ਪ੍ਰਬੰਧਾਂ ਦੇ ਮੱਦੇਨਜਰ ਸਰਹੱਦੀ ਇਲਾਕੇ ਦੇ ਸਕੂਲਾਂ ਦਾ ਡੀ.ਈ.ੳ ਵੱਲੋਂ ਕੀਤਾ ਗਿਆ ਨਿਰੀਖਣ
ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਜਿਲ੍ਹਾਂ ਪ੍ਰਸ਼ਾਸ਼ਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਨਾਅ ਦਰਮਿਆਨ ਬਣੀ ਸਥਿਤੀ ਦੇ ਮੱਦੇ ਨਜਰ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਜਿਲਾ ਸਿੱਖਿਆ ਅਫਸਰ (ਸ਼ੈ:ਸਿ) ਗੁਰਦਾਸਪੁਰ ਸ੍ਰੀ ਰਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਵਲੋਂ ਸਰਹੱਦੀ ਸਕੂਲਾਂ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ । ਇਸ ਸਮੇਂ […]
Continue Reading

