ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਸੀਬੀਏ ਇੰਫੌਟੈਕ ਵੱਲੋਂ ਵੱਡਾ ਤੋਹਫ਼ਾ, ਸਾਰੇ ਕੰਪਿਊਟਰ ਅਤੇ ਆਈਟੀ ਕੋਰਸਾਂ ‘ਤੇ 50% ਛੂਟ
ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਸੀ.ਬੀ.ਏ ਇਨਫੋਟੈਕ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਇੱਕ ਵਿਸ਼ੇਸ਼ ਪਹਲ ਦਾ ਐਲਾਨ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਸੰਸਥਾ ਵੱਲੋਂ ਸਾਰੇ ਕੰਪਿਊਟਰ ਅਤੇ ਆਈ.ਟੀ. ਕੋਰਸਾਂ ‘ਤੇ 50% ਛੂਟ ਦਿੱਤੀ ਜਾ ਰਹੀ ਹੈ। ਇਹ ਯੋਜਨਾ ਉਹਨਾਂ ਬੱਚਿਆਂ ਲਈ ਇੱਕ ਸੁਨਹਿਰਾ ਮੌਕਾ ਹੈ ਜੋ ਹੜ੍ਹ ਕਾਰਨ […]
Continue Reading

