ਆਪ੍ਰੇਸ਼ਨ ਸੰਧੂਰ ਮੌਕੇ ਪਵਿੱਤਰ ਸ਼੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਝੂਠੀਆਂ ਖਬਰਾਂ ਫੈਲਾਉਣ ਵਾਲਿਆਂ ਵਿਰੁੱਧ ਕੀਤੀ ਜਾਵੇ ਸਖ਼ਤ ਕਾਨੂੰਨੀ ਕਾਰਵਾਈ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ)— ਬੀਤੇ ਕੱਲ੍ਹ ਸਿੱਖੀ ਦੀ ਸੁਪਰੀਮ ਪਾਵਰ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੇਠ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਮੁਆਫੀਨਾਮੇ ਰਾਹੀਂ ਸਿੱਖੀ ਪ੍ਰਚਾਰ ਲਈ ਖੁੱਲ ਦੇ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਤਖ਼ਤ ਸ੍ਰੀ […]
Continue Reading

