‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਸ਼ੁਰੂ
ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ: ਰਾਜੇਸ਼ ਕੁਮਾਰ ਸ਼ਰਮਾ ਗੁਰਦਾਸਪੁਰ 07 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ” ਯੁੱਧ ਨਸ਼ਿਆਂ ਵਿਰੁੱਧ “ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅੱਜ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ […]
Continue Reading
