ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਸੁਸਾਈਡ ਰੋਕਥਾਮ ਸਬੰਧੀ ਟ੍ਰੇਨਿੰਗ ਵਰਕਸ਼ਾਪ
ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਸੁਸਾਈਡਲ ਅਟੈਮਪਟ ਦੀ ਰੋਕਥਾਮ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ “Mental Health of Students & Suicide Prevention” ਵਿਸ਼ੇ ’ਤੇ ਇੱਕ ਦਿਨਾਂ ਵਿਸਥਾਰਿਤ ਟ੍ਰੇਨਿੰਗ ਵਰਕਸ਼ਾਪ ਸਫ਼ਲਤਾਪੂਰਵਕ ਕੀਤੀ ਗਈ। ਇਸ ਵਰਕਸ਼ਾਪ ਦਾ ਮੁੱਖ […]
Continue Reading

