ਸਰਕਾਰੀ ਕਾਲਜ ਗੁਰਦਾਸਪੁਰ ਨੇ ਕਾਲਜ ਪੱਧਰ ਕੁਇਜ਼ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ
ਗੁਰਦਾਸਪੁਰ,15 ਅਕਤੂਬਰ (ਸਰਬਜੀਤ ਸਿੰਘ)– ਡਾ. ਅਸ਼ਵਨੀ ਕੁਮਾਰ ਭੱਲਾ, ਪ੍ਰਿੰਸੀਪਲ ਸਰਕਾਰੀ ਕਾਲਜ, ਗੁਰਦਾਸਪੁਰ ਨੇ ਦੱਸਿਆ ਕਿ ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਵਲੋਂ ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਫਾਰ ਵੋਮੈਨ ਦੀਨਾਨਗਰ ਵਿਖੇ ਕਰਵਾਏ ਕਾਲਜ ਪੱਧਰ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀ ਬੁੱਧੀਮਾਨੀ ਅਤੇ ਗਿਆਨ ਦੇ ਜੋਹਰ ਦਿਖਾਉਂਦਿਆਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੂਜਾ ਸਥਾਨ […]
Continue Reading

