰ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਦੱਸਿਆ ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀ ਹਦਾਇਤਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਮੰਡੀਆਂ ਵਿੱਚ ਝੋਨੇ ਦੀ ਫਸਲ ਨੂੰ ਜਿਥੇ ਨਾਲੋ-ਨਾਲ ਖਰੀਦਿਆ ਜਾ ਰਿਹਾ ਹੈ ਓਥੇ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ […]
Continue Readingਨਮਸ਼ਕਾਰ ਕਰੋ, ਹੱਥ ਨਾ ਮਿਲਾਉ, ਅੱਖਾਂ ਦੇ ਫਲੂ ਤੋਂ ਬੱਚੋ-ਡਾ. ਕੇ.ਡੀ ਸਿੰਘ
ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)-ਵਿਸ਼ਵ ਪ੍ਰਸਿੱਧ ਅੱਖਾਂ ਦੇ ਰੋਗਾਂ ਮਾਹਿਰ ਡਾ. ਕੇ.ਡੀ ਸਿੰਘ ਨੇ ਦੱਸਿਆ ਕਿ ਫਲੂ ਆਫ ਦਾ ਆਈਜ਼ (ਅੱਖਾਂ ਦੇ ਫਲੂ ਦਾ ਰੋਗ) ਇਸ ਸਮੇਂ ਜੋਰਾਂ ’ਤੇ ਚੱਲ ਰਿਹਾ ਹੈ। ਜਿਵੇਂ ਪਹਿਲਾਂ ਅਸੀ ਕੋਵਿਡ ਕਰਕੇ ਬਾਰ-ਬਾਰ ਆਪਣੇ ਹੱਥ ਧੋਂਦੇ ਸਨ ਅਤੇ ਕਿਸੇ ਨਾਲ ਹੱਥ ਨਹੀਂ ਮਿਲਾਉਦੇ। ਕੇਵਲ ਦੂਰੋਂ ਹੀ ਨਮਸ਼ਕਾਰ ਹੀ ਕਰਦੇ ਸਨ। […]
Continue Readingਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਬਣੇ ਸੂਬਾ ਸਕੱਤਰ
ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਦਾ ਚੌਥਾ ਦੋ ਰੋਜ਼ਾ ਡੈਲੀਗੇਟ ਇਜਲਾਸ ਫਿਰਕੂ ਫਾਸ਼ੀਵਾਦ ਦੇ ਖਿਲਾਫ਼ ਖੱਬੀਆਂ ਸ਼ਕਤੀਆਂ ਮਜ਼ਬੂਤ ਕਰਨ ਦੇ ਸੁਨੇਹੇ ਨਾਲ ਨਵੀਂ 27 ਮੈਂਬਰੀ ਕਮੇਟੀ ਚੁਣੀ ਗਈ ਜਿਸ ਨੇ ਸਰਬਸੰਮਤੀ ਨਾਲ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੂੰ ਸੂਬਾ ਸਕੱਤਰ ਚੁਣ ਲਿਆ ਗਿਆ ।
Continue Readingਪੰਜਾਬ ਦੇ ਲੋਕ ਸੂਬੇ ਨੂੰ ਮੂੜ ਫਿਰਕੂ ਧਰੁਵੀਕਰਨ ਤੇ ਟਕਰਾਅ ਵੱਲ ਧੱਕਣ ਦੀਆਂ ਸੰਘ-ਬੀਜੇਪੀ ਦੀ ਸਾਜ਼ਿਸ਼ਾਂ ਤੋਂ ਚੌਕਸ ਹੋਣ – ਕਾਮਰੇਡ ਭੱਟਾਚਾਰੀਆ
ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਚੌਥਾ ਸੂਬਾ ਡੈਲੀਗੇਟ ਇਜਲਾਸ ਸ਼ੁਰੁ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਅੰਮ੍ਰਿਤਸਰ ਸਾਹਿਬ ਜਿਥੇ ਜ਼ੁਲਮ ਦੇ ਖਿਲਾਫ ਸਿਰਧੜ ਦੀ ਬਾਜੀ ਲਾਉਣ ਵਾਲੇ ਸਿੱਖ ਗੁਰੂ ਸਾਹਿਬਾਨਾਂ ਦੇ ਮਹਾਨ ਮਾਨਵੀ ਤੇ ਸਮਾਨਤਾਵਾਦੀ ਵਿਚਾਰਧਾਰਾ ਅਤੇ ਬਾਬਾ ਸੋਹਣ ਸਿੰਘ ਭਕਨਾ ਵਰਗੇ ਇਨਕਲਾਬੀ ਗਦਰੀਆਂ ਦਾ ਕੇਂਦਰ ਹੈ, ਉਥੇ ਇਹ ਬਰਤਾਨਵੀ ਸਾਮਰਾਜ ਖਿਲਾਫ਼ ਲੋਕ ਏਕਤਾ, ਸੰਗਰਾਮ ਤੇ ਕੁਰਬਾਨੀਆਂ […]
Continue Readingਅੱਜ ਬਿਜਲੀ ਸਪਲਾਈ ਰਹੇਗੀ ਬੰਦ
ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਉਪ ਮੰਡਲ ਅਫਸਰ ਦਿਹਾਤੀ ਇੰਜੀ. ਅਰੁਣ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਗੁਰਦਾਸਪੁਰ ਦੀ ਜਰੂਰੀ ਮੁਰੰਮਤ ਕਾਰਨ 11 ਕੇ.ਵੀ ਮੰਡੀ ਫੀਡਰ ਦੀ ਬਿਜਲੀ ਸਪਲਾਈ 18 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।ਜਿਸ ਕਾਰਨ ਜੇਲ ਰੋਡ, ਇੰਮਪਰੂਵਮੈਂਟ ਟਰੱਸਟ ਸਕੀਮ ਨੰਬਰ […]
Continue Reading
