Category: ਮਾਝਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਕਿਸਾਨਾਂ ਦੀਆਂ ਜਮ੍ਹਾਬੰਦੀਆਂ ਚੋਂ ਰੈੱਡ ਐਂਟਰੀਆਂ ਹਟਾਉਣ ਦੀ ਮੰਗ ਲੈ ਕੇ ਆਏ ਕਿਸਾਨਾਂ ਦੀ ਡੀ.ਸੀ ਗੁਰਦਾਸਪੁਰ ਨਾਲ ਹੋਈ ਬਹਿਸ਼ਬਾਜੀ
ਗੁਰਦਾਸਪੁਰ 14 ਅਕਤੂਬਰ (ਸਰਬਜੀਤ ਸਿੰਘ)– ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਜਮ੍ਹਾਬੰਦੀਆਂ ਚੋਂ ਰੈੱਡ ਐਂਟਰੀਆਂ ਹਟਾਉਣ ਲਈ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਬਲਬੀਰ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਅਠਵਾਲ ਕੰਵਲਜੀਤ ਸਿੰਘ ਖੁਸ਼ਹਾਲਪੁਰ ਦੀ ਅਗਵਾਈ ਹੇਠ ਇਕ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ। ਪਰ ਇਸੇ ਦੌਰਾਨ ਹੀ […]
Continue Readingਮਿਸ਼ਨ ਸੁਨਿਹਰੀ ਸ਼ੁਰੂਆਤ’ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਾਰੇ ਜਾਣਕਾਰੀ ਦਿੱਤੀ
ਦੁਨੀਆਂ ਇੱਕ ਗਲੋਬਲ ਪਿੰਡ ਹੈ ਅਤੇ ਇਥੇ ਰੋਜ਼ਗਾਰ ਦੇ ਮੌਕਿਆਂ ਦੀ ਕੋਈ ਕਮੀਂ ਨਹੀਂ ਨੌਜਵਾਨ ਰੋਜ਼ਗਾਰ ਸਬੰਧੀ ਕੋਈ ਵੀ ਜਾਣਕਾਰੀ ਜਾਂ ਅਗਵਾਈ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨਾਲ ਸੰਪਰਕ ਕਰਨ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ‘ਮਿਸ਼ਨ ਸੁਨਿਹਰੀ ਸ਼ੁਰੂਆਤ’ ਤਹਿਤ ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਦੇ […]
Continue Readingਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ
ਕੱਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 104643 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਦੀਆਂ 94 ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ 12 ਅਕਤੂਬਰ ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 115152 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ […]
Continue Readingਰਮਨ ਬਹਿਲ ਨੇ ਕਿਸਾਨਾਂ ਨੂੰ ਖੇਤਾ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤਾ ਜਾਗਰੂਕ
ਕਈ ਤਰ੍ਹਾਂ ਦੀ ਤਬਾਹੀ ਦਾ ਕਾਰਨ ਬਣਦੀ ਹੈ ਖੇਤਾਂ ਵਿੱਚ ਲਗਾਈ ਅੱਗ – ਚੇਅਰਮੈਨ ਰਮਨ ਬਹਿਲ ਗੁਰਦਾਸਪੁਹਰ, 14 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ […]
Continue Readingਮਾਨਯੋਗ ਸਪੀਕਰ ਨੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਨੋਟਿਸ ਲਿਆ – ਬਾਜਵਾ
ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 5 ਮਈ, 2022 ਨੂੰ ਮੇਰੇ ਵੱਲੋਂ ਕਾਦੀਆਂ ਹਲਕੇ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੇ ਗਏ ਨੋਟਿਸ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਨੋਟਿਸ ਲਿਆ ਹੈ। 4 ਮਈ, 2022 (ਬੁੱਧਵਾਰ) ਨੂੰ ਦਫ਼ਤਰ ਵਿਖੇ ਸਵੇਰੇ 11.00 ਵਜੇ ਮੇਰੇ […]
Continue Readingਹਾਈ ਕੋਰਟ ਵੱਲੋਂ ਬੱਗਾ ਤੇ ਵਿਸ਼ਵਾਸ ਖਿਲਾਫ ਦਰਜ ਐਫਆਈਆਰ ਰੱਦ ਕਰਨਾ ਮਾਨ ਤੇ ਕੇਜਰੀਵਾਲ ਲਈ ਵੱਡੀ ਨਮੋਸ਼ੀ : ਬਾਜਵਾ
ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ।ਕਾਂਗਰਸ ਦੇ ਸੀਨੀਅਰ ਆਗੂ […]
Continue Readingਮਨਿਸਟੀਰੀਅਲ ਮੁਲਾਜਮਾਂ ਨੇ ਤੀਜੇ ਦਿਨ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ
ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਵਿੱਚ 75 ਸਾਲ ਰਿਵਾਇਤੀ ਪਾਰਟੀਆ ਨੇ ਐਲਾਨ ਕੀਤਾ, ਪਰ ਉਹ ਸਰਕਾਰਾਂ ਕਰਮਚਾਰੀਆਂ ਦੇ ਹਿੱਤਾਂ ਵਿੱਚ ਖਰੀਆਂ ਨਹੀਂ ਉਤਰੀਆਂ। ਜਿਸ ਕਰਕੇ ਪੰਜਾਬ ਦੇ ਸਮੂਹ ਕਰਮਚਾਰੀਆਂ ਨੇ ਬਦਲਾਅ ਨੂੰ ਮੱਦੇਨਜਰ ਰੱਖਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਵਿੱਚ ਬੜਾ ਵੱਡਾ ਫਤਵਾ ਦੇ ਕੇ ਹੌਂਦ ਵਿੱਚ ਲਿਆਂਦਾ ਤਾਂ ਜੋ ਸਾਡੇ ਲੰਬੇ […]
Continue Readingਫੈਸ਼ਨ ਡਿਜਾਈਨਿੰਗ ਦਾ ਕੋਰਸ ਕਰਨ ਵਾਲੀ ਵਿਦਿਆਰਥਣ ਦੀ ਸੀ.ਬੀ.ਏ ਇੰਫੋਟੈਕ ਵਿਖੇ ਹੋਈ ਪਲੇਸਮੈਂਟ
ਵਿਦਿਆਰਥੀਆਂ ਚੰਗਾ ਭਵਿੱਖ ਬਣਾਉਣਾ ਸਾਡਾ ਮੁੱਖ ਮਕਸਦ : ਇੰਜੀ : ਸੰਦੀਪ ਕੁਮਾਰਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਇਕ ਹੋਰ ਵਿਦਿਆਰਥਣ ਜਿਸ ਨੇ 6 ਮਹੀਨਿਆਂ ਦਾ ਫੈਸ਼ਨ ਡਿਜਾਈਨਿੰਗ ਦਾ ਕੋਰਸ ਕੀਤਾ ਸੀ ਉਸ ਨੂੰ ਸੀ.ਬੀ.ਏ ਇੰਫੋਟੈਕ ਵੱਲੋਂ ਪਲੇਸਮੈਂਟ ਕਰਦੇ ਹੋਏ […]
Continue Readingਵੈਬੇਕਸ ਐਪ ਅਤੇ ਵਟਸਐਪ ਨੰਬਰ 62393-01830 ਉੱਪਰ ਜ਼ਿਲ੍ਹਾ ਵਾਸੀ ਭੇਜ ਸਕਦੇ ਹਨ ਆਪਣੀ ਸ਼ਿਕਾਇਤ – ਡੀ.ਸੀ.
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਨ-ਲਾਈਨ ਸ਼ਿਕਾਇਤਾਂ ਸੁਣਨ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋਈ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ/ਸ਼ਿਕਾਇਤਾਂ ਹੱਲ ਕਰਨ ਲਈ ਜਿਥੇ ਰੋਜ਼ਾਨਾਂ (ਹਰ ਵਰਕਿੰਗ ਡੇਅ) 11:00 ਵਜੇ ਵੈਬਕਸ ਐਪ https://dcofficegurdaspur.my.webex.com/meet/dcgsp ਜਰੀਏ ਆਨਲਾਈਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਓਥੇ ਜ਼ਿਲ੍ਹਾ ਵਾਸੀ ਵਟਸਐਪ ਨੰਬਰ 62393-01830 […]
Continue Reading
